ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ

ਰੂਪਨਗਰ, 9 ਅਪ੍ਰੈਲ:- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ... Read more »

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਲੋਕ ਅਰਪਣ

ਸੰਗਰੂਰ, 09 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਉਪਰੰਤ... Read more »

ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਧੂਰੀ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ... Read more »

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਚੰਡੀਗੜ੍ਹ, 9 ਅਪ੍ਰੈਲ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜ ਦੇ ਗ੍ਰਹਿ ਸਕੱਤਰ ਪੰਜਾਬ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਪੁਲਿਸ ਦੇ ਇਕ ਐਸ.ਪੀ. ਰੈਂਕ ਦੇ... Read more »

ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਭਵਾਨੀਗੜ੍ਹ, 09 ਅਪ੍ਰੈਲ: ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਅਨਾਜ ਮੰਡੀ, ਭਵਾਨੀਗੜ੍ਹ ਵਿਖੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਪਹਿਲੀ ਫਸਲ ਲਿਆਉਣ... Read more »

ਮਾਨਸਾ ਪੁਲਿਸ ਵੱਲੋ ਏ.ਟੀ.ਐਮ. ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ: ਭਾਗੀਰਥ ਸਿੰਘ ਮੀਨਾ

ਮਾਨਸਾ, 09 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਅੱਜ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ.... Read more »

ਸਪਕੀਰ ਸੰਧਵਾਂ ਵੱਲੋਂ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ

ਕੋਟਕਪੂਰਾ, 9 ਅਪ੍ਰੈਲ:  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਪੀਕਰ ਸ. ਸੰਧਵਾਂ... Read more »

ਸਾਉਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

ਬਰਨਾਲਾ, 9 ਅਪ੍ਰੈਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਰਨਾਲਾ ਵੱਲੋਂ ਆਤਮਾ (ATMA) ਦੇ ਸਹਿਯੋਗ ਨਾਲ 10 ਅਪ੍ਰੈਲ 2026 (ਦਿਨ ਸ਼ੁੱਕਰਵਾਰ) ਨੂੰ ਕਪਿਲ... Read more »

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 9 ਅਪ੍ਰੈਲ:ਪੰਜਾਬ ਦੀ ਸਿੱਖਿਆ ਕ੍ਰਾਂਤੀ  ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ... Read more »

ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

ਚੰਡੀਗੜ੍ਹ/ਗੁਰਦਾਸਪੁਰ, 9 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ... Read more »