ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

ਚੰਡੀਗੜ੍ਹ, 8 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ... Read more »

ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 13 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 134ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ... Read more »

ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ*

ਚੰਡੀਗੜ੍ਹ, 13 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ... Read more »

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਸਰਕਾਰ ਵੱਲੋਂ ਕੀਤੀ ਕਰਜਾ ਮਾਫੀ ਦੇ ਸਰਟੀਫਿਕੇਟ ਵੰਡੇ

ਨੰਗਲ 13 ਜੁਲਾਈ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਦਾ ਕਰਜਾ ਮਾਫ ਕਰਕੇ ਉਨ੍ਹਾਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜਿਲ੍ਹਾ ਰੂਪਨਗਰ ਦੇ 103 ਪਰਿਵਾਰਾ... Read more »

ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਅਬੋਹਰ ਪਹੁੰਚ ਕੇ ਕੱਪੜਾ ਵਪਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ

ਅਬੋਹਰ (ਫਾਜ਼ਿਲਕਾ ) 13 ਜੁਲਾਈਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੱਥੇ ਸ਼ਹਿਰ ਦੇ ਪ੍ਰਸਿੱਧ ਵਪਾਰੀ ਸੰਜੇ ਵਰਮਾ ਦੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਉਹਨਾਂ ਨੂੰ ਆਪਣੇ ਸ਼ਰਧਾ ਦੇ ਫੁੱਲ... Read more »

ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 13 ਜੁਲਾਈ ( ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਇਸ... Read more »

ਮਿਊਸੀਪਲ ਪਾਰਕ ਵਿਖੇ ਆਯੋਜਿਤ ਭੰਗੜਾ ਕਲਾਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ 

 ਕੋਟਕਪੂਰਾ 13 ਜੁਲਾਈ  ਗੁੱਡ ਮੋਰਨਿੰਗ ਵੈਲਫੇਅਰ ਕਲੱਬ ਅਤੇ ਆਪਣਾ ਪੰਜਾਬ ਭੰਗੜਾ ਅਕੈਡਮੀ ਕੋਟਕਪੂਰਾ ਦੇ ਸਾਂਝੇ ਉਪਰਾਲੇ ਨਾਲ ਸਥਾਨਕ ਲਾਲਾ ਲਾਜਪਤ ਰਾਏ ਮਿਊਸੀਪਲ ਪਾਰਕ ਵਿਖੇ ਭੰਗੜਾ ਸਿਖਲਾਈ ਕਲਾਸ ਦਾ ਆਯੋਜਨ ਕੀਤਾ ਗਿਆ, ਜਿਸ ... Read more »

ਸੇਵਾਮੁਕਤ ਅਧਿਆਪਕ, ਔਸ਼ਧੀ ਪੌਦਿਆਂ ਰਾਹੀਂ  ਫਸ਼ਲੀ ਵਿਭਿੰਨਤਾ ਅਪਣਾਉਣ ਦਾ ਦੇ ਰਹੇ ਨੇ ਸੰਦੇਸ਼

ਮਾਲੇਰਕੋਟਲਾ, 13 ਜੁਲਾਈ:                     ਸਿੱਖਿਆ ਅਤੇ ਕੁਦਰਤ ਨਾਲ ਪਿਆਰ ਰੱਖਣ ਵਾਲੇ ਇੱਕ ਵਿਅਕਤੀ ਨੇ ਸਾਬਤ ਕੀਤਾ ਹੈ ਕਿ ਉਮਰ ਜਾਂ ਨੌਕਰੀ ਦੀ ਰਿਟਾਇਰਮੈਂਟ ਮਨੁੱਖ ਦਾ ਉਤਸਾਹ, ਸੇਵਾ ਅਤੇ ਸਮਰਪਣ ਦੇ ਰਸਤੇ ਵਿੱਚ ਰੁਕਾਵਟ ਨਹੀਂ ਬਣ ਸਕਦੀ। 66 ਸਾਲਾਂ ਦੇ ਸਟੇਟ ਅਵਾਰਡੀ ਜੋਗਾ ਸਿੰਘ (ਬੀ.ਐਸ.ਸੀ ਐਗਰੀਕਲਚਰ ਆਨਰਜ਼), ਜੋ ਕਿ ਇੱਕ ਸੇਵਾਮੁਕਤ ਹੈਂਡਮਾਸਟਰ ਹਨ । ਪੰਜਾਬ ਦੇ ਮਲੇਰਕੋਟਲਾ ਦੇ ਸੰਗਾਲਾ ਪਿੰਡ ਵਿਖੇ ਉਹ ਔਸ਼ਧੀ ਪਰਿਵਰਤਨ ਦਾ ਇੱਕ ਬਾਗ਼ ਉਗਾ ਰਹੇ ਹਨ ਜੋ ਔਸ਼ਧੀ ਪੌਦਿਆਂ ਅਤੇ ਕੁਦਰਤੀ ਇਲਾਜਾਂ ਰਾਹੀਂ ਨਵੀਂ ਲਹਿਰ ਲੈ ਕੇ ਆਏ ਹਨ। ਜੋ ਕਿ ਅਗਾਂਹਵਧੂ ਸੋਚ ਵਾਲੇ ਨੌਜਵਾਨ ਕਿਸਾਨਾਂ ਨੂੰ ਫਸ਼ਲੀ ਵਿਭਿੰਨਤਾ ਅਪਣਾਉਣਾ ਦੇ ਸੰਦੇਸ਼ ਦੇਣ ਦਾ ਉਪਰਾਲਾ ਸਾਦ ਕੇ ਦੋ ਏਕੜ ’ਚ “ਨੇਚਰ ਵਿਊ ਨਰਸਰੀ” ਚਲਾ ਰਹੇ ਹਨ ।                 ਸੇਵਾਮੁਕਤ ਖੇਤੀਬਾੜੀ ਅਧਿਆਪਕ ਜਿਥੇ ਪੌਦਿਆਂ ਰਾਹੀਂ ਕੁਦਰਤੀ ਇਲਾਜ ਦਾ ਸੰਦੇਸ ਦਿੰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਅਪਣਾ... Read more »

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 12 ਜੁਲਾਈ: ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ... Read more »

ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ: 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 12 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 133ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ... Read more »