ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਚੰਡੀਗੜ੍ਹ, 2 ਅਪ੍ਰੈਲ 2026:ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ... Read more »

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

ਚੰਡੀਗੜ੍ਹ, 2 ਅਪ੍ਰੈਲ : ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ, ਦੇ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਸਥਿਤ ਬੋਰਡ ਦੇ ਦਫਤਰ ਵਿੱਚ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ... Read more »

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਾਜ਼ਿਲਕਾ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ... Read more »

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਸੰਗਰੂਰ, 2 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ... Read more »

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਅਪ੍ਰੈਲ ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ... Read more »

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਝੇ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਮੀਟਿੰਗ

ਗੁਰਦਾਸਪੁਰ 2 ਅਪ੍ਰੈਲ   ( ) ਸ਼੍ਰੀ ਲਾਲ ਚੰਦ ਕਟਾਰੂਚੱਕ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਪੰਜਾਬ ਵਲੋਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਮਾਝੇ ਖੇਤਰ... Read more »

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਚੰਡੀਗੜ੍ਹ, 2 ਅਪ੍ਰੈਲ 2026 ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ... Read more »

ਵਿਧਾਇਕ ਸ਼ੈਰੀ ਕਲਸੀ ਨੇ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ ਕੀਤੇ ਵਾਅਦੇ ਅਨੁਸਾਰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ

ਬਟਾਲਾ, 2 ਅਪ੍ਰੈਲ () ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਵਾਅਦੇ ਨੂੰ ਪੁਗਾਉਂਦਿਆਂ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ... Read more »

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਹਨੂੰਮਾਨ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ

ਨੰਗਲ 02 ਅਪ੍ਰੈਲ: ਹਨੂੰਮਾਨ ਜੈਯੰਤੀ ਦੇ ਪਾਵਨ ਮੌਕੇ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸ਼ਿਵਾਲਿਕ ਅਵੈਨਿਊ, ਨੰਗਲ ਵਿਖੇ ਸਥਿਤ ਹਨੂੰਮਾਨ ਮੰਦਿਰ ਵਿੱਚ ਆਯੋਜਿਤ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ... Read more »