3 ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਨੂੰ “ਪਵਿੱਤਰ ਸ਼ਹਿਰ” ਦਾ ਦਰਜਾ ਇੱਕ ਇਤਿਹਾਸਕ ਫ਼ੈਸਲਾ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ, 25 ਨਵੰਬਰ 2025— ਆਮ ਆਦਮੀ ਪਾਰਟੀ-ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ, ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਸ੍ਰੀ ਵਿਧਾਨ ਸਭਾ ਵੱਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ (ਸ਼ਹਿਰ ਦੇ ਅੰਦਰੂਨੀ ਹਿੱਸੇ), ਤਲਵੰਡੀ ਸਾਬੋ... Read more »

ਭਾਸ਼ਾ ਵਿਭਾਗ ਵੱਲੋਂ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਦੇ ਰਾਜ ਪੱਧਰੀ ਮੁਕਾਬਲੇ ਆਯੋਜਿਤ

ਲੁਧਿਆਣਾ, 24 ਨਵੰਬਰ (000) – ਭਾਸ਼ਾ ਵਿਭਾਗ ਪੰਜਾਬ ਵੱਲੋਂ ਸਥਾਨਕ ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵਿਮੈਨ ਵਿਖੇ ਸਕੂਲੀ ਬੱਚਿਆਂ ਦੇ ਰਾਜ ਪੱਧਰੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ ਜਿੱਥੇ... Read more »

ਜ਼ੀਰਕਪੁਰ–ਢਕੋਲੀ ਰੋਡ ਨਵੀਨੀਕਰਨ ਦੇ ਕੰਮ ਦੀ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਰਵਾਈ ਸ਼ੁਰੂਆਤ

ਜ਼ੀਰਕਪੁਰ, 25 ਨਵੰਬਰ:ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਜ਼ੀਰਕਪੁਰ ਤੋਂ ਢਕੋਲੀ ਤੱਕ ਜਾਂਦੇ ਕੇ ਏਰੀਆ ਰੋਡ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ । ਇਹ ਸੜਕ 1.85 ਕਿਲੋਮੀਟਰ ਲੰਬੀ... Read more »

ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਸਹਿਕਾਰੀ ਖੰਡ ਮਿੱਲ ਫਾਜ਼ਿਲਕਾ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਫ਼ਰੀਦਕੋਟ 25 ਨਵੰਬਰ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਫਰੀਦਕੋਟ ਦੀ ਗੰਨਾ ਸ਼ਾਖਾ ਵੱਲੋਂ ਕੇਨ ਕਮਿਸ਼ਨਰ ਪੰਜਾਬ ਡਾ ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਮਨਧੀਰ ਸਿੰਘ ਪ੍ਰੋਜੈਕਟ ਅਫਸਰ ਜਲੰਧਰ ਅਤੇ ਮੁੱਖ... Read more »

ਲੈਫਟੀਨੈਂਟ ਜਨਰਲ ਚਾਂਦਪੁਰੀਆ ਨੇ ਪੇਸਕੋ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ

ਹੁਸ਼ਿਆਰਪੁਰ, 25 ਨਵੰਬਰ :ਲੈਫਟੀਨੈਂਟ ਜਨਰਲ ਅਜੇ ਚਾਂਦਪੁਰੀਆ (ਏ.ਵੀ.ਐਸ.ਐਮ, ਵੀ.ਐਸ.ਐਮ) ਨੇ ਹਾਲ ਹੀ ਵਿਚ ਆਪਣੇ ਹੁਸ਼ਿਆਰਪੁਰ ਦੌਰੇ ਦੌਰਾਨ ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ (ਪੇਸਕੋ) ਦੇ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ... Read more »

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ... Read more »

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਅੱਜ ਵਿਰਾਸਤ-ਏ-ਖਾਲਸਾ ਵਿਖੇ ਸੂਬਾ ਸਰਕਾਰ ਦੀ ਸੂਬਾ ਪੱਧਰੀ ਖ਼ੂਨਦਾਨ... Read more »

ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ, 25 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 269ਵੇਂ ਦਿਨ  ਪੰਜਾਬ ਪੁਲਿਸ ਨੇ ਮੰਗਲਵਾਰ ਨੂੰ... Read more »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸੰਪੂਰਨਤਾ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਨਾਲ ਕੀਤੀ ਸ਼ਿਰਕਤ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਵਿਚਾਰ ਨੂੰ ਅਮਲੀਜਾਮਾ ਪਹਿਨਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ... Read more »

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਚੰਡੀਗੜ੍ਹ/ਫਾਜ਼ਿਲਕਾ, 25 ਨਵੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ... Read more »