ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਚੰਡੀਗੜ੍ਹ, 10 ਅਪ੍ਰੈਲ:– ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ... Read more »

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ/ਚੰਡੀਗੜ੍ਹ, 10 ਅਪ੍ਰੈਲ: ਲੋਕਾਂ ਦੇ ਵਿਸ਼ਵਾਸ ਅਤੇ ਸਿਆਸੀ ਵਿਹਾਰ ਵਿੱਚ ਤਿੱਖਾ ਅੰਤਰ ਦਰਸਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਜਿਸ ਨੂੰ ਪਹਿਲਾਂ ਹੀ ਲੋਕਾਂ ਦੀ... Read more »

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 10 ਅਪ੍ਰੈਲ 2026:– ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਪਟਿਆਲਾ ਵਿੱਚ ਹੋਈ ਐਮਐਸਐਮਈ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ... Read more »

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ/ਪੰਜਾਬ, 10 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਨੇ... Read more »

ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ

ਚੰਡੀਗੜ੍ਹ 10 ਅਪ੍ਰੈਲ 2026– ਪੰਜਾਬ ਰਾਜ ਵਿੱਚ ਨੇੜੇਲੇ ਭਵਿੱਖ ਵਿੱਚ ਹੋਣ ਵਾਲੀਆਂ 09 ਨਗਰ ਨਿਗਮ (ਬਰਨਾਲਾ, ਬਠਿੰਡਾ, ਅਬੋਹਰ, ਬਟਾਲਾ, ਹੁਸ਼ਿਆਰਪੁਰ, ਕਪੂਰਥਲਾ, ਮੋਗਾ, ਐਸ.ਏ.ਐਸ. ਨਗਰ ਅਤੇ ਪਠਾਨਕੋਟ) ਅਤੇ 104 ਨਗਰ ਕੌਂਸਲ/ ਨਗਰ ਪੰਚਾਇਤ... Read more »

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਚੰਡੀਗੜ੍ਹ, 10 ਅਪ੍ਰੈਲ:– ਸਿਹਤ ਐਮਰਜੈਂਸੀ ਅਕਸਰ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਆਉਂਦੀ ਹੈ, ਜਿਸ ਨਾਲ ਪਰਿਵਾਰਾਂ ਨੂੰ ਸਿਰਫ ਸਿਹਤ ਸਬੰਧੀ ਚਿੰਤਾਵਾਂ ਹੀ ਨਹੀਂ, ਸਗੋਂ ਇਲਾਜ ਦੇ ਖਰਚੇ ਦਾ ਭਾਰ ਵੀ ਝੱਲਣਾ ਪੈਂਦਾ... Read more »

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

ਚੰਡੀਗੜ੍ਹ, 10 ਅਪ੍ਰੈਲ:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਮਾਣਮੱਤੇ ਟਰੈਕ-ਰਿਕਾਰਡ ਵਿੱਚ ਇੱਕ ਹੋਰ ਸ਼ਾਨਦਾਰ ਉਪਲਬਧੀ ਸ਼ਾਮਲ ਕਰਦਿਆਂ ਸੰਸਥਾ ਦੇ 20 ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਨੂੰ ਸਫ਼ਲਤਾਪੂਰਵਕ ਪਾਸ... Read more »

ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ

*ਚੰਡੀਗੜ੍ਹ, 10 ਅਪ੍ਰੈਲ:* ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਨਵੇਂ ਤਰੱਕੀ ਪ੍ਰਾਪਤ ਮਾਲ ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਮਾਲ ਮੰਤਰੀ ਨੇ ਸੀਨੀਆਰਤਾ ਦੇ ਆਧਾਰ ‘ਤੇ... Read more »

ਬੱਚਿਆਂ ਦੇ ਪੁਨਰਵਾਸ ਅਤੇ ਪਰਿਵਾਰ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਹੋਵੇਗੀ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਚੰਡੀਗੜ੍ਹ, 10 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖਤਾ-ਪੂਰਣ ਅਤੇ ਬਾਲ ਹਿਤੈਸ਼ੀ ਕਦਮ ਚੁੱਕਿਆ... Read more »

ਪਿੰਡ ਬੀਂਬੜ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ 90 ਪ੍ਰਾਪਰਟੀ ਕਾਰਡ ਸੌਂਪੇ

ਭਵਾਨੀਗੜ੍ਹ, 09 ਅਪ੍ਰੈਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬੀਂਬੜ ਵਿਖੇ ਵਿਸ਼ੇਸ਼ ਸਮਾਗਮ ਦੌਰਾਨਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਮਾਲਕੀ ਦੇ 90 ਪ੍ਰਾਪਰਟੀ ਕਾਰਡ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਪਿੰਡ... Read more »