ਯੁੱਧ ਨਸ਼ਿਆਂ ਵਿਰੁੱਧ ਦਾ ਅਗਲਾ ਪੜਾਅ ਜਲਦੀ ਸ਼ੁਰੂ ਹੋਵੇਗਾ : ਧਾਲੀਵਾਲ

ਫ਼ਰੀਦਕੋਟ, 6 ਜੁਲਾਈ   ਨਸ਼ਾ ਮੁਕਤੀ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਚੇਅਰਮੈਨ ਨਗਰ ਸੁਧਾਰ ਟਰਸਟ ਤੇ ਜ਼ਿਲ੍ਹਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਗਗਨਦੀਪ ਸਿੰਘ ਧਾਲੀਵਾਲ ਦੀ ਅਗਵਾਈ ‘ਚ ਹੋਈ ਜਿਸ ‘ਚ ਉਨ੍ਹਾਂ ਨੇ ਦੱਸਿਆ... Read more »

ਭਾਰੀ ਬਾਰਸ਼ ਕਾਰਨ ਚੋਅ ’ਚ ਤੇਜ਼ ਵਹਾਅ, ਵਿਧਾਇਕ ਜਿੰਪਾ ਨੇ ਕੀਤਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਹੁਸ਼ਿਆਰਪੁਰ, 6 ਜੁਲਾਈ :           ਭਾਰੀ ਬਾਰਸ਼ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਚੋਆਂ ਵਿਚ ਆਏ ਤੇਜ਼ ਵਹਾਅ ਨੂੰ ਲੈ ਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ  ਹੁਸ਼ਿਆਰਪੁਰ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ... Read more »

ਲੋਕ ਸਭਾ ਮੈਂਬਰ ਡਾ. ਚੱਬੇਵਾਲ ਪਹੁੰਚੇ ਬੱਸੀ ਗ਼ੁਲਾਮ ਹਸੈਨ, ਹਾਲਾਤਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 6 ਜੁਲਾਈ :       ਐਤਵਾਰ ਸਵੇਰੇ ਪਏ ਤੇਜ਼ ਮੀਂਹ ਕਾਰਨ ਪਿੰਡ ਬੱਸੀ ਗ਼ੁਲਾਮ ਹੁਸੈਨ ਨੂੰ ਹੁਸ਼ਿਆਰਪੁਰ ਸ਼ਹਿਰ ਨਾਲ ਜੋੜਨ ਵਾਲੀ ਮੁੱਖ ਸੜਕ ਚੋਅ ਦੇ ਪਾਣੀ ਨਾਲ ਰੁੜ੍ਹ ਜਾਣ ਦੀ ਸੂਚਨਾ... Read more »

ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਨਾਲ ਪੰਜਾਬ ਵੱਲੋਂ ਕੌਮੀ ਸਰਵੇਖਣ ’ਚ ਸਰਵੋਤਮ ਦਰਜਾ ਹਾਸਲ-ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਨੂੰ ਵਧਾਈ

ਸੰਗਰੂਰ, 6 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ... Read more »

ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

ਸੰਗਰੂਰ, 6 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਰਾਹੀਂ ਪੰਜਾਬ ਨੂੰ ਹਰੇਕ ਖੇਤਰ ਵਿੱਚ ਅੱਵਲ ਸੂਬਾ ਬਣਾਉਣ ਦਾ ਸੰਕਲਪ ਲਿਆ।ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ... Read more »

ਯੁੱਧ ਨਸ਼ਿਆਂ ਵਿਰੁੱਧ’ ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ

ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 143 ਨਸ਼ਾ... Read more »

ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਜੁਲਾਈ ਤੋਂ

ਚੰਡੀਗੜ 6 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ, ਜੋ 5 ਮਈ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, 10 ਜੁਲਾਈ,... Read more »

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 6 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਦੁਖਦਾਈ ਅਤੇ ਬੇਵਕਤੀ ਮੌਤ... Read more »

ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਤੇ ਡਾ. ਰਵਜੋਤ ਸਿੰਘ ਨੇ ਡਾ. ਕਸ਼ਮੀਰ ਸਿੰਘ ਸੋਹਲ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

ਤਰਨ ਤਾਰਨ, 05 ਜੁਲਾਈ: ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ... Read more »

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਕੂਲ ਦੇ ਨਵੇਂ ਕੇ.ਜੀ. ਬਲਾਕ ਦਾ ਉਦਘਾਟਨ

ਫ਼ਰੀਦਕੋਟ, 5 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੇਂਟ ਮੈਰੀਜ਼ ਕਾਨਵੈਂਟ ਸਕੂਲ, ਫ਼ਰੀਦਕੋਟ ਵਿੱਚ ਨਵੀਂ ਬਣੀ ਕੇ.ਜੀ. ਬਲਾਕ ਦੀ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ... Read more »