ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅਨ ਟੈਨਿਸ ਕੋਚ ਦੀ ਤੈਨਾਤੀ, ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਲਾਹਾ ਲੈਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 5 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅਨ ਟੈਨਿਸ ਖੇਡ ਦੇ ਕੋਚ ਦੀ ਤੈਨਾਤੀ ਕੀਤੀ ਗਈ ਹੈ। ਇਸ ਸਬੰਧੀ... Read more »

ਪਟਿਆਲਾ ਜ਼ਿਲ੍ਹੇ ‘ਚ ਬਰਸਾਤੀ ਸੀਜ਼ਨ ਦੌਰਾਨ ਲਗਾਏ ਜਾ ਰਹੇ ਨੇ 6 ਲੱਖ ਬੂਟੇ

ਪਟਿਆਲਾ, 5 ਜੁਲਾਈ:                ਵਾਤਾਵਰਣ ਨੂੰ ਹਰਿਆ-ਭਰਿਆ ਤੇ ਸ਼ੁੱਧ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਬਰਸਾਤੀ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ 6 ਲੱਖ... Read more »

ਪਿੰਡ ਭਗਵਾਲਾ ਦੇ ਘਰ ਘਰ ਤੱਕ ਪਹੁੰਚਿਆ ਸ਼ੁੱਧ ਪੀਣ ਵਾਲਾ ਪਾਣੀ, ਲੋਕਾਂ ਵਿਚ ਖੁਸ਼ੀ ਦੀ ਲਹਿਰ

ਕੀਰਤਪੁਰ ਸਾਹਿਬ 05 ਜੁਲਾਈ () ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਪਿੰਡ ਭਗਵਾਲਾ ਵਾਸੀਆਂ ਲਈ ਉਸ ਸਮੇਂ ਖੁਸ਼ੀ ਦੀ ਲਹਿਰ ਦੋੜ ਗਈ ਜਦੋਂ ਸਾਲਾ ਬੱਧੀ ਉਡੀਕ ਮਗਰੋ ਉਨ੍ਹਾਂ ਦੇ ਪਿੰਡ ਵਿੱਚ... Read more »

ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਨਜਦੀਕ ਥਾਣੇ ਵਿੱਚ ਦਰਜ ਕਰਵਾਉਣੀ ਲਾਜ਼ਮੀ, ਨਹੀਂ ਤਾਂ ਹੋਵੇਗੀ ਜਾਬਤੇ ਅਨੁਸਾਰ ਕਾਰਵਾਈ

ਮੋਗਾ 5 ਜੁਲਾਈ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ... Read more »

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਹਲਕੇ ਦੀਆਂ 17 ਪੰਚਾਇਤਾਂ ਨੂੰ 1.05 ਕਰੋੜ ਰੁਪਏ ਦੀ ਗਰਾਂਟ ਦੇ ਮਨਜ਼ੂਰੀ ਪੱਤਰ ਜਾਰੀ ਕੀਤੇ

ਗੁਰਦਾਸਪੁਰ, 05 ਜੁਲਾਈ (           ) – ਪੰਜਾਬ ਸਰਕਾਰ ਵੱਲੋਂ ਵਿਕਾਸ ਕ੍ਰਾਂਤੀ ਜਰੀਏ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਯਤਨ ਤੇਜ਼ ਕਰ ਦਿੱਤੇ ਗਏ... Read more »

ਭਾਰਤ-ਪਾਕਿ ਸਰਹੱਦ ਤੋਂ ਪਾਰ ਗਏ ਨੌਜਵਾਨ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇ ਪ੍ਰਸ਼ਾਸਨਿਕ ਅਧਿਕਾਰੀ

ਗੁਰੂਹਰਸਹਾਏ /ਫ਼ਿਰੋਜ਼ਪੁਰ, 5 ਜੁਲਾਈ : ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਗੁਰੂਹਰਸਹਾਏ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਭਾਰਤ-ਪਾਕਿਸਤਾਨ ਅੰਤਰ-ਰਾਸ਼ਟਰੀ ਬਾਰਡਰ ਤੋਂ ਪਾਰ ਗਏ ਪਿੰਡ ਖੈਰੇ ਕੇ ਉਤਾੜ ਦੇ ਨੌਜਵਾਨ ਅੰਮ੍ਰਿਤਪਾਲ... Read more »

ਯੁੱਧ ਨਸ਼ਿਆਂ ਵਿਰੁਧ ਦਾ 125ਵਾਂ ਦਿਨ: 2.3 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 4 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 125ਵੇਂ ਦਿਨ ਪੰਜਾਬ ਪੁਲਿਸ ਨੇ... Read more »

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 4 ਜੁਲਾਈ: ਭ੍ਰਿਸ਼ਟਾਚਾਰ ਵਿਰੁੱਧ ਕੀਤੀ ਜਾ ਰਹੀ ਆਪਣੀ ਲਗਾਤਾਰ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜਿ਼ਲ੍ਹਾ ਬਰਨਾਲਾ ਦੇ ਨਗਰ ਕੌਂਸਲ ਧਨੌਲਾ ਵਿਖੇ ਤਾਇਨਾਤ ਲੇਖਾਕਾਰ ਦੀਪਕ ਸੇਤੀਆ ਨੂੰ 11,000 ਰੁਪਏ ਰਿਸ਼ਵਤ... Read more »

ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼

ਚੰਡੀਗੜ੍ਹ, 4 ਜੁਲਾਈ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਪਹਿਲੀ ਵਾਰ ਬਿਜ਼ਨਸ... Read more »

ਅੰਤਰਰਾਸ਼ਟਰੀ ਨਾਰਕੋ-ਆਰਮਜ਼ ਨੈੱਟਵਰਕ ਨੂੰ ਕਰਾਰਾ ਝਟਕਾ; ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 4 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ... Read more »