ਹੋਲਾ ਮਹੱਲਾ ਮੌਕੇ ਅਧਿਕਾਰੀਆਂ ਨੇ ਲਿਆ ਵਾਹਨ ਪਾਰਕਿੰਗ ਪ੍ਰਬੰਧਾ ਦਾ ਜਾਇਜਾ

ਚੰਦਰ ਜਯੌਤੀ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਵਿ) ਤੇ ਜਸਪ੍ਰੀਤ ਸਿੰਘ ਐਸ.ਡੀ.ਐਮ ਨੇ ਕੀਤਾ ਦੌਰਾ ਸ੍ਰੀ ਅਨੰਦਪੁਰ ਸਾਹਿਬ 28 ਜਨਵਰੀ () ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ ਵਾਹਨ ਪਾਰਕਿੰਗ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਪਾਰਕਿੰਗ ਸਥਾਨਾ ਵਿੱਚ ਪੀਣ... Read more »

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਬੱਚਿਆਂ ਲਈ ਬਣੇ ਕਰੈੱਚ ਦਾ ਨਿਰੀਖਣ

ਪਟਿਆਲਾ, 27 ਜਨਵਰੀ:ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੀ ਅਤੇ ਡੀ ਬਲਾਕ ਦੇ ਪਿਛਲੇ ਪਾਸੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਦਫ਼ਤਰ ਨੇੜੇ ਬਣੇ ਕਿਲਕਾਰੀਆਂ ਕਰੈੱਚ ਦਾ ਅੱਜ ਨਿਰੀਖਣ... Read more »

ਕਿਸ਼ੋਰ ਤੰਦਰੁਸਤੀ ਦਿਵਸ ਮੌਕੇ ਬੱਚਿਆਂ ਨੂੰ ਕੀਤਾ ਜਾਗਰੂਕ

ਬਰਨਾਲਾ, 27 ਜਨਵਰੀ        ਸਿਹਤ ਵਿਭਾਗ ਬਰਨਾਲਾ ਵਲੋਂ ਸਿਵਲ ਸਰਜਨ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਦੀ ਅਗਵਾਈ ਵਿੱਚ ਬਰਨਾਲਾ ਜ਼ਿਲ੍ਹੇ ਦੇ ਚੋਣਵੇਂ 72 ਪਿੰਡਾਂ ਵਿੱਚ ਕਿਸ਼ੋਰ ਸਿਹਤ ਦਿਵਸ ਮਨਾਇਆ ਜਾ ਰਿਹਾ... Read more »

ਟਰੈਫਿਕ ਪੁਲਿਸ ਨੇ ਸੜਕਾਂ ਦੇ ਆਲੇ ਦੁਆਲੇ ਗਲਤ ਢੰਗ ਨਾਲ ਖੜਾਏ ਵਾਹਨਾਂ ਦੇ 100 ਦੇ ਕਰੀਬ ਚਲਾਨ ਕੱਟੇ – ਇੰਚਾਰਜ ਜ਼ਿਲ੍ਹਾ ਟਰੈਫਿਕ ਪੁਲਿਸ

ਸੰਗਰੂਰ, 27 ਜਨਵਰੀ – ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਜਾਰੀ ਸਖਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਸੰਗਰੂਰ ਸ਼ਹਿਰ ਵਿੱਚ ਆਵਾਜਾਈ ਦੀ ਸਮੱਸਿਆ ਨਾਲ ਨਜਿੱਠਣ ਲਈ ਨਿਯਮਾਂ ਮੁਤਾਬਕ ਬਣਦੀ... Read more »

ਸੰਸਦ ਮੈਂਬਰ ਮੀਤ ਹੇਅਰ ਵਲੋਂ 20.30 ਲੱਖ ਰੁਪਏ ਦੀ ਲਾਗਤ ਤਿਆਰ ਸੀਨੀਅਰ ਸਿਟੀਜ਼ਨ ਇਮਾਰਤ ਦਾ ਉਦਘਾਟਨ

ਬਰਨਾਲਾ, 27 ਜਨਵਰੀ      ਸੰਸਦ ਮੈਂਬਰ ਸੰਗਰੂਰ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਗਣਤੰਤਰ ਦਿਵਸ ਮੌਕੇ  ਸੀਨੀਅਰ ਸਿਟੀਜ਼ਨਾਂ ਨੂੰ ਤੋਹਫ਼ਾ ਦਿੰਦਿਆਂ ਇੱਥੇ ਚਿੰਟੂ ਪਾਰਕ ਵਿਖੇ ਕਰੀਬ 20.30... Read more »

ਜਲੰਧਰ ਦਿਹਾਤੀ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਜਲੰਧਰ, 27 ਜਨਵਰੀ :     ਨਸ਼ਿਆਂ ਵਿਰੁੱਧ ਵਿੱਢੀ ਜੰਗ ਵਿੱਚ ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਆਦਮਪੁਰ ਦੀ ਦਾਣਾ ਮੰਡੀ ਨੇੜੇ 5 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 140 ਗ੍ਰਾਮ ਹੈਰੋਇਨ... Read more »

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ

ਚੰਡੀਗੜ੍ਹ, 27 ਜਨਵਰੀ: ਸਰਕਾਰੀ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ... Read more »

ਕੈਬਨਿਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼

ਜਲੰਧਰ, 27 ਜਨਵਰੀ : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ/ਕਰਮਚਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸਜਾਈ ਜਾਣ... Read more »

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਤ ਹੀ ਮੌਕੇ ਉੱਤੇ ਜਾ ਕੇ ਲਿਆ ਘਟਨਾ ਦਾ ਜਾਇਜ਼ਾ

ਅੰਮ੍ਰਿਤਸਰ, 27 ਜਨਵਰੀ 2025— ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਨਿੰਦਾ ਕਰਦੇ ਕਿਹਾ ਕਿ ਸਰਕਾਰ ਅਜਿਹੇ ਸ਼ਰਾਰਤੀ... Read more »

ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

ਅੰਮ੍ਰਿਤਸਰ, 27 ਜਨਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ... Read more »