ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 30 ਜਨਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ... Read more »

36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ

ਮੋਗਾ, 30 ਜਨਵਰੀ (000) – ਜ਼ਿਲ੍ਹਾ ਮੋਗਾ ਅਤੇ ਬਰਨਾਲਾ ਦੇ 36 ਪਟਵਾਰੀਆਂ ਦੀ ਸਿਖਲਾਈ ਮੁਕੰਮਲ ਹੋ ਗਈ ਹੈ ਅਤੇ ਇਹ ਜਲਦ ਹੀ ਫੀਲਡ ਵਿੱਚ ਤਾਇਨਾਤ ਕੀਤੇ ਜਾਣਗੇ। ਇਹ ਸਿਖਲਾਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ... Read more »

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਚੰਡੀਗੜ੍ਹ, 30 ਜਨਵਰੀ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੀ ਦੋ-ਰੋਜ਼ਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਸਤਾਵ ਰੱਖਿਆ ਕਿ ਈ-ਸ਼੍ਰਮ ਅਧੀਨ... Read more »

ਵਿਸ਼ਵ ਕੁਸ਼ਟ ਦਿਵਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੁਸ਼ਟ ਰੋਗੀਆਂ ਦੀ ਮਦਦ ਦਾ ਲਿਆ ਪ੍ਰਣ

ਮਾਨਸਾ, 30 ਜਨਵਰੀ:ਰਾਸ਼ਟਰੀ ਕੁਸ਼ਟ ਰੋਗ ਨਿਵਾਰਣ ਪ੍ਰੋਗਰਾਮ ਅਧੀਨ ਮਨਾਏ ਜਾ ਰਹੇ ਵਿਸ਼ਵ ਕੁਸ਼ਟ ਦਿਵਸ ਦੇ ਮੌਕੇ ਸਿਵਲ ਸਰਜਨ ਦਫ਼ਤਰ, ਮਾਨਸਾ ਵਿਖੇ ਸਿਹਤ ਅਧਿਕਾਰੀਆਂ ਨੇ ਪ੍ਰਣ ਲੈਂਦਿਆਂ ਕੁਸ਼ਟ ਰੋਗੀਆਂ ਨਾਲ ਭੇਦਭਾਵ ਮਿਟਾ ਕੇ... Read more »

ਈ-ਸ਼੍ਰਮ ਸਮੇਤ ਸੇਵਾ ਕੇਂਦਰ ਵਿੱਚ 4 ਨਵੀਆਂ ਸੇਵਾਵਾਂ ਕੀਤੀਆਂ ਸ਼ੁਰੂ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 30 ਜਨਵਰੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ  ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ 4 ਨਵੀਆਂ ਸੇਵਾਵਾਂ (ਈ-ਸ਼੍ਰਮ ਕਾਰਡ, ਫਾਇਰ ਆਰਮ ਫ੍ਰੀ ਜ਼ੋਨ ਸਰਵਿਸ, ਨਵਾਂ/ਰੀਨਊ ਸਟੈਂਪ ਵੈਂਡਰ ਲਾਇਸੰਸ ਅਤੇ ਪਾਸਪੋਰਟ ਸਾਇਜ ਫੋਟੋਆਂ ਪ੍ਰਿੰਟ... Read more »

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਲੈਪਰੋਸੀ ਦਿਵਸ ਸਬੰਧੀ ਕੀਤਾ ਜਾਗਰੂਕਤਾ ਸਮਾਗਮ

ਫਾਜਿਲਕਾ  30 ਜਨਵਰੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਅੱਜ ਵਿਸ਼ਵ ਲੈਪਰੋਸੀ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ @ਇੱਕਜੁਟ ਹੋਵੋ, ਐਕਟ ਕਰੋ ਅਤੇ ਖਤਮ... Read more »

   ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ‘ਚ ਲਿਖੇ ਜਾਣ ਸੰਬੰਧੀ ਦੁਕਾਨਦਾਰਾਂ ਨੂੰ ਅਪੀਲ

ਫਿਰੋਜ਼ਪੁਰ 30 ਜਨਵਰੀ (          ) ਜ਼ਿਲ੍ਹਾ ਭਾਸ਼ਾ ਅਫ਼ਸਰ, ਡਾ. ਜਗਦੀਪ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਅਤੇ ਪੂਰਾ ਮਾਣ- ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਮੁੱਖ... Read more »

ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਡਿਪਟੀ ਕਮਿਸ਼ਨਰ

ਮਾਨਸਾ, 30 ਜਨਵਰੀ:ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ... Read more »

ਪੀ ਏ ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਾਣੀ ਦੀ ਸਾਂਭ-ਸੰਭਾਲ ਸੰਬੰਧੀ ਲਗਾਇਆ ਜਾਗਰੁਕਤਾ ਕੈਂਪ

ਤਰਨ ਤਾਰਨ 30 ਜਨਵਰੀ ਪੀ ਏ ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਮਿਤੀ 31 ਜਨਵਰੀ ਨੂੰ ਪਾਣੀ ਦੀ ਸਾਂਭ-ਸੰਭਾਲ ਸਬੰਧੀ ਜਾਗਰੁਕਤਾ ਕੈਂਪ ਨੌਸ਼ਹਿਰਾ ਪੰਨੂਆ ਵਿਖੇ ਲਗਾਇਆ ਗਿਆ, ਜਿਸ ਵਿਚ 100 ਤੋਂ ਵੱਧ ਕਿਸਾਨਾਂ... Read more »

ਕਮਿਸ਼ਨਰ ਨੇ ਰਿਕਵਰੀ ਦੇ ਕੇਸਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਮਾਲ ਅਧਿਕਾਰੀਆਂ ਨੂੰ ਕੀਤੀ ਹਦਾਇਤ

ਮਾਨਸਾ, 30 ਜਨਵਰੀ :ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਕਮਿਸ਼ਨਰ ਫਰੀਦਕੋਟ ਮੰਡਲ ਸ਼੍ਰੀ ਮਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਮਾਲ ਅਫ਼ਸਰਾਂ ਨਾਲ ਇੱਕ... Read more »