ਜ਼ਿਲ੍ਹਾ ਪਰਿਸ਼ਦ / ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫਸਰ, ਐੱਸ. ਐੱਸ. ਪੀ. ਨੇ ਪ੍ਰਬੰਧਾਂ ਸਬੰਧੀ ਕੀਤੀ ਬੈਠਕ

ਬਰਨਾਲਾ, 8 ਦਸੰਬਰ ਜ਼ਿਲ੍ਹਾ ਚੋਣ ਅਫਸਰ – ਕਮ-ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਐੱਸ ਐੱਸ ਪੀ ਬਰਨਾਲਾ ਸ਼੍ਰੀ ਸਰਫਾਰਜ਼ ਆਲਮ ਨਾਲ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਪ੍ਰਬੰਧਾਂ ਸਬੰਧੀ ਅਹਿਮ... Read more »

ਮਿੱਲ ਮਾਲਕਾਂ ਵੱਲੋਂ ਇੱਕ ਮੁਸ਼ਤ ਨਿਪਟਾਰਾ ਸਕੀਮ ਦਾ ਨਿਰੰਤਰ ਲਿਆ ਜਾ ਰਿਹੈ ਲਾਹਾ- ਪਨਸਪ ਜਿਲ੍ਹਾ ਮੈਨੇਜਰ

ਮਾਲੇਰਕੋਟਲਾ, 8 ਦਸੰਬਰ –                              ਪੰਜਾਬ ਸਰਕਾਰ ਵੱਲੋਂ ਰਾਈਸ ਮਿੱਲਰਾਂ ਲਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਲਾਗੂ ਕੀਤੀ ਗਈ ਹੈ।... Read more »

ਅਗਰਵਾਲ ਲੇਡੀਜ ਕਲੱਬ ਵੱਲੋਂ ਰੈੱਡ ਕਰਾਸ ਨੂੰ 31 ਹਜ਼ਾਰ ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ, 8 ਦਸੰਬਰ :          ਸਕੱਤਰ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਅਗਰਵਾਲ ਲੇਡੀਜ ਕਲੱਬ ਵੱਲੋਂ ਰੈੱਡ ਕਰਾਸ ਸੁਸਾਇਟੀ ਨੂੰ 31000 ਰੁਪਏ ਦਾ ਮਹੱਤਵਪੂਰਨ ਯੋਗਦਾਨ ਦਿੱਤਾ ਗਿਆ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ

ਸ੍ਰੀ ਮੁਕਤਸਰ ਸਾਹਿਬ, 08 ਦਸੰਬਰ:- ਭਾਰਤ ਦੇ ਮਾਣਯੋਗ ਚੀਫ ਜਸਟਿਸ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਲਾਗੂ ਕਰਦਿਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸ੍ਰੀ... Read more »

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ

ਤਰਨ ਤਾਰਨ, 8 ਦਸੰਬਰ (           ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ... Read more »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਨਸ਼ਾ ਮੁਕਤੀ ਮੁਹਿੰਮ ਅਧੀਨ ਕੀਡਸ ਪੈਰਾਡਾਈਸ ਸਕੂਲ ਰੰਗੀਲਪੁਰ ਵਿੱਚ ਨੁੱਕੜ ਨਾਟਕ ਆਯੋਜਿਤ

ਰੂਪਨਗਰ, 08 ਦਸੰਬਰ: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਦੀਆਂ ਹਦਾਇਤਾਂ ਅਤੇ ਜਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਅਗਵਾਈ ਹੇਠ ਅੱਜ ਨਸ਼ਾ ਮੁਕਤੀ ਮੁਹਿੰਮ... Read more »

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ

ਸੰਗਰੂਰ, 08 ਦਸੰਬਰ ਮਨੁੱਖੀ ਅਧਿਕਾਰ ਦਿਵਸ ਮੌਕੇ ਸਹਾਰਾ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਵਿੱਚ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ, ਚੰਡੀਗੜ੍ਹ ਦੇ ਮੈਂਬਰ ਪਦਮਸ਼੍ਰੀ ਡਾ. ਜਤਿੰਦਰ ਸਿੰਘ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ ‘ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ

ਹੁਸ਼ਿਆਰਪੁਰ, 8 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ  ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ  ਦੇ ਹੁਕਮਾਂ ਦੀ ਪਾਲਣਾ ਕਰਦੇ... Read more »

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

*ਚੰਡੀਗੜ੍ਹ, 8 ਦਸੰਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡੇਵੂ ਈ ਐਂਡ ਸੀ, ਜੀ.ਐਸ. ਇੰਜੀਨੀਅਰਿੰਗ ਐਂਡ ਕੰਸਟ੍ਰਕਸ਼ਨ (ਜੀ.ਐਸ. ਈ ਐਂਡ ਸੀ), ਨੋਂਗਸ਼ਿਮ, ਕੋਰੀਆ ਡਿਫੈਂਸ ਇੰਡਸਟਰੀ ਐਸੋਸੀਏਸ਼ਨ (ਕੇ.ਡੀ.ਆਈ.ਏ.), ਸਿਓਲ ਬਿਜ਼ਨਸ ਏਜੰਸੀ... Read more »

ਸੰਗਰੂਰ ਜ਼ਿਲ੍ਹੇ ਦੇ 49 ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ. ਡਿਸਕ, 2 ਨੂੰ ਪ੍ਰਸੰਸਾ ਪੱਤਰ, 233 ਨੂੰ ਸੀਸੀ-1 ਸਰਟੀਫਿਕੇਟ ਅਤੇ 3,49,500 ਰੁਪਏ ਦੇ ਨਗਦ ਇਨਾਮ ਪ੍ਰਦਾਨ

ਸੰਗਰੂਰ, 8 ਦਸੰਬਰ:-ਪੰਜਾਬ ਦੇ ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ ਨੇ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਤਾਇਨਾਤ 49 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਲਾਘਾਯੋਗ ਕੰਮ ਕਰਨ ਬਦਲੇ ਡੀ.ਜੀ.ਪੀ. ਡਿਸਕ ਪ੍ਰਦਾਨ ਕੀਤੀ ਹਨ, ਜਿਨ੍ਹਾਂ ਨੂੰ... Read more »