ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ ਜ਼ਿਲਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ

ਫ਼ਰੀਦਕੋਟ 31 ਜਨਵਰੀ,2025   ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ (ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ)  ਮੀਟਿੰਗ ਸ. ਗੁਰਮੀਤ ਸਿੰਘ ਬਰਾੜ,  ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ,  ਫਰੀਦਕੋਟ ਕਮ-ਚੇਅਰਮੈਨ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਪ੍ਰਧਾਨਗੀ ਹੇਠ ਡਾ.ਬੀ.ਆਰ.ਅੰਬੇਦਕਰ ਭਵਨ ਫਰੀਦਕੋਟ ਵਿਖੇ ਹੋਈ। ਮੀਟਿੰਗ ਵਿੱਚ ਸ੍ਰੀਮਤੀ,ਦਲਜੀਤ ਕੌਰ ਸਿੱਧੂ ਜਿਲ੍ਹਾ ਮੈਨੇਜਰ ਪੰਜਾਬ ਐਸ.ਸੀ.ਐਫ.ਸੀ, ਫਰੀਦਕੋਟ... Read more »

ਨਿਵੇਕਲਾ ਉਪਰਾਲਾ ਕਰਦਿਆਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਖੇਤਰੀ ਟਰਾਂਸਪੋਰਟ ਅਫ਼ਸਰ ਵਲੋਂ ਗੁਲਾਬ ਦਾ ਫੁੱਲ ਦੇ ਕੇ ਕੀਤਾ ਸਨਮਾਨਿਤ

ਮਾਲੇਰਕੋਟਲਾ 31 ਜਨਵਰੀ :                 ਜ਼ਿਲ੍ਹਾ ਟਰਾਂਸਪੋਰਟ ਵਿਭਾਗ ਮਾਲੇਰਕੋਟਲਾ ਵਲੋਂ ਡਿਪਟੀ ਕਮਿਸ਼ਨਰ ਡਾ.ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੋਡ ਸੇਫਟੀ ਜਾਗਰੂਕਤਾ ਮਹੀਨੇ ਤਹਿਤ ਉਲੀਕੇ ਗਏ ਵੱਖ ਵੱਖ ਪ੍ਰੋਗਰਾਮਾਂ ਤਹਿਤ ਸਥਾਨਕ ਸਮਾਜ ਸੇਵੀ ਸੰਸਥਾ ਮੋਲਾਨਾ ਆਜ਼ਾਦ ਐਜੂਕੇਸ਼ਨ ਫਾਊਡੇਸ਼ਨ... Read more »

ਸਰਹੰਦ ਫੀਡਰ 28 ਦਿਨ ਬੰਦ ਰਹੇਗਾ

ਚੰਡੀਗੜ੍ਹ, 30  ਜਨਵਰੀ: ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੱਤੀ ਹੈ ਕਿ ਨਾਰਦਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ 1873 (8 ਆਫ਼ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਅਧੀਨ ਮੌਸਮ... Read more »

ਸੜ੍ਹਕਾਂ ਕਿਨਾਰੇ ਕੂੜਾ ਸੁੱਟਣ ਵਾਲਿਆਂ ਤੇ ਕੂੜਾ ਮੈਨੇਜਮੈਂਟ ਨਿਯਮ ਅਧੀਨ ਹੋਵੇਗੀ ਕਾਰਵਾਈ-ਕਾਰਜ ਸਾਧਕ ਅਫਸਰ

ਫ਼ਤਹਿਗੜ੍ਹ ਸਾਹਿਬ, 30 ਜਨਵਰੀ:           ਨਗਰ ਕੌਂਸਲ ਵੱਲੋਂ ਸ਼ਹਿਰ ਵਿੱਚ ਗਿੱਲਾ ਅਤੇ ਸੁੱਕਾ ਕੂੜਾ ਇਕੱਤਰ ਕਰਨ ਲਈ ਆਪਣੇ ਵਹੀਕਲਾਂ ਰਾਹੀਂ ਰੋਜਾਨਾ ਡੋਰ ਟੂ ਡੋਰ ਕੁਲੈਕਸ਼ਨ ਕੀਤੀ ਜਾ ਰਹੀ ਹੈ ਅਤੇ ਨਗਰ ਕੌਂਸਲ ਵੱਲੋਂ... Read more »

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਲਾਲਾਬਾਦ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਕੈਰੀਅਰ ਕਾਨਫਰੰਸ ਪ੍ਰੋਗਰਾਮ ਦਾ ਆਯੋਜਨ

ਜਲਾਲਾਬਾਦ, ਫਾਜ਼ਿਲਕਾ 30 ਜਨਵਰੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਲਾਲਾਬਾਦ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਕੈਰੀਅਰ ਕਾਨਫਰੰਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਸ਼ੂ ਪਾਲਣ, ਮੱਛੀ... Read more »

ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਗਈ ਸ਼ਰਧਾਂਜਲੀ

ਪਠਾਨਕੋਟ: 30  ਜਨਵਰੀ 2025 (     ) ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀ ਜਾਨਾਂ ਵਾਰਨ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਜਿਲ੍ਹਾ ਪ੍ਰਸਾਸਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਬਲਿਦਾਨ... Read more »

ਡੀ.ਬੀ.ਈ.ਈ. ਵੱਲੋਂ ਐਨ.ਡੀ.ਏ. ਤੇ ਸੀ.ਡੀ.ਐਸ. ਪ੍ਰੀਖਿਆ ਬਾਰੇ ਜਾਗਰੂਕਤਾ ਸੈਮੀਨਾਰ

ਪਟਿਆਲਾ, 30 ਜਨਵਰੀ:  ਜ਼ਿਲ੍ਹੇ ਦੇ ਨੌਜਵਾਨਾਂ ਨੂੰ ਭਾਰਤੀ ਰੱਖਿਆਂ ਸੇਵਾਵਾਂ ਵਿੱਚ ਆਫ਼ੀਸਰ ਲੈਵਲ ਦੀ ਪ੍ਰੀਖਿਆ ਦੀ ਤਿਆਰੀ ਲਈ  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ -ਕਮ- ਚੇਅਰਮੈਨ ਡੀ.ਬੀ.ਈ.ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ... Read more »

ਜਮੀਨੀ ਪੱਧਰ ਤੇ ਨਵਾਚਾਰ ਨੂੰ ਮਜਬੂਤ ਕਰਨ ਲਈ ਪੰਜਾਬ ਸਰਕਾਰ ਦੀ ਪਹਿਲ, 20 ਫਰਵਰੀ ਤੱਕ ਕੀਤਾ ਜਾ ਸਕਦਾ ਹੈ ਅਪਲਾਈ-ਵਧੀਕ ਡਿਪਟੀ ਕਮਿਸ਼ਨਰ

ਫਾਜ਼ਿਲਕਾ 30 ਜਨਵਰੀਪੰਜਾਬ ਸਰਕਾਰ ਦੇ ਅਦਾਰੇ ਪੰਜਾਬ ਰਾਜ ਵਿਗਿਆਨ ਅਤੇ ਟੈਕਨੋਲਜੀ ਪਰਿਸ਼ਦ ਵੱਲੋਂ ਗ੍ਰਾਸ ਰੂਟ ਇਨੋਵੇਟਰਸ (ਜਮੀਨੀ ਪੱਧਰ ਤੇ ਨਵਾਚਾਰ) ਨੂੰ ਸਸ਼ਕਤ ਬਣਾਉਣ ਲਈ ਇੱਕ ਨਵੀਂ ਪਹਿਲ ਕਦਮੀ ਕੀਤੀ ਗਈ ਹੈ। ਜਿਸ... Read more »

ਪ੍ਰੈਜ਼ੀਡੈਂਸੀ ਹੋਟਲ ਤੋਂ ਰੌਸ਼ਨ ਗਰਾਊਂਡ ਤੱਕ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ-ਮੇਅਰ

ਹੁਸ਼ਿਆਰਪੁਰ, 30 ਜਨਵਰੀ: ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਲੋਕਾਂ ਵਲੋਂ ਨਗਰ ਨਿਗਮ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਗਿਆ ਹੈ ਕਿ ਪ੍ਰੈਜ਼ੀਡੈਂਸੀ ਹੋਟਲ ਤੋਂ ਰੌਸ਼ਨ... Read more »

ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਵਿਅਕਤੀਆਂ ਦੀਆਂ ਦੁਕਾਨਾਂ ਸੀਲ

ਹੁਸ਼ਿਆਰਪੁਰ, 30 ਜਨਵਰੀ: ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਵਲੋਂ ਪਿੱਛਲੇ ਕਈ ਸਾਲਾਂ ਤੋਂ ਬਣਦਾ ਪ੍ਰਾਪਰਟੀ ਟੈਕਸ ਨਗਰ ਨਿਗਮ ਵਿਖੇ ਜਮ੍ਹਾਂ ਨਹੀਂ ਕਰਵਾਇਆ ਜਾ ਰਿਹਾ... Read more »