ਸਪੀਕਰ ਸ. ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

ਕੋਟਕਪੂਰਾ 2 ਅਪ੍ਰੈਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕੀਤਾ ਗਿਆ। ਇਸ ਮੌਕੇ ਐਮ.ਐਲ.ਏ... Read more »

ਯੂਨੀਵਰਸਿਟੀ ਕਾਲਜ ਢਿੱਲਵਾਂ ਵਿੱਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤਹਿਤ ਕਰੀਅਰ ਕਾਉੰਸੀਲਿੰਗ ਸੈਸ਼ਨ

ਤਪਾ, 2 ਅਪ੍ਰੈਲ   ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਕਰੀਅਰ ਕਾਊਂਸਲਿੰਗ ਸੈਸ਼ਨ ਰੈੱਡ ਰਿਬਨ ਦੇ ਸਹਿਯੋਗ ਨਾਲ ਕਾਲਜ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਦੇ ਦਿਸ਼ਾ... Read more »

ਵਿਧਾਇਕ ਅਮਰਗੜ੍ਹ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ

ਅਮਰਗੜ੍ਹ/ਮਾਲੇਰਕੋਟਲਾ, 02 ਅਪ੍ਰੈਲ :                                 ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਦੀ ਮਹੱਤਵਪੂਰਨ ਸੜਕ ਦੇ ਰਿਪੇਅਰ ਅਤੇ ਨਵੀਨੀਕਰਨ ਕਾਰਜਾਂ ਦਾ... Read more »

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਪ੍ਰੈਲ  ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਭਾਰੀ ਗੜ੍ਹੇਮਾਰੀ ਕਾਰਣ ਹੋਏ ਨੁਕਸਾਨ ਦਾ ਮੌਕੇ ‘ਤੇ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਉਨ੍ਹਾਂ... Read more »

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ

ਕੋਟਕਪੂਰਾ 01 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਵੱਲੋਂ ਰੋਜ਼ਾਨਾ ਹੀ ਕੋਈ ਨਾ ਕੋਈ  ਵਿਕਾਸ ਕਾਰਜ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ... Read more »

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ

ਲਹਿਰਾਗਾਗਾ, 1 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾ ਵਿਖੇ ਸਥਿਤ ਇਕ ਗੈਸ ਏਜੰਸੀ ਦਾ ਦੌਰਾ ਕਰਦੇ ਹੋਏ ਗੈਸ ਸਪਲਾਈ ਪ੍ਰਣਾਲੀ ਅਤੇ ਖ਼ਪਤਕਾਰਾਂ ਨੂੰ ਪ੍ਰਦਾਨ ਕੀਤੀਆਂ ਜਾ... Read more »

ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ

ਹੁਸ਼ਿਆਰਪੁਰ, 1 ਅਪ੍ਰੈਲ: ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਜਲਦ ਹੀ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਦੀ ਵੱਡੀ ਇੰਡਸਟਰੀ ਸਥਾਪਤ ਹੋਵੇਗੀ ਜਿਸ ਨਾਲ ਕੰਢੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ-ਸਬਜ਼ੀਆਂ ਦੀ ਕਾਸ਼ਤ ਨੂੰ ਨਾ ਸਿਰਫ ਹੁਲਾਰਾ ਮਿਲੇਗਾ ਸਗੋਂ ਕਾਸ਼ਤਕਾਰਾਂ ਦੀ ਆਮਦਨ ਵਿਚ ਵੀ ਚੋਖਾ ਵਾਧਾ ਹੋਵੇਗਾ।           ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਇਹ ਪ੍ਰੋਜੈਕਟ ਲਗਵਾਉਣ ਲਈ ਕੇਂਦਰੀ ਮੰਤਰਾਲੇ ਨਾਲ ਰਾਬਤਾ ਕਰਨ... Read more »

ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ

ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਰਾਸ਼ਨ ਮੁਹੱਈਆ ਕਰਵਾਉਣ ਲਈ ਜਿਨ੍ਹਾਂ ਪਰਿਵਾਰਾਂ... Read more »

ਸਪੀਕਰ  ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ

ਕੋਟਕਪੂਰਾ, 1 ਅਪ੍ਰੈਲ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀ ਨੌ ਦੇ ਵਸਨੀਕ ਸ. ਰਣਬੀਰ ਸਿੰਘ ਦੇ ਪੁੱਤਰਾਂ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ... Read more »

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫਸਲ ਦਾ ਲਿਆ ਜਾਇਜ਼ਾ

ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪੱਕੀ ਕਣਕ ਦੀ ਫਸਲ ਨੂੰ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ... Read more »