ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਨਗਰੀ ਦਾ ਦਰਜਾ ਮਿਲਣ ਨਾਲ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ  ਮੰਤਰੀ ਹਰਜੋਤ ਸਿੰਘ ਬੈਸ ਦਾ ਕੀਤਾ ਧੰਨਵਾਦ

ਸ੍ਰੀ ਅਨੰਦਪੁਰ ਸਾਹਿਬ 29 ਦਸੰਬਰ : ਪੰਜਾਬ ਸਰਕਾਰ ਵੱਲੋਂ ਗੁਰੂ ਦੀ ਨਗਰੀ  ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਨਗਰੀ ਦਾ  ਦਰਜਾ ਮਿਲਣ ਨਾਲ ਇਲਾਕੇ ਦੇ ਲੋਕਾਂ ਤੇ ਸੰਸਥਾਵਾਂ ਦੀ ਚਿਰਕੋਣੀ ਮੰਗ ਪੂਰੀ ਹੋਈ... Read more »

ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ

ਬਟਾਲਾ, 29 ਦਸੰਬਰ ( ) ਪੰਜਾਬ ਸਰਕਾਰ ਦੇ ਅਦਾਰੇ ਸੀ- ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਜਿਲ੍ਹਾ ਗੁਰਦਾਸਪੁਰ , ਪਠਾਨਕੋਟ ਅਤੇ ਅੰਮ੍ਰਿਤਸਰ ਦੇ ਯੁਵਕਾਂ ਲਈ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਲਈ ਕੈਂਪ ਵਿੱਚ... Read more »

ਲੜਕੀਆਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਦੇ ਅਰੋੜਬੰਸ ਸਭਾ ਦੇ ਉਪਰਾਲੇ ਪ੍ਰਸੰਸਾਯੋਗ : ਸਪੀਕਰ ਸੰਧਵਾਂ

ਕੋਟਕਪੂਰਾ, 29 ਦਸੰਬਰ : ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਲਈ ਅਰੋੜਬੰਸ ਸਭਾ ਵੱਲੋਂ ਕੀਤਾ ਜਾ ਰਿਹਾ ਉਪਰਾਲਾ ਬਹੁਤ ਹੀ ਪ੍ਰਸੰਸਾਯੋਗ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ... Read more »

ਮਾਤਾ ਬੰਗਲਾ ਮੁਖੀ ਜੀ ਅਤੇ ਮਾਤਾ ਚਿੰਤਪੁਰਨੀ ਜੀ ਧਾਰਮਿਕ ਅਸਥਾਨਾਂ ਲਈ  ਮੁਫਤ ਯਾਤਰਾ ਸਹੂਲਤ ਦਾ ਕੀਤਾ ਪ੍ਰਬੰਧ

ਨੰਗਲ 29 ਦਸੰਬਰ : ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ,ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਟੀਮ ਵੱਲੋਂ ਮੁਫਤ ਯਾਤਰਾ ਸਹੂਲਤ... Read more »

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

ਚੰਡੀਗੜ੍ਹ, 28 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2025 ਦੌਰਾਨ ਹਰੇਕ ਨਾਗਰਿਕ ਲਈ ਪਹੁੰਚਯੋਗ, ਕਿਫ਼ਾਇਤੀ ਅਤੇ ਉੱਨਤ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਕਈ... Read more »

ਸਵਦੇਸ਼ੀ ਦਾ ਨਾਅਰਾ ਦੇਣ ਵਾਲੀ ਕੇਂਦਰ ਸਰਕਾਰ ਈਸਟ ਇੰਡੀਆ ਕੰਪਨੀ ਦੇ ਰਾਹ ਪਈ – ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 28 ਦਸੰਬਰ 202 5: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਨਿਊਜ਼ੀਲੈਂਡ ਦੇ ਸੇਬਾਂ ’ਤੇ ਆਯਾਤ ਡਿਊਟੀ ਨੂੰ ਮੁਕਤ ਵਪਾਰ ਸਮਝੌਤੇ (FTA) ਦੇ ਤਹਿਤ 50... Read more »

ਪੰਜਾਬ ਵਿੱਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਚੰਡੀਗੜ੍ਹ, 28 ਦਸੰਬਰ 2025: ਪੰਜਾਬ ਦੇ ਬਿਜਲੀ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸਾਲ 2025 ਦੌਰਾਨ ਬਿਜਲੀ ਵਿਭਾਗ ਵੱਲੋਂ ਰਾਜ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 28 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 351 ਥਾਵਾਂ... Read more »

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ — ਡਾ. ਬਲਜੀਤ ਕੌਰ

ਚੰਡੀਗੜ੍ਹ, 28 ਦਸੰਬਰ: ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਸਥਾਪਿਤ ਵਨ ਸਟਾਪ ਸੈਂਟਰਾਂ ਰਾਹੀਂ ਚਾਲੂ ਵਿੱਤੀ ਸਾਲ ਦੌਰਾਨ ਨਵੰਬਰ ਮਹੀਨੇ ਤੱਕ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਮੈਡੀਕਲ ਅਤੇ ਕਾਨੂੰਨੀ ਸਹਾਇਤਾ ਮੁਹੱਈਆ... Read more »

ਧੂਰੀ ਦਾ ਸਰਬਪੱਖੀ ਵਿਕਾਸ ਕਰਕੇ ਮਾਡਲ ਸ਼ਹਿਰ ਵਜੋਂ ਕੀਤਾ ਗਿਆ ਤਿਆਰ

ਧੂਰੀ, 28 ਦਸੰਬਰ: ਸਾਲ 2025 ਹਲਕਾ ਧੂਰੀ ਲਈ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਲੋਕ-ਹਿਤਕਾਰੀ ਪਹਿਲਕਦਮੀਆਂ ਦੇ ਰੂਪ ਵਿੱਚ ਇੱਕ ਮਹੱਤਵਪੂਰਨ ਸਾਲ ਸਾਬਤ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਸ੍ਰ. ਭਗਵੰਤ... Read more »