ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਸੁਨਾਮ, 08 ਮਾਰਚ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ਼੍ਰੀ... Read more »

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਹੁਸ਼ਿਆਰਪੁਰ, 8 ਮਾਰਚ:                      ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।          ਜਾਰੀ... Read more »

ਬਰਨਾਲਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਬਰਨਾਲਾ, 8 ਮਾਰਚ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਦਾਰੇ ‘ਮਾਈ ਭਾਰਤ ਕੇਂਦਰ’ ਬਰਨਾਲਾ ਵੱਲੋਂ ਡਿਪਟੀ ਡਾਇਰੈਕਟਰ ਰਾਹੁਲ ਸੈਣੀ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ... Read more »

*ਮਾਨ ਸਰਕਾਰ ਵਲੋਂ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ: ਮੀਤ ਹੇਅਰ*

ਬਰਨਾਲਾ, 8 ਮਾਰਚ          ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਔਰਤਾਂ ਲਈ ਅਹਿਮ ਅਤੇ ਇਤਿਹਾਸਕ ਐਲਾਨ ਕੀਤਾ ਗਿਆ ਹੈ। ਸੂਬੇ ਦੀਆਂ... Read more »

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ‘ਮੇਰਾ ਯੁਵਾ ਭਾਰਤ’ ਨੇ ਕਰਵਾਈ ‘ਅਸਮਿਤਾ’ ਲੀਗ

ਤਰਨ ਤਾਰਨ, 8 ਮਾਰਚ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਸਰਕਾਰ ਦੇ ਯੁਵਾ ਕਾਰਜ ਅਤੇ ਖੇਡ ਮੰਤਰਾਲੇ ਦੇ ਅਧੀਨ ‘ਮੇਰਾ ਯੁਵਾ ਭਾਰਤ’ ਤਰਨ ਤਾਰਨ ਵੱਲੋਂ ‘ਖੇਲੋ ਇੰਡੀਆ” ਅਤੇ ਜ਼ਿਲ੍ਹਾ ਖੇਡ ਦਫ਼ਤਰ ਦੇ... Read more »

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੇ ਨਿਰਮਾਣ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ।  ਇਸ ਮੌਕੇ ‘ਤੇ ਉਨ੍ਹਾਂ ਐਲਾਨ ਕੀਤਾ ਕਿ ਲਗਭਗ 18.50 ਲੱਖ ਰੁਪਏ ਦੀ... Read more »

ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ

ਸੰਗਰੂਰ, 07 ਮਾਰਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਬੱਤ ਦੇ ਭਲੇ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਗੁਰੂ ਨਾਨਕ ਸਾਹਿਬ ਦੀ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਨਾਨਕਿਆਣਾ... Read more »

ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ

ਸ਼੍ਰੀ ਅਨੰਦਪੁਰ ਸਾਹਿਬ, 7 ਮਾਰਚ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹਿੰਦ ਦੀ... Read more »

ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ

ਫਾਜ਼ਿਲਕਾ 7 ਮਾਰਚਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਜੰਡਵਾਲਾ ਖਰਤਾ ਅਤੇ ਸਾਬੂਆਣਾ ਵਿਖੇ ਪਹੁੰਚ ਕੇ ਚੋੜੀਆਂ ਨਵੀਆਂ ਸੜਕਾਂ ਬਣਾਉਣ ਦੇ ਕੰਮਾਂ ਦੀ  ਸ਼ੁਰੂਆਤ ਕਰਵਾਈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਰਨ... Read more »

ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ

ਖੇਮਕਰਨ, 7 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਔਰਤਾਂ ਨੂੰ ਛੇਤੀ ਹੀ ਹਰ ਮਹੀਨੇ 1,000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ... Read more »