ਵਿਧਾਇਕ ਸ. ਸੇਖੋਂ ਦੀ ਪ੍ਰਧਾਨਗੀ ਹੇਠ ਟਰੇਡ ਯੂਨੀਅਨ ਨਾਲ ਮੀਟਿੰਗ, ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿੱਤੇ ਨਿਰਦੇਸ਼

ਫਰੀਦਕੋਟ, 30 ਮਾਰਚ () ਜਿਲ੍ਹਾ ਟਰੇਡ ਯੂਨੀਅਨ ਦੀ ਮੀਟਿੰਗ ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਲਾਈਨ ਬਾਜ਼ਾਰ ਫਰੀਦਕੋਟ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼... Read more »

ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਵਚਨਬੱਧ — ਡਾ. ਬਲਜੀਤ ਕੌਰ

ਚੰਡੀਗੜ੍ਹ, 30 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਉਥੇ ਹੀ ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਅਤੇ... Read more »

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਕਲਾਂ ਵਿਖੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਵਿਕਾਸ ਕੰਮ ਸ਼ੁਰੂ ਕਰਵਾਏ

ਬਟਾਲਾ, 30 ਮਾਰਚ (   ) ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇ ਚੱਲਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਪਿੰਡ ਕਲੇਰ ਕਲਾਂ ਵਿਖੇ ਪਿੰਡ ਵਾਸੀਆਂ ਦੀ... Read more »

ਪੰਜਾਬ ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 30 ਮਾਰਚਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਹੋਸਪਿਟੈਲਿਟੀ (ਖਾਣਪੀਣ ਦੇ ਕਾਰੋਬਾਰ) ਖੇਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦੇ... Read more »

4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 30 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਲੜੀ ਤਹਿਤ ਪੰਜਾਬ ਸਰਕਾਰ ਦੀ “ਸਿੱਖਿਆ ਕ੍ਰਾਂਤੀ” ਦਾ ਚਾਰ ਸਾਲਾਂ ਦਾ ਵਿਸਥਾਰਤ... Read more »

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਚੰਡੀਗੜ੍ਹ, 29 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਕਿਹਾ ਕਿ ਵਿਰੋਧੀ ਧਿਰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਗੁਮਰਾਹ ਕਰਨ ਲਈ ਜਾਣਬੁੱਝ ਕੇ ਮੁਹਿੰਮ... Read more »

ਕੁਝ “ਮੌਕਾਪ੍ਰਸਤ” ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ /ਲੁਧਿਆਣਾ, 29 ਮਾਰਚ  –  ਹਲਵਾਰਾ ਹਵਾਈ ਅੱਡੇ ਦੇ ਵਿਕਾਸ ਅਤੇ ਪ੍ਰਗਤੀ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤਾ ਗਿਆ ਹਾਲੀਆ ਬਿਆਨ ਗੁੰਮਰਾਹਕੁੰਨ ਅਤੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਇਹ... Read more »

ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ

ਜਲੰਧਰ, 29 ਮਾਰਚ : ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਚੰਡੀਗੜ੍ਹ, 29 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਭਰ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ ਦੇ ਕੇ ਇਸ ਯੋਜਨਾ... Read more »

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ

ਚੰਡੀਗੜ੍ਹ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 68ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ... Read more »