ਹੁਸ਼ਿਆਰਪੁਰ, 28 ਜਨਵਰੀ: ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਨੇ ਅੱਜ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ... Read more »
ਮਾਲੇਰਕੋਟਲਾ 28 ਜਨਵਰੀ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 30 ਜਨਵਰੀ ਨੂੰ ਸਵੇਰੇ 11 ਵਜੇ ਜ਼ਿਲ੍ਹਾ ਸਦਰ ਮੁਕਾਮ ਵਿਖੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਲੋਕਾਂ ਦੇ ਨੁਮਾਇੰਦਿਆਂ, ਸਕੂਲਾਂ,ਕਾਲਜਾਂ ਦੇ ਪ੍ਰਬੰਧਕਾਂ ਅਤੇ ਪਬਲਿਕ ਖੇਤਰ ਦੀਆਂ ਇਕਾਈਆਂ ਦੇ ਮੁੱਖੀਆਂ ਨੂੰ ਆਪਣੇ ਅਦਾਰਿਆਂ ਵਿੱਚ ਦੋ ਮਿੰਟ ਦਾ ਮੋਨ ਰੱਖਣ ਦੀ ਲਈ ਕਿਹਾ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਹਰ ਵਿਅਕਤੀ ਆਪਣਾ ਨਿੱਜੀ ਕੰਮ ਛੱਡ ਕੇ 30 ਜਨਵਰੀ ਨੂੰ ਸਵੇਰੇ 11 ਵਜੇ ਖੜੇ ਹੋ ਕੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਦਰ ਮੁਕਾਮ ਦੇ ਨਾਲ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ ਵਿੱਚ ਵੀ ਉਸੇ ਸਮੇਂ ਇਹ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ। Read more »
ਫਰੀਦਕੋਟ 28 ਜਨਵਰੀ 2025 () ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ ਨੇ ਨਗਰ ਕੌਂਸਲ ਫਰੀਦਕੋਟ ਅਧੀਨ ਆਉਂਦੇ ਇਲਾਕਿਆਂ ਸਵਰਨ ਸਿਨੇਮਾਂ ਦੀ ਬੈਕ ਸਾਈਡ ਅਤੇ ਤਲਵੰਡੀ ਚੌਂਕ ਕੋਤਵਾਲੀ ਰੋਡ ਦੇ ਇੰਟਰਲਾਕ ਸੜਕ ਨਿਰਮਾਣ ਦਾ ਕੰਮ ਸ਼ੁਰੂ... Read more »
ਪਾਤੜਾਂ/ਪਟਿਆਲਾ, 28 ਜਨਵਰੀ: ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਨੇ ਅੱਜ ਪਾਤੜਾਂ ਸ਼ਹਿਰ ਵਿੱਚ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਪੁਲੀਸ ਅਤੇ ਨਗਰ ਕੌਂਸਲ ਪਾਤੜਾਂ ਦੀ ਟੀਮ ਨੂੰ ਨਾਲ ਲੈ ਕੇ ਐਸ.ਡੀ.ਐਮ. ਪਾਤੜਾਂ... Read more »
ਦੇਵੀਗੜ੍ਹ, 28 ਜਨਵਰੀ:ਸਕੂਲ ਜਾਣ ਵਾਲੇ ਨਾਬਾਲਗ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ, ਸਬ-ਡਵੀਜ਼ਨਲ ਮੈਜਿਸਟਰੇਟ ਦੁੱਧਨ ਸਾਧਾਂ , ਕਿਰਪਾਲਵੀਰ ਸਿੰਘ ਨੇ ਦੇਵੀਗੜ੍ਹ ਵਿਖੇ... Read more »
ਚੰਡੀਗੜ੍ਹ/ਅੰਮ੍ਰਿਤਸਰ, 28 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੇ ਐਸਐਸਓਸੀ ਅੰਮ੍ਰਿਤਸਰ ਨੇ ਅਮਰੀਕਾ ਅਧਾਰਤ... Read more »
ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 28 ਜਨਵਰੀ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ... Read more »
ਪਠਾਨਕੋਟ, 28 ਜਨਵਰੀ 2025:-( ) ਸਹਿਰਾਂ ਅੰਦਰ ਜਿੱਥੇ ਨਿਕਾਸੀ ਪਾਣੀ ਦੇ ਲਈ ਸੀਵਰੇਜ ਦੀ ਵਿਵਸਥਾ ਕੀਤੀ ਗਈਆਂ ਹਨ ਜੋ ਨਿਕਾਸੀ ਪਾਣੀ ਨੂੰ ਟ੍ਰੀਟਮੈਂਟ ਪਲਾਂਟ ਤੱਕ ਲੈ ਕੇ ਜਾਂਦਾ ਹੈ ਅਤੇ... Read more »
ਮੋਗਾ, 28 ਜਨਵਰੀ: ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦਾ ਖੇਤੀ ਗਤੀਵਿਧੀਆਂ ਸਬੰਧੀ ਯੂ-ਟਿਊਬ ਚੈਨਲ “ਕਿਸਾਨੀ ਸੂਚਨਾਵਾਂ” ਦਾ ਆਗਾਜ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਖੇ ਖੇਤੀਬਾੜੀ... Read more »
ਸ੍ਰੀ ਅਨੰਦਪੁਰ ਸਾਹਿਬ 28 ਜਨਵਰੀ () ਸ੍ਰੀ ਹਿਮਾਂਸ਼ੂ ਜੈਨ ਆਈ.ਏ.ਐਸ ਡਿਪਟੀ ਕਮਿਸ਼ਨਰ ਅਤੇ ਗੁਲਨੀਤ ਖੁਰਾਨਾ ਐਸ.ਐਸ.ਪੀ ਰੂਪਨਗਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਤਿਉਹਾਰ ਦੇ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਤੇ ਤਿਆਰੀਆਂ... Read more »