ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ, ਜਿਨ੍ਹਾਂ ਵਿੱਚੋਂ... Read more »

ਅੱਜ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਜੀ ਈ.ਟੀ.ਓ ਜੀ ਵੱਲੋਂ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 08 ਅਪ੍ਰੈਲ 2026 —ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਲੋਕਾਂ ਨਾਲ... Read more »

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਚੰਡੀਗੜ੍ਹ, 8 ਅਪ੍ਰੈਲ : ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ... Read more »

ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ

ਮਾਨਸਾ, 08 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ... Read more »

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ ‘ਤੇ ਪਾਬੰਦੀ ਲਗਾਈ

ਮਾਨਸਾ, 08 ਅਪ੍ਰੈਲ:- ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ... Read more »

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

ਚੰਡੀਗੜ੍ਹ, 8 ਅਪ੍ਰੈਲ 2026: ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਲਾਜ ਬਾਰੇ ਸੋਚੋ, ਨਾ ਕਿ ਬਿੱਲ ਬਾਰੇ। ਸਰਕਾਰ ਤੁਹਾਡੇ ਇਲਾਜ... Read more »

ਡਿਪਟੀ ਕਮਿਸ਼ਨਰ ਵੱਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਨਾਲ ਮੀਟਿੰਗ

ਬਰਨਾਲਾ, 8 ਅਪ੍ਰੈਲ-   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ ਦੀ ਅਗਵਾਈ ਹੇਠ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਖੇਤੀਬਾੜੀ ਅਤੇ ਸਬੰਧਤ... Read more »

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਲੁਧਿਆਣਾ, 7 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਡੇਅਰੀ ਖੇਤਰ ਦੇ ਆਧੁਨਿਕੀਕਰਨ, ਨਿਰੰਤਰ ਮਜ਼ਬੂਤੀ ਅਤੇ ਮਿਆਰੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼... Read more »

ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ

ਫਿਰੋਜ਼ਪੁਰ, 7 ਅਪ੍ਰੈਲ: ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਜਿਵੇਂ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਇਸ ਸਾਲ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਖੇਤੀ ਮਸ਼ੀਨਰੀ ਤੇ ਸਬਸਿਡੀ ਲਈ ਜ਼ਿਲ੍ਹੇ ਦੇ ਕਿਸਾਨਾਂ ਪਾਸੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ’ਤੇ 24 ਅਪ੍ਰੈਲ 2026 ਸ਼ਾਮ 5.00 ਵਜੇ ਤੱਕ ਦੇ ਸਕਦੇ ਹਨ।  ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਬਿਲਕੁਲ ਖਤਮ ਕੀਤਾ ਜਾ ਸਕੇ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ। ਉਨਾਂ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇ ਕਿ ਬੇਲਰ, ਰੇਕ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜ਼ੀਰੋ ਟਿੱਲ ਡਰਿੱਲ, ਉਲਟਾਵਾਂ ਪਲਾਓ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਕਰਾਪ ਰੀਪਰ, ਸ਼ਰੱਬ ਮਾਸਟਰ/ ਰੋਟਰੀ ਸਲੈਸ਼ਰ ਅਤੇ ਕੰਬਾਈਨ ਤੇ ਲੱਗਣ ਵਾਲਾ ਸੁਪਰ ਐਸ.ਐਮ.ਐਸ. ਆਦਿ ਮਸ਼ੀਨਾਂ ਦੀ ਖਰੀਦ ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ।  ਡਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਅਰਜ਼ੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ।ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ ‘ਤੇ ਡਰਾਅ ਸਿਸਟਮ ਰਾਹੀਂ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਮਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋੜ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕਰਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਪਹਿਲਾਂ ਉਪਲਭਧ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਾਤਾਵਰਣ ਪ੍ਰਦੂਸ਼ਣ ਘਟਾਉਣ ਦੀ ਵੀ ਅਪੀਲ ਕੀਤੀ। Read more »

ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ਤੇ ਮੁਕੰਮਲ ਤੌਰ ਤੇ ਪਾਬੰਦੀ

ਮਾਲੇਰਕੋਟਲਾ 07 ਅਪ੍ਰੈਲ –                   ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੀਗੈਬਾਲਿਨ ਦਵਾਈ ਦੀ 75... Read more »