ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 14 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ... Read more »

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ

ਚੰਡੀਗੜ੍ਹ/ਮੋਹਾਲੀ, ਮਾਰਚ 14- ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) – 2026 ਦੇ ਦੂਜੇ ਦਿਨ, ਏਰੋਸਪੇਸ ਅਤੇ ਰੱਖਿਆ ਬਾਰੇ ਸੈਸ਼ਨ ਦੌਰਾਨ ਦੇਸ਼ ਦੇ ਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਕਿਵੇਂ ਇਸ ਵਿੱਚ ਯੋਗਦਾਨ... Read more »

ਨਿਵੇਸ਼ ਪੰਜਾਬ ਸੰਮੇਲਨ: ‘ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ’-  ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ ‘ਤੇ ਰੌਸ਼ਨੀ ਪਾਈ

ਚੰਡੀਗੜ੍ਹ /ਐੱਸ.ਏ.ਐੱਸ.ਨਗਰ, ਮਾਰਚ 14- ਇਥੇ ਚੱਲ ਰਹੇ ਪੰਜਾਬ  ਨਿਵੇਸ਼ ਸੰਮੇਲਨ ਦੇ ਦੂਜੇ ਦਿਨ ਅੱਜ “ਆਈਡੀਆ ਟੂ ਇਮਪੈਕਟ: ਪੰਜਾਬ ਦੀ ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਯਾਤਰਾ” ਸਿਰਲੇਖ ਤਹਿਤ ਹੋਏ ਬਹੁਤ ਹੀ ਦਿਲਚਸਪ ਸੈਸ਼ਨ ਦੌਰਾਨ ਸੂਬੇ... Read more »

ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 14 ਮਾਰਚ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਦੀ ਮਾਤਾ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦੇ ਦੇਹਾਂਤ ‘ਤੇ... Read more »

ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ

ਦਿੜ੍ਹਬਾ, 14 ਮਾਰਚ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਦਿੜ੍ਹਬਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮਿਹਨਤ ਅਤੇ ਲਗਨ ਨਾਲ ਮਿਸਾਲ... Read more »

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 120 ਮਹਿਲਾ ਉਦਮੀਆਂ ਦਾ ਵਿਸ਼ੇਸ਼ ਸਨਮਾਨ

ਮਾਨਸਾ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਹੌਸਲੇ ਬੁਲੰਦ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੱਧਰੀ ‘ਮਹਿਲਾ ਉਦਮੀ ਸਨਮਾਨ... Read more »

ਵਿਧਾਇਕ ਫਾਜ਼ਿਲਕਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37.43 ਲੱਖ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ

ਫਾਜ਼ਿਲਕਾ 14 ਮਾਰਚ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡ ਰਹੀ। ਪਿੰਡਾਂ ਵਿਖੇ ਬਾਹਰੀ ਅਤੇ ਅੰਦਰੂਨੀ ਸੜਕਾਂ ਤੇ... Read more »

ਵਿਸ਼ਵ ਗਲੋਕੋਮਾ ਹਫ਼ਤੇ ਦੌਰਾਨ ਹੋਏ ਪੋਸਟਰ ਮੇਕਿੰਗ ਮੁਕਾਬਲੇ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਬਰਨਾਲਾ, 14 ਮਾਰਚ  ਸਿਵਲ ਸਰਜਨ ਡਾ. ਹਰੀਪਾਲ ਸਿੰਘ ਸਿੱਧੂ ਦੇ ਹੁਕਮਾਂ ਅਤੇ ਨੇਤਰ ਰੋਗਾਂ ਦੇ ਮਾਹਿਰ ਡਾ. ਅਮੋਲਦੀਪ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਵਿਖੇ “ਦੁਨੀਆ ਰੌਸ਼ਨ ਹੈ, ਆਪਣੀਆਂ ਅੱਖਾਂ... Read more »

ਨਵੀਂ ਦਾਣਾ ਮੰਡੀ ਕੋਟਕਪੂਰਾ ਦੇ ਗੁਰਮਤਿ ਸਮਾਗਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ

ਕੋਟਕਪੂਰਾ 14 ਮਾਰਚ – ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਆਯੋਜਿਤ ਗੁਰਮਤਿ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਗੁਰਬਾਣੀ... Read more »

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਐਸ.ਏ.ਐਸ.ਨਗਰ, ਮਾਰਚ 13-ਵਿਸ਼ਵ ਭਰ ਦੇ ਦਿੱਗਜ਼ ਉਦਯੋਗਪਤੀਆਂ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਪੰਜਾਬ ਨੂੰ ਨਿਵੇਸ਼ ਧੁਰੇ ਵਿੱਚ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਇਨ੍ਹਾਂ... Read more »