ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

ਚੰਡੀਗੜ੍ਹ, 4 ਨਵੰਬਰ: ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਕ ਸਖ਼ਤ ਬਿਆਨ ਜਾਰੀ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਵਰਗੀ ਕਾਂਗਰਸੀ ਦਿੱਗਜ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ... Read more »

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 4 ਨਵੰਬਰ: ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਕੇ.ਜੀ. ਰਿਜ਼ੋਰਟਸ ਤੋਂ ਇੱਕ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਔਰਤਾਂ ਲਈ ਸਿਹਤ... Read more »

ਮਰਹੂਮ ਸਰਦਾਰ ਬੂਟਾ ਸਿੰਘ ‘ਤੇ ਟਿੱਪਣੀ ਰਾਹੀਂ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ :  ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 04 ਨਵੰਬਰ :   ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਸਰਦਾਰ ਬੂਟਾ ਸਿੰਘ ਉੱਤੇ ਟਿੱਪਣੀਆਂ ਰਾਹੀਂ ਕਾਂਗਰਸ ਪਾਰਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ... Read more »

ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

ਚੰਡੀਗੜ੍ਹ, 4 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਅੱਜ ਵਧਾਈ... Read more »

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਗੁੜ ਤੇ ਸ਼ੱਕਰ ਬਣਾਉਣ ਸਬੰਧੀ ਦਿੱਤੀ ਕਿੱਤਾਮੁਖੀ ਸਿਖਲਾਈ

ਹੁਸ਼ਿਆਰਪੁਰ, 4 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਿਆਰੀ ਗੁੜ ਤੇ ਸ਼ੱਕਰ ਬਣਾਉਣ ਸਬੰਧੀ ਪੰਜ ਰੋਜ਼ਾ ਕਿੱਤਾਮੁਖੀ ਸਿਖਲਾਈ ਕੋਰਸ ਲਗਾਇਆ ਗਿਆ।ਉਦਘਾਟਨੀ ਪ੍ਰੋਗਰਾਮ ਦੌਰਾਨ... Read more »

ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸੰਗਤਾਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਮੂਲੀਅਤ ਲਈ ਅਪੀਲ

ਫ਼ਰੀਦਕੋਟ, 4 ਨਵੰਬਰ ( ) ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 8 ਨਵੰਬਰ 2025 (ਸ਼ਨੀਵਾਰ) ਸ਼ਾਮ 6 ਤੋਂ 8 ਵਜੇ... Read more »

ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ

ਕੋਟਕਪੂਰਾ, 4 ਨਵੰਬਰ ( ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸੱਭਿਆਚਾਰ ਮਾਮਲੇ ਵਿਭਾਗ ਪੰਜਾਬ ਸਰਕਾਰ ਵੱਲੋਂ ਆਯੋਜਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਭਾਈ ਮਤੀ ਦਾਸ, ਭਾਈ... Read more »

1999 ਤੋਂ ਬਾਅਦ ਪਹਿਲੀ ਵਾਰ ਵਾਟਰ ਟ੍ਰੀਟਮੈਂਟ ਪਲਾਂਟ ਅੰਦਰ ਪਈ ਨਵੀਂ ਪਾਈਪਲਾਈਨ

ਸ਼੍ਰੀ ਅਨੰਦਪੁਰ ਸਾਹਿਬ 04 ਨਵੰਬਰ () 1999 ਤੋਂ ਬਾਅਦ ਪਹਿਲੀ ਵਾਰ ਵਾਟਰ ਟ੍ਰੀਟਮੈਂਟ ਪਲਾਂਟ ਅੰਦਰ ਪਾਣੀ ਦੀ ਸਪਲਾਈ ਵਾਲੀ ਨਵੀ ਪਾਈਪਲਾਈਨ ਪਾਈ ਗਈ ਹੈ। ਜਿਸ ਕਾਰਨ 2 ਦਿਨ ਮੁਰੰਮਤ ਕਾਰਨ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਬੰਦ ਰਹੀ ਤੇ ਹੁਣ ਸਪਲਾਈ... Read more »

ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ

ਮਾਲੇਰਕੋਟਲਾ 04 ਨਵੰਬਰ :                    ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਮਾਲੇਰਕੋਟਲਾ ਦੇ ਐਸਡੀਐਮ ਅਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕਰਨ ਪੁਜੇ। ਇਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਪੁਹੰਚਣ ਤੇ ਪੰਜਾਬ ਪੁਲਿਸ... Read more »

350ਵੇਂ ਸ਼ਹੀਦੀ ਸ਼ਤਾਬਦੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਪੁਖਤਾ ਪ੍ਰਬੰਧ-ਪੂਜਾ ਸਿਆਲ ਗਰੇਵਾਲ

ਸ੍ਰੀ ਅਨੰਦਪੁਰ ਸਾਹਿਬ 04 ਨਵੰਬਰ  () ਪੂਜਾ ਸਿਆਲ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਹੈ ਕਿ ਨੋਵੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ... Read more »