ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ : ਮੋਹਿੰਦਰ ਭਗਤ

ਜਲੰਧਰ, 25 ਅਗਸਤ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਪੱਧਰੀ ਵਣ ਮਹਾਉਤਸਵ ਦੌਰਾਨ ਬੂਟੇ ਲਾਉਂਦਿਆਂ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ... Read more »

ਬਾਬਾ ਬਲਜਿੰਦਰ ਸਿੰਘ ਜੀ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰਾੜਾ ਸਾਹਿਬ ਪਹੁੰਚੇ

ਚੰਡੀਗੜ੍ਹ/ਲੁਧਿਆਣਾ 25 ਅਗਸਤ ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਰਾਤ ਦੇ ਦੀਵਾਨ ਤੋ ਬਾਅਦ ਆਪਣਾ ਅਚਾਨਕ ਹੀ ਸਰੀਰ ਛੱਡ ਗਏ ਸਨ। ਉਹਨਾਂ ਦੇ ਅੰਤਿਮ ਦਰਸ਼ਨਾਂ ਲਈ... Read more »

ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਲਾਂਚ

ਚੰਡੀਗੜ੍ਹ, 25 ਅਗਸਤ: ਨਸ਼ਿਆਂ ਵਿਰੁੱਧ ਜਾਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਨਸ਼ੇ ਦੀਆਂ ਆਦੀ ਔਰਤਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਦੇ ਹੱਲ ਲਈ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ... Read more »

ਯੁੱਧ ਨਸ਼ਿਆਂ ਵਿਰੁੱਧ’: 177ਵੇਂ ਦਿਨ, ਪੰਜਾਬ ਪੁਲਿਸ ਨੇ 360 ਥਾਵਾਂ ’ਤੇ ਕੀਤੀ ਛਾਪੇਮਾਰੀ ; 76 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 177ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 360... Read more »

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ ਹੋਵੇਗੀ 28 ਅਗਸਤ ਨੂੰ

ਚੰਡੀਗੜ੍ਹ,25 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ, ਮਿਤੀ 28-08-2025 ਨੂੰ  ਸਰਦਾਰ ਜਸਵੀਰ ਸਿੰਘ ਗੜ੍ਹੀ  ਚੇਅਰਮੈਨ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ  ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਦੇ... Read more »

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਤਹਿਸੀਲਦਾਰ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ

ਚੰਡੀਗੜ੍ਹ, 25 ਅਗਸਤ: ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ... Read more »

ਪੰਜਾਬ ਦਾ ਮਾਣ: ਲੁਧਿਆਣਾ ਦੇ ਅਧਿਆਪਕ ਨਰਿੰਦਰ ਸਿੰਘ ਦੀ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਚੋਣ

ਚੰਡੀਗੜ੍ਹ, 25 ਅਗਸਤ: ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ, ਜੰਡਿਆਲੀ ਵਿੱਚ ਸੇਵਾ ਨਿਭਾ ਰਹੇ ਅਧਿਆਪਕ ਨਰਿੰਦਰ ਸਿੰਘ ਦੀ ਵੱਕਾਰੀ ਰਾਸ਼ਟਰੀ ਅਧਿਆਪਕ ਪੁਰਸਕਾਰ- 2025 ਲਈ ਚੋਣ... Read more »

ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ: ਸੌਂਦ

ਚੰਡੀਗੜ੍ਹ, 25 ਅਗਸਤ:ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ ਪਿੰਡਾਂ ਦੇ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ। ਉਨ੍ਹਾਂ ਦੱਸਿਆ... Read more »

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਚੰਡੀਗੜ੍ਹ/ਬਟਾਲਾ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਐਸਪੀਐਲ... Read more »

‘ਯੁੱਧ ਨਸ਼ਿਆਂ ਵਿਰੁੱਧ: ਲੋਕਾਂ ਤੋਂ ਮਿਲੀ ਜਾਣਕਾਰੀ  ਸਦਕਾ ਨਸ਼ਾ ਵਿਰੋਧੀ ਹੈਲਪਲਾਈਨ ‘ਸੇਫ਼ ਪੰਜਾਬ’ ’ਤੇ 1 ਮਾਰਚ ਤੋਂ ਹੁਣ ਤੱਕ ਦਰਜ  ਹੋਈਆਂ 5562 ਐਫਆਈਆਰਜ਼

ਚੰਡੀਗੜ੍ਹ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਦੇ ਚਲਦਿਆਂ, ਪੰਜਾਬ ਦੇ ‘ਸੇਫ ਪੰਜਾਬ’ ਵਟਸਐਪ ਚੈਟਬੋਟ ਪੋਰਟਲ – 9779100200 –... Read more »