ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

ਚੰਡੀਗੜ੍ਹ, 27 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ ਰਹੀ ਹੈ।... Read more »

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 27 ਜੂਨ (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ... Read more »

ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਜਲਦੀ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਨੂੰ ਕੀਤਾ ਜਾ ਰਿਹੈ ਮਜਬੂਤ-ਵਿਧਾਇਕ ਦਵਿੰਦਰਜੀਤ ਸਿੰਘ

ਮੋਗਾ, 27 ਜੂਨ,           ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਅੰਤਰ ਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ... Read more »

100 ਪੁਲਿਸ ਕਰਮੀਆਂ ਦੀਆਂ ਟੀਮਾਂ ਬਣਾ ਕੇ, ਮੋਗਾ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ

ਮੋਗਾ, 27 ਜੂਨ,                          ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਮੋਗਾ ਵਿਖੇ... Read more »

ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ: ਡਾ. ਰਵਜੋਤ ਸਿੰਘ

ਚੰਡੀਗੜ੍ਹ, 26 ਜੂਨ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ ਹੈ, ਇਸੇ ਲੜੀ ਤਹਿਤ ਪੰਜਾਬ ਦੇ ਸ਼ਹਿਰਾਂ ਦਾ... Read more »

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਭਾਈ ਬਲਦੀਪ ਸਿੰਘ ਜੀ ਅਤੇ ਬੀਬੀ ਨਵਪ੍ਰੀਤ ਕੌਰ ਨਾਲ ਮੀਟਿੰਗ ਕੀਤੀ

ਚੰਡੀਗੜ੍ਹ, 26 ਜੂਨ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਸੈਨ ਫਰਾਂਸਿਸਕੋ ਤੋਂ ਬੀਬੀ ਨਵਪ੍ਰੀਤ ਕੌਰ... Read more »

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 26 ਜੂਨ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਨੇ ਵਿਭਾਗ... Read more »

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ: ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਪ੍ਰਣ ਲਿਆ

ਗੁਰਦਾਸਪੁਰ, 26 ਜੂਨ (           ) – ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅੱਜ ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿੱਚ ਮਨਾਇਆ ਗਿਆ। ਇਸ... Read more »

ਭਾਰਤੀ ਚੋਣ ਕਮਿਸ਼ਨ ਵੱਲੋਂ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਦੀ ਕਾਰਵਾਈ ਸ਼ੁਰੂ

ਚੰਡੀਗੜ੍ਹ, 26 ਜੂਨਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਭਾਰਤੀ ਚੋਣ ਕਮਿਸ਼ਨ ਨੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੇ ਨਾਲ ਮਿਲ ਕੇ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ... Read more »

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਚੰਡੀਗੜ੍ਹ, 26 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਛੋਟੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਦੀ ਵਾਰੀ ਹੈ ਅਤੇ ਉਨ੍ਹਾਂ... Read more »