ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ 25 ਜਨਵਰੀ 2025– ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ)... Read more »

ਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ

ਚੰਡੀਗੜ੍ਹ, 24 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇਸ਼ਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਲੁਧਿਆਣਾ ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ... Read more »

ਸਾਈਬਰ ਸੁਰੱਖਿਆ, ਸੋਸ਼ਲ ਮੀਡੀਆ ਦੇ ਪ੍ਰਭਾਵਾਂ ਬਾਰੇ ਸੈਮੀਨਾਰ

ਬਰਨਾਲਾ, 25 ਜਨਵਰੀਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸਟੂਡੈਂਟ ਪੁਲਿਸ ਕੈਡਿਟ (ਐਸ.ਪੀ.ਸੀ.) ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਸਾਈਬਰ ਸੁਰੱਖਿਆ, ਸੋਸ਼ਲ ਮੀਡੀਆ ਦੇ... Read more »

ਵਿਧਾਇਕ ਸ਼ੈਰੀ ਕਲਸੀ ਨੇ ਆਯੂਸ਼ਮਾਨ ਆਰੋਗਿਆ ਕੇਂਦਰ ਸ਼ਹਿਰੀ ਮੁੱਢਲਾ ਸਿਹਤ ਕੇਂਦਰ, ਗਾਂਧੀ ਕੈਂਪ ਮੁਹੱਲਾ ਬਟਾਲਾ ਦਾ ਕੀਤਾ ਉਦਘਾਟਨ

ਬਟਾਲਾ, 25 ਜਨਵਰੀ ( ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਅੱਜ ਗਾਂਧੀ ਕੈਂਪ ਮੁਹੱਲਾ ਬਟਾਲਾ ਵਿਖੇ ਲੋਕਾਂ ਦੀ ਸਿਹਤ ਸਹੂਲਤ ਨੂੰ... Read more »

ਡੇਰਾ ਬੱਸੀ ਗੋਲੀਬਾਰੀ ਘਟਨਾ: ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ, 25 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ... Read more »

ਵੋਟ ਦੇ ਹੱਕ ਨੂੰ ਆਪਣਾ ਫਰਜ਼ ਸਮਝਦੇ ਹੋਏ ਇਸ ਦੀ ਜਰੂਰ ਵਰਤੋਂ ਕਰਨੀ ਚਾਹੀਦੀ ਹੈ-ਮਨਜੋਤ ਸਿੰਘ, ਨਾਇਬ ਤਹਿਸੀਲਦਾਰ

ਬਟਾਲਾ, 25 ਜਨਵਰੀ (       )  ਦੇਸ਼ ਦੀ ਆਜ਼ਾਦੀ ਤੋਂ ਬਾਅਦ ਪ੍ਰਾਪਤ ਹੋਇਆ ਵੋਟ ਦਾ ਅਧਿਕਾਰ ਸਾਡੇ ਲਈ ਬਹੁਤ ਮਾਅਨੇ ਰੱਖਦਾ ਹੈ ਅਤੇ ਵੋਟ ਦੇ ਹੱਕ ਨੂੰ ਆਪਣਾ ਫਰਜ਼ ਸਮਝਦੇ ਹੋਏ ਇਸ ਦੀ ਜਰੂਰ... Read more »

ਜ਼ਿਲ੍ਹਾ ਮੈਜਿਸਟਰੇਟ ਨੇ  ਗਣਤੰਤਰਤਾ ਦਿਵਸ ਮੌਕੇ ਡਰੋਨ ਅਤੇ ਪੈਰਾਗਲਾਈਡਰ ਉਡਾਉਣ ਤੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ  25  ਜਨਵਰੀ                                                                            ਸ੍ਰੀ ਰਾਜੇਸ਼  ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ... Read more »

 ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 7 ਸਕੂਲੀ ਵਾਹਨਾਂ ਦੇ ਕੀਤੇ ਚਲਾਨ

ਸ੍ਰੀ ਮੁਕਤਸਰ ਸਾਹਿਬ  25  ਜਨਵਰੀ                                                              ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤਿਪਾਠੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ,ਸ੍ਰੀ ਮੁਕਤਸਰ ਸਾਹਿਬ ਅਤੇ ਗਠਿਤ ਟੀਮ ਵੱਲੋਂ ਬਲਾਕ ਮਲੋਟ ਅਤੇ ਬਲਾਕ ਲੰਬੀ ਵਿੱਚ... Read more »

ਨਗਰ ਕੌਂਸਲ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਦਾ ਪ੍ਰੋਗਰਾਮ ਸ਼ੁਰੂ – ਡਿਪਟੀ ਕਮਿਸ਼ਨਰ

ਤਰਨ ਤਾਰਨ, 25 ਜਨਵਰੀ ਮਾਨਯੋਗ ਰਾਜ ਚੋਣ ਕਮਿਸ਼ਨ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ-ਕਮ -ਜਿਲ੍ਹਾ ਚੋਣ ਅਫਸਰ ਤਰਨ ਤਾਰਨ ਸ਼੍ਰੀ ਰਾਹੁਲ  ਦੀਆਂ ਹਦਾਇਤਾਂ ਅਨੁਸਾਰ ਮਿਤੀ 20 ਜਨਵਰੀ 2025 ਨੂੰ  ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਲਈ ਵੋਟਾਂ ਦੀ... Read more »

ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਪੰਜਾਬ ਹੋਮਗਾਰਡ ਜਵਾਨ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 25 ਜਨਵਰੀ: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2025 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ... Read more »