ਹੁਸ਼ਿਆਰਪੁਰ, 23 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸੇ ਤਹਿਤ ਹਲਕਾ ਸ਼ਾਮ ਚੁਰਾਸੀ ਦੀ ਕਾਇਆ ਕਲਪ ਲਈ ਜੰਗੀ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਵਾਟਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇਲਾਕਾ ਵਾਸੀਆਂ ਦੀ ਬਹੁਤ ਦੇਰ ਤੋਂ ਚੱਲੀ ਆ ਰਹੀ ਮੰਗ ਅਤੇ ਉਨ੍ਹਾਂ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕਰਦਿਆਂ ਹੁਸ਼ਿਆਰਪੁਰ-ਜਲੰਧਰ ਲਿੰਕ ਸੜਕ ਤੋਂ ਤਾਰਾਗੜ੍ਹ, ਰੰਧਾਵਾ ਬਰੋਟਾ, ਸਾਂਧਰਾ, ਨੰਦਾਚੌਰ ਸੜਕ ਨੂੰ ਚੌੜਾ ਅਤੇ ਮਜ਼ਬੂਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਤਾਰਾਗੜ੍ਹ ਵਿਖੇ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ 7.76 ਕਿਲੋਮੀਟਰ ਲੰਬੀ ਇਸ ਸੜਕ ਨੂੰ ਹੁਸ਼ਿਆਰਪੁਰ-ਜਲੰਧਰ ਸੜਕ ਤੋਂ ਸ਼ੁਰੂ ਕਰਕੇ ਹਰਿਆਣਾ-ਸ਼ਾਮ ਚੁਰਾਸੀ ਸੜਕ ਤੱਕ 14 ਫੁੱਟ ਚੌੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ... Read more »
ਤਰਨ ਤਾਰਨ 23 ਜੂਨ: ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਬਲਾਕ ਦਫਤਰ ਚੋਹਲਾ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਸਮੇਂ ਉਹਨਾਂ ਨਾਲ... Read more »
ਮੋਗਾ 23 ਜੂਨ ਮੁੱਖ ਖੇਤੀਬਾੜੀ ਅਫਸਰ, ਮੋਗਾ ਡਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਉਣੀ 2025 ਦੌਰਾਨ ਜ਼ਿਲ੍ਹਾ ਮੋਗਾ ਵਿਚ ਤਕਰੀਬਨ 1 ਲੱਖ 81 ਹਜਾਰ ਹੈਕਟੇਅਰ ਰਕਬੇ ਵਿਚ ਝੋਨੇ/ਬਾਸਮਤੀ ਦੀ ਲਵਾਈ ਕੀਤੀ ਜਾ ਰਹੀ ਹੈ। ਝੋਨੇ ਤੋਂ ਇਲਾਵਾ ਮੱਕੀ, ਮੂੰਗੀ ਅਤੇ ਨਰਮੇ ਦੀ ਫਸਲ... Read more »
ਮਾਨਸਾ, 23 ਜੂਨ:ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਲਈ ਸਮੇਂ ਸਮੇਂ ’ਤੇ ਡਾਕਟਰੀ ਜਾਂਚ ਜ਼ਰੂਰੀ ਹੁੰਦੀ ਹੈ। ਇਸ ਮੰਤਵ ਤਹਿਤ ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 09 ਅਤੇ 23 ਤਰੀਖ ਨੂੰ... Read more »
ਮਾਨਸਾ, 23 ਜੂਨ:ਜ਼ਿੰਦਗੀ ’ਚ ਕੁੱਝ ਬਣ ਕੇ ਦਿਖਾਉਣ ਲਈ ਠਾਣੀ ਸੋਚ ਲਾਜ਼ਮੀ ਕਾਮਯਾਬੀ ਵੱਲ ਲੈ ਕੇ ਜਾਂਦੀ ਹੈ। ਅਸੀਂ ਜ਼ਿੰਦਗੀ ਵਿਚ ਜੋ ਬਣਨ ਲਈ ਸੋਚਦੇ ਹਾਂ ਉਸ ਲਈ ਆਪਣੇ ਆਪ ਰਾਹ ਖੁੱਲ੍ਹਦੇ... Read more »
ਅਬੋਹਰ, ਫਾਜ਼ਿਲਕਾ, 23 ਜੂਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨਿਕਾਂ ਡਾ. ਪ੍ਰਕਾਸ਼ ਚੰਦ ਗੁਰਜਰ, ਹਰਿੰਦਰ ਸਿੰਘ ਦਹੀਆ ਅਤੇ ਡਾ. ਅਰਵਿੰਦ ਕੁਮਾਰ ਅਹਲਾਵਤ ਨੇ ਫਰਮੈਂਟੇਡ ਆਰਗੈਨਿਕ ਖਾਦ ਬਾਰੇ ਦਿੱਤੀ ਸਲਾਹ ਜਾਰੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਖੇਤੀ ਸਬੰਧੀ ਸੇਧ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਹਮੇਸ਼ਾ ਸੰਪਰਕ ਵਿਚ ਰਹਿਣ। ਫਾਜ਼ਿਲਕਾ ਜ਼ਿਲ੍ਹੇ ਦਾ ਕ੍ਰਿਸ਼ੀ ਵਿਗਿਆਨ ਕੇਂਦਰ ਅਬੋਹਰ ਵਿਚ ਸੀਫੇਟ ਸੰਸਥਾਨ ਦੇ ਅੰਦਰ ਬਣਿਆ ਹੋਇਆ ਹੈ। ਫਰਮੈਂਟੇਡ ਆਰਗੈਨਿਕ ਖਾਦ ਕੀ ਹੈ ਅਤੇ ਇਸਦਾ ਫਾਇਦਾ ਕੀ ਹੈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ v ਫਰਮੈਂਟੇਡ ਆਰਗੈਨਿਕ ਖਾਦ ਇੱਕ ਉਪ-ਉਤਪਾਦ ਹੈ ਜੋ ਬਾਇਓਗੈਸ ਉਤਪਾਦਨ ਤੋਂ ਬਾਅਦ ਪੌਦਿਆਂ ਦੀ ਰਹਿੰਦ-ਖੂੰਹਦ, ਜਾਨਵਰਾਂ ਦੀ ਖਾਦ ਅਤੇ ਜੈਵਿਕ ਰਹਿੰਦ-ਖੂੰਹਦ ਦੇ ਫਰਮੈਂਟੇਸ਼ਨ ਦੁਆਰਾ ਪ੍ਰਾਪਤ ਹੁੰਦਾ ਹੈ। v ਵਾਤਾਵਰਣ ਅਨੁਕੂਲ ਖਾਦ: ਫਰਮੈਂਟੇਡ ਆਰਗੈਨਿਕ ਖਾਦ ਮਿੱਟੀ ਦੇ ਭੌਤਿਕ ਅਤੇ ਸੂਖਮ ਜੀਵਾਣੂ ਗੁਣਾਂ ਨੂੰ ਸੁਧਾਰ ਕੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਦਾ ਹੈ। ਇਹ ਮਿੱਟੀ ਦੇ ਪੌਸ਼ਟਿਕ ਤੱਤਾਂ ਨੂੰ ਵਧਾਉਂਦਾ ਹੈ, ਮਿੱਟੀ ਦੀ ਬਣਤਰ ਅਤੇ ਨਮੀ ਨੂੰ ਬਰਕਰਾਰ ਰੱਖਦਾ ਹੈ, ਜਿਸ ਨਾਲ ਮਿੱਟੀ ਦੀਆਂ ਅਨੁਕੂਲ ਸਥਿਤੀਆਂ ਪੈਦਾ ਹੁੰਦੀਆਂ ਹਨ। v ਫਸਲਾਂ ਦੀ ਉਤਪਾਦਕਤਾ ਅਤੇ ਗੁਣਵੱਤਾ ਨੂੰ ਵਧਾਉਂਦਾ ਹੈ: ਫਰਮੈਂਟੇਡ ਆਰਗੈਨਿਕ ਖਾਦ ਦੀ ਨਿਯਮਤ ਵਰਤੋਂ ਦੇ ਨਤੀਜੇ ਵਜੋਂ ਸਿਹਤਮੰਦ ਫਸਲਾਂ, ਉਪਜ ਵਿੱਚ ਵਾਧਾ ਅਤੇ ਫਸਲਾਂ ਦੀ ਗੁਣਵੱਤਾ ਵਿੱਚ ਸੁਧਾਰ ਹੁੰਦਾ ਹੈ, ਜਿਸ ਨਾਲ ਇਹ ਜੈਵਿਕ ਅਤੇ ਟਿਕਾਊ ਖੇਤੀ ਪ੍ਰਣਾਲੀਆਂ ਲਈ ਵਿਸ਼ੇਸ਼ ਤੌਰ ‘ਤੇ ਲਾਭਦਾਇਕ ਹੁੰਦਾ ਹੈ। v ਮਿੱਟੀ ਦੇ ਲੰਬੇ ਸਮੇਂ ਦੇ ਲਾਭ: ਇਹ ਕਾਰਬਨ ਵਧਾਉਣ ਵਾਲੇ ਵਜੋਂ ਕੰਮ ਕਰਦਾ ਹੈ ਅਤੇ ਸਿਹਤਮੰਦ ਮਿੱਟੀ ਦੇ ਵਾਤਾਵਰਣ ਨੂੰ ਉਤਸ਼ਾਹਿਤ ਕਰਦਾ ਹੈ। ਇਸ ਤੋਂ ਇਲਾਵਾ, ਫਰਮੈਂਟੇਡ ਆਰਗੈਨਿਕ ਖਾਦ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਲਚਕੀਲੇਪਣ ਨੂੰ ਵਧਾਉਂਦਾ ਹੈ, ਸਮੇਂ ਦੇ ਨਾਲ ਟਿਕਾਊ ਖੇਤੀਬਾੜੀ ਉਤਪਾਦਕਤਾ ਵਿੱਚ ਯੋਗਦਾਨ ਪਾਉਂਦਾ ਹੈ। ਫਸਲਾਂ ਵਿੱਚ ਫਰਮੈਂਟੇਡ ਆਰਗੈਨਿਕ ਖਾਦ ਅਤੇ ਐਨਪੀਕੇ ਦੀ ਵਰਤੋਂ ਦੀ ਸਿਫਾਰਸ਼ ਕੀਤੀ ਜਾਂਦੀ ਹੈ: ਫਸਲਾਂ ਫਰਮੈਂਟੇਡ ਆਰਗੈਨਿਕ ਖਾਦ ਸਿਫ਼ਾਰਸ਼ NPK ਸਿਫ਼ਾਰਸ਼ (ਕਿਲੋਗ੍ਰਾਮ ਹੈਕਟੇਅਰ -1 ) ਚੌਲ (PTR) 1.25 ਟਨ/ਹੈਕਟੇਅਰ; ਲਾਉਣ ਤੋਂ 7-10 ਦਿਨ ਪਹਿਲਾਂ 120:60:60 ਕਣਕ 6-8 ਟਨ/ਹੈਕਟੇਅਰ; ਬਿਜਾਈ ਤੋਂ 7-10 ਦਿਨ ਪਹਿਲਾਂ 120:60:60 ਮੱਕੀ 4-6 ਟਨ/ਹੈਕਟੇਅਰ: ਬਿਜਾਈ ਤੋਂ 7-10 ਦਿਨ ਪਹਿਲਾਂ 150:60:30 ਦਾ 80% ਬੇਬੀ ਕੌਰਨ 3 ਟਨ/ਹੈਕਟੇਅਰ: ਬਿਜਾਈ ਤੋਂ 7-10 ਦਿਨ ਪਹਿਲਾਂ 150:60:20 ਗੰਨਾ 10 ਟਨ/ਹੈਕਟੇਅਰ (ਆਖਰੀ ਵਾਹੀ ਤੋਂ ਘੱਟੋ-ਘੱਟ 20 ਦਿਨ ਪਹਿਲਾਂ 5 ਟਨ/ਹੈਕਟੇਅਰ ਅਤੇ ਬਿਜਾਈ ਤੋਂ 90 ਦਿਨਾਂ ਬਾਅਦ 5 ਟਨ/ਹੈਕਟੇਅਰ) 200:60:100 ਸਰ੍ਹੋਂ 2-2.5 ਟਨ/ਹੈਕਟੇਅਰ: ਬਿਜਾਈ ਤੋਂ 7-10 ਦਿਨ ਪਹਿਲਾਂ... Read more »
ਫਾਜ਼ਿਲਕਾ 23 ਜੂਨਖੁਸ਼ੀ ਫਾਊਂਡੇਸ਼ਨ ਵੱਲੋਂ ਮੈਨਸਟਰੂਅਲ ਹਾਈਜੀਨ ਜਾਗਰੂਕਤਾ ਦੌਰਾਨ ਪਿੰਡ ਬੰਨਵਾਲਾ ਹਨੁਵੰਤਾ ਵਿਖੇ ਪਹੁੰਚ ਕੇ ਵਿਦਿਆਰਥਣਾਂ ਤੇ ਔਰਤਾਂ ਨੂੰ ਸੈਨੇਟਰੀ ਪੈਡਾਂ ਦੀ ਵੰਡ ਕਰਨ ਦੇ ਨਾਲ-ਨਾਲ ਵਰਤੋਂ ਕਰਨ ਦੀ ਜ਼ਰੂਰਤ ਅਤੇ ਮਹੱਤਤਾ... Read more »
ਮੋਗਾ, 23 ਜੂਨ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ... Read more »
ਬਟਾਲਾ, 23 ਜੂਨ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਵਾਰਡ ਨੰਬਰ 22 ਸੁਖਮਨੀ ਕਾਲੋਨੀ ਸੰਗਤਪੁਰਾ ਰੋਡ ਵਿਖੇ 3 ਨੰਬਰ ਗਲੀ ਦਾ... Read more »
ਬਟਾਲਾ, 23 ਜੂਨ ( ) ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਹੇਠੋ ਰਕਬਾ ਕੱਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 2000 ਹੈਕਟੇਅਰ ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ... Read more »