ਜੁਆਇੰਟ ਸੀ.ਪੀ ਰੁਪਿੰਦਰ ਸਿੰਘ ਨੂੰ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) ਵਿੱਚ ਤਰੱਕੀ ਦਿੱਤੀ ਗਈ

ਲੁਧਿਆਣਾ, 9 ਅਗਸਤ: ਰੁਪਿੰਦਰ ਸਿੰਘ ਜੁਆਇੰਟ ਸੀ.ਪੀ (ਸ਼ਹਿਰ ਅਤੇ ਪੇਂਡੂ) ਲੁਧਿਆਣਾ ਨੂੰ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) ਵਿੱਚ ਤਰੱਕੀ ਦਿੱਤੀ ਗਈ ਹੈ। ਉਹ ਅਗਸਤ, 1994 ਨੂੰ ਪੁਲਿਸ ਵਿਭਾਗ ਵਿੱਚ ਪ੍ਰੋਬੇਸ਼ਨਰੀ ਡੀ.ਐਸ.ਪੀ ਵਜੋਂ ਭਰਤੀ... Read more »

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 09 ਅਗਸਤ (       ) – ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਤਹਿਤ... Read more »

ਪਾਕਿ-ਆਈ.ਐਸ.ਆਈ. ਸਮਰਥਿਤ  ਬੀ.ਕੇ.ਆਈ. ਵੱਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਤਰਨ ਤਾਰਨ ਤੋਂ ਆਈ.ਈ.ਡੀ. ਬਰਾਮਦ

ਚੰਡੀਗੜ੍ਹ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਨੂੰ... Read more »

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਤੇ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ – ਮੋਹਿੰਦਰ ਭਗਤ

ਹੁਸ਼ਿਆਰਪੁਰ, 7 ਅਗਸਤ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਜੰਗੀ ਯਾਦਗਾਰ... Read more »

ਲਾਲਜੀਤ ਭੁੱਲਰ ਨੇ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਨਵੇਂ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 7 ਅਗਸਤ: ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਜੇਲ੍ਹਾਂ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ... Read more »

ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

ਚੰਡੀਗੜ੍ਹ, 7 ਅਗਸਤ-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਨੂੰ ਤਰੱਕੀ... Read more »

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਵਿਸ਼ਾਲ ਲੋਕ ਮਿਲਣੀ

ਚੰਡੀਗੜ੍ਹ/ਖੰਨਾ, 7 ਅਗਸਤ:  ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰੈਸਟ ਹਾਊਸ, ਭੱਟੀਆਂ,... Read more »

ਪੰਜਾਬ ਸਰਕਾਰ ਨੇ ਇੱਕ ਸਾਲ ਦੌਰਾਨ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ

ਚੰਡੀਗੜ੍ਹ, 7 ਅਗਸਤ: ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਦੇ ਸਮੇਂ ਦੌਰਾਨ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਦੇ ਧਾਰਨੀ 108 ਕੈਦੀਆਂ ਪ੍ਰਤੀ ਹਮਦਰਦੀ ਜਤਾਉਂਦਿਆਂ ਉਨ੍ਹਾਂ ਨੂੰ ਅਗਾਊਂ ਰਿਹਾਅ ਕਰਨ... Read more »

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 6 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਕਿਸੇ ਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ... Read more »

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ;

ਚੰਡੀਗੜ੍ਹ, 6 ਅਗਸਤ:ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ, ਜਿਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ,... Read more »