ਪੰਜਾਬ ਦੇ ਖਣਨ ਤੇ ਭੂ- ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਐਸ.ਏ.ਐਸ.ਨਗਰ ਵਿਖੇ ਕੌਮੀ ਝੰਡਾ ਫ਼ਹਿਰਾਇਆ

ਚੰਡੀਗੜ੍ਹ/ਐਸ.ਏ.ਐਸ.ਨਗਰ, 26 ਜਨਵਰੀ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਐਸ.ਏ.ਐਸ.ਨਗਰ ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਮੋਹਾਲੀ... Read more »

ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ-ਸੰਧਵਾਂ

ਚੰਡੀਗੜ੍ਹ/ਫ਼ਰੀਦਕੋਟ 26 ਜਨਵਰੀ, 2025 76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.... Read more »

ਵਿਧਾਇਕ ਸ਼ੈਰੀ ਕਲਸੀ ਨੇ ਕੋਰਟ ਕੰਪਲੈਕਸ ਤੋਂ ਲੈ ਕੇ ਜੀ. ਟੀ ਰੋਡ ਤੱਕ ਬਣੀ ਨਵੀਂ ਸੜਕ ਦਾ ਕੀਤਾ ਉਦਘਾਟਨ

ਬਟਾਲਾ, 26 ਜਨਵਰੀ ( ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਅੱਜ ਗਣਤੰਤਰ ਦਿਵਸ ਮੌਕੇ... Read more »

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾ

ਚੰਡੀਗੜ੍ਹ/ਸੰਗਰੂਰ, 26 ਜਨਵਰੀ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੁਲਿਸ ਲਾਈਨ ਸਟੇਡੀਅਮ ਸੰਗਰੂਰ ਵਿਖੇ ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ... Read more »

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਪਟਿਆਲਾ, 26 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ... Read more »

ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਪਟਿਆਲਾ, 26 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ... Read more »

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ*

ਫ਼ਿਰੋਜ਼ਪੁਰ, 26 ਜਨਵਰੀ, 2025: 76ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ... Read more »

ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਤਿਰੰਗਾ

ਫਾਜ਼ਿਲਕਾ 26 ਜਨਵਰੀ            76ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਏ ਇਸ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਨੇ ਦੇਸ਼ ਦੀ ਅਜਾਦੀ ਲਈ ਲੜਨ ਵਾਲੇ ਸੁੰਤਤਰਤਾ ਸੈਨਾਣੀਆਂ ਨੂੰ ਨਮਨ ਕੀਤਾ ਉਥੇ ਹੀ ਉਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਆਪਾਂ ਵਾਰਨ ਵਾਲੇ ਸ਼ਹੀਦਾਂ ਨੂੰ ਵੀ ਸਿਜਦਾ ਕੀਤਾ। ਉਨ੍ਹਾਂ ਨੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦੀਆਂ ਦੇਸ਼ ਪ੍ਰਤੀ ਸੇਵਾਵਾਂ ਨੂੰ ਇਸ ਮੌਕੇ ਯਾਦ ਕੀਤਾ।          ਟਰਾਂਸਪੋਰਟ ਅਤੇ ਜੇਲ੍ਹਾਂ ਵਿਭਾਗ ਦੇ ਕੈਬਨਿਟ ਵਜੀਰ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿਚ ਕੀਤੇ ਜਾ ਰਹੇ ਉਪਰਾਲਿਆਂ ਦਾ ਵਿਸੇਸ਼ ਤੌਰ ਤੇ ਜਿਕਰ ਕੀਤਾ ਜਿੰਨ੍ਹਾਂ ਰਾਹੀਂ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸਕੰਲਪ ਤੇ ਕੰਮ ਕਰ ਰਹੀ ਹੈ।          ਉਨ੍ਹਾਂ ਨੇ ਕਿਹਾ ਕਿ  ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪਤ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ।  Read more »

ਕੈਬਨਿਟ ਮੰਤਰੀ,ਪੰਜਾਬ ਡਾ ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਆਯੋਜਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ

ਮਲੇਰਕੋਟਲਾ 26 ਜਨਵਰੀ :                   ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਕੈਬਨਿਟ ਮੰਤਰੀ,ਪੰਜਾਬ ਡਾਕਟਰ ਰਵਜੋਤ ਸਿੰਘ ਨੇ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ... Read more »

76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਕੌਮੀ ਝੰਡਾ

ਬਰਨਾਲਾ, 26 ਜਨਵਰੀ      76ਵਾਂ ਗਣਤੰਤਰ ਦਿਵਸ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿਖੇ ਮਨਾਇਆ ਗਿਆ, ਜਿਸ ਵਿੱਚ ਮਾਣਯੋਗ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ... Read more »