ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 9 ਨਵੰਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ... Read more »

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

*ਧੂਰੀ (ਸੰਗਰੂਰ), 9 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ... Read more »

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ

ਚੰਡੀਗੜ੍ਹ, 9 ਨਵੰਬਰ:ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਚਲ ਰਹੇ... Read more »

ਚੋਣ ਕਮਿਸ਼ਨ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ: ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 9 ਨਵੰਬਰ: ਪੰਜਾਬ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਤਰਨਤਾਰਨ... Read more »

1182949 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ 

ਬਠਿੰਡਾ, 9 ਨਵੰਬਰ : ਜ਼ਿਲ੍ਹੇ ਦੀਆਂ ਅਨਾਜ਼ ਮੰਡੀਆਂ ਵਿੱਚ 8 ਨਵੰਬਰ 2025 ਤੱਕ ਜਿੱਥੇ ਝੋਨੇ ਦੀ 1182949 ਮੀਟ੍ਰਿਕ ਟਨ ਆਮਦ ਹੋਈ ਹੈ ਉੱਥੇ ਹੀ 1121149 ਮੀਟ੍ਰਿਕ ਟਨ ਵੱਖ-ਵੱਖ ਖਰੀਦ ਏਜੰਸੀਆਂ ਨੇ ਝੋਨੇ... Read more »

ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਅਧਿਕਾਰੀਆਂ ਨਾਲ ਤਰਨ ਤਾਰਨ ਉਪ ਚੋਣ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਤਰਨ ਤਾਰਨ, 9 ਨਵੰਬਰ (        ) – ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ 11 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਣਯੋਗ ਚੋਣ ਕਮਿਸ਼ਨ ਦੀਆਂ... Read more »

ਡਾਕਟਰ ਸੁਖਵਿੰਦਰ ਸਿੰਘ ਨੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਸ੍ਰੀ ਅਨੰਦਪੁਰ ਸਾਹਿਬ 09 ਨਵੰਬਰ  () ਡਾਕਟਰ ਸੁਖਵਿੰਦਰ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ ‘ਤੇ ਦਿੱਤੇ ਜਾਂਦੇ ਟੀਚਿਆਂ ਨੂੰ ਬਾਖੂਬੀ ਪੂਰਾ ਕਰਨ ‘ਚ ਸਹਿਯੋਗ... Read more »

ਬੀਰੋਕੇ ਦੇ ਕਿਸਾਨ ਨੇ 12 ਸਾਲ ਤੋਂ ਪਰਾਲੀ ਨੂੰ ਨਹੀਂ ਲਾਈ ਅੱਗ; ਲਾਗਤ ਘਟੀ, ਮਿੱਟੀ ਦੀ ਸਿਹਤ ਸੁਧਰੀ

ਮਾਨਸਾ, 9 ਨਵੰਬਰ   ਜ਼ਿਲ੍ਹਾ ਮਾਨਸਾ ਦੇ ਪਿੰਡ ਬੀਰੋਕੇ ਕਲਾਂ ਦਾ ਕਿਸਾਨ ਸੁਖਜੀਤ ਸਿੰਘ (38 ਸਾਲ) ਸਾਲ 2013 ਤੋਂ ਪਰਾਲੀ ਪ੍ਰਬੰਧਨ ਕਰਕੇ ਅਤੇ ਕੁਦਰਤੀ ਖੇਤੀ ਨਾਲ ਜੁੜ ਕੇ ਸਫਲ ਅਤੇ ਉੱਦਮੀ ਕਿਸਾਨ... Read more »

ਵਿਧਾਇਕ ਜਿੰਪਾ 10 ਨਵੰਬਰ ਨੂੰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ’ਚ ਸੁਣਨਗੇ ਲੋਕਾਂ ਦੀਆਂ ਸ਼ਿਕਾਇਤਾਂ

ਹੁਸ਼ਿਆਰਪੁਰ, 8 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਵਿਚ ਜਨਤਾ... Read more »

ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ ਨੇ ਪਰਾਲੀ ਪ੍ਰਬੰਧਨ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ 

ਫ਼ਰੀਦਕੋਟ, 8 ਨਵੰਬਰ ( ) : ਫਰੀਦਕੋਟ ਜ਼ਿਲ੍ਹੇ ਵਿੱਚ    ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਕਾਬੂ ਪਾਉਣ ਤੇ ਪਰਾਲੀ ਪ੍ਰਬੰਧਨ ਲਈ  ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ... Read more »