ਮਾਨਯੋਗ ਜਸਟਿਸ ਸ੍ਰੀ ਦੀਪਕ ਮਨਚੰਦਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਮਿਨਸਟ੍ਰੇਟਿਵ ਜੱਜ ਵੱਲੋਂ ਅਦਾਲਤਾਂ ਦਾ ਨਿਰੀਖਣ

ਸ੍ਰੀ ਮੁਕਤਸਰ ਸਾਹਿਬ, 27 ਮਾਰਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੰਸਪੈਕਟਿੰਗ ਜਸਟਿਸ ਸ੍ਰੀ ਦੀਪਕ ਮਨਚੰਦਾ ਨੇ ਮਿਤੀ 24.03.2026 ਤੋਂ 25.03.2026 ਤੱਕ ਸੈਸ਼ਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 24.03.2026 ਨੂੰ ਸਬ ਡਿਵੀਜਨ ਮਲੋਟ ਅਤੇ ਗਿੱਦੜਬਾਹਾ ਦੀ ਇੰਸਪੈਕਸ਼ਨ ਕੀਤੀ... Read more »

ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਆਯੋਜਿਤ

ਸ੍ਰੀ ਮੁਕਤਸਰ ਸਾਹਿਬ, 27 ਮਾਰਚ ਟਰੇਡ ਕਮਿਸ਼ਨ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ਼੍ਰੀ ਕੁਲਵਿੰਦਰ ਕਾਂਡਾ ਦੀ ਅਗਵਾਈ ਹੇਠ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਆਯੋਜਿਤ... Read more »

ਜ਼ਿਲ੍ਹੇ ਵਿੱਚ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ – ਵਿਰਾਜ ਐਸ. ਤਿੜਕੇ

ਮਾਲੇਰਕੋਟਲਾ, 27 ਮਾਰਚ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਘਰੇਲੂ ਐਲ.ਪੀ.ਜੀ. ਗੈਸ ਦੀ ਕੋਈ ਘਾਟ ਨਹੀਂ ਹੈ। ਗੈਸ ਏਜੰਸੀਆਂ ਵੱਲੋਂ ਘਰ-ਘਰ ਡਿਲਿਵਰੀ ਨਿਯਮਿਤ ਤੌਰ ’ਤੇ ਕੀਤੀ ਜਾ ਰਹੀ... Read more »

ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ

ਸ੍ਰੀ ਚਮਕੌਰ ਸਾਹਿਬ, 27 ਮਾਰਚ: ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਹਲਕੇ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ... Read more »

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੀਆਂ ਸੰਪਰਕ ਸੜਕਾਂ ਦੇ ਕੰਮ ਸ਼ੁਰੂ ਕਰਵਾਏ

ਜੰਡਿਆਲਾ ਗੁਰੂ/ਅੰਮ੍ਰਿਤਸਰ, 27 ਮਾਰਚ (              ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕਾਂ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ... Read more »

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕੋਟੜਾ ਲੇਹਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਲਹਿਰਾਗਾਗਾ, 27 ਮਾਰਚ: ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਚਲਾਈ ਮੁਹਿੰਮ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤਕੈਬਨਿਟ... Read more »

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ... Read more »

ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 27 ਮਾਰਚ 2026 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਕਰ ਵਿਭਾਗ ਨੇ ਤੰਬਾਕੂ ਟੈਕਸ ਚੋਰੀ ਨੂੰ ਨੱਥ ਪਾਉਣ ਲਈ... Read more »

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

*ਚੰਡੀਗੜ੍ਹ/ਲਹਿਰਾਗਾਗਾ, 27 ਮਾਰਚ:* ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ 20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਇਮਾਰਤ ਦਾ... Read more »

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

ਚੰਡੀਗੜ੍ਹ, 27 ਮਾਰਚ: ਪੰਜਾਬ ਸਰਕਾਰ ਵਿੱਚ ਨਵੇਂ ਜੇਲ੍ਹ ਮੰਤਰੀ ਵਜੋਂ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਤੋਂ ਇਲਾਵਾ ਉਹ ਐਨ.ਆਰ.ਆਈ. ਅਤੇ ਸੰਸਦੀ... Read more »