ਪੰਜਾਬ ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਬਜਟ 2026–27 ’ਤੇ ਹੋ ਰਹੀ ਚਰਚਾ ਵਿੱਚ ਹਿੱਸਾ ਲੈਂਦਿਆਂ ਇਸ ਬਜਟ ਨੂੰ ਤਰੱਕੀਪਸੰਦ,... Read more »

ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ

ਹੁਸ਼ਿਆਰਪੁਰ, 10 ਮਾਰਚ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਨਿਗਮ ਵੱਲੋਂ ਲੋਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਵਾਰਡ ਵਾਈਜ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਬੁਨਿਆਦੀ ਸਹੂਲਤਾਂ... Read more »

ਇੰਟਰਪੋਲ ਰੈਫਰੈਂਸ/ਨੋਟਿਸ/ਐਕਸਟ੍ਰਡੀਸ਼ਨ/ਓਐਫਟੀਈਸੀ ਰਾਹੀਂ ਸੰਗਠਿਤ ਅਪਰਾਧ ਦੇ ਖਾਤਮੇ ਵਿੱਚ ਵੱਡੀ ਸਫ਼ਲਤਾ; ਸੰਗਰੂਰ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਮਿਲਿਆ ਲਾਭ*

ਸੰਗਰੂਰ, 10 ਮਾਰਚ ਐਲ.ਕੇ. ਯਾਦਵ, ਆਈ.ਪੀ.ਐਸ., ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ, ਚੰਡੀਗੜ੍ਹ ਨੇ ਜ਼ਿਲ੍ਹਾ ਸੰਗਰੂਰ ਵਿਖੇ ਵੱਖ ਵੱਖ ਪੁਲਿਸ ਨਾਕਿਆਂ ਅਤੇ ਥਾਣਿਆਂ ਦੀ ਚੈਕਿੰਗ ਕਰਨ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ... Read more »

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ

ਮਾਨਸਾ, 10 ਮਾਰਚ:ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਅੱਜ ਇੱਥੇ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਲੋਕਤੰਤਰੀ ਪ੍ਰਕਿਰਿਆ ਵਿੱਚ ਵਡਮੁੱਲਾ ਯੋਗਦਾਨ ਪਾਉਣ... Read more »

ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਰੂਪਨਗਰ, 10 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਅੱਜ ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੀ ਨਵੀਨੀਕਰਣ ਕੀਤੀ ਗਈ ਇਮਾਰਤ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ।  ਇਸ... Read more »

ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ

ਚੰਡੀਗੜ੍ਹ, 10 ਮਾਰਚ 2026: ਪੰਜਾਬ ਦੀ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਸਦਕਾ ਸੂਬੇ ਨੇ ਤੇਜ਼ੀ ਨਾਲ ਮਹੱਤਵਪੂਰਨ ਨਿਵੇਸ਼ਾਂ ਨੂੰ ਆਕਰਸ਼ਿਤ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਵਿੱਚ ਪ੍ਰਮੁੱਖ ਉਦਯੋਗਿਕ ਦਿੱਗਜਾਂ... Read more »

ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਚੰਡੀਗੜ੍ਹ, 10 ਮਾਰਚ 2026 :- ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਸੂਬਾ ਪ੍ਰਧਾਨ ਡਾ. ਪ੍ਰੀਤਮ ਸਿੰਘ ਛੋਕਰ ਦੀ ਅਗਵਾਈ ਵਿੱਚ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਦੌਰਾ ਕੀਤਾ।... Read more »

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 10 ਮਾਰਚ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਇਸ ਸਮਝੌਤੇ ਨਾਲ ਭਾਰਤੀ ਖੇਤੀਬਾੜੀ ਨੂੰ ਨੁਕਸਾਨ... Read more »

ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ

ਚੰਡੀਗੜ੍ਹ, 10 ਮਾਰਚ:ਕਾਂਗਰਸ ਪਾਰਟੀ ਦੇ ਮੈਂਬਰ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਕਿ ਇੱਕ ਹਜ਼ਾਰ ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ। ਅੱਜ ਅੱਜ ਪੰਜਾਬ... Read more »

ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਲੰਧਰ, 10 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ  ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੂਬੇ ਵਿੱਚ ਸਿੱਖਿਆ, ਰੁਜ਼ਗਾਰ ਅਤੇ ਨਸ਼ਿਆਂ ਵਿਰੁੱਧ ਲੜਾਈ ਨੂੰ ਤਰਜੀਹ ਦਿੰਦਿਆਂ ਆਮ ਲੋਕਾਂ... Read more »