ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

*ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ:* ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ... Read more »

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

*ਚੰਡੀਗੜ੍ਹ, 15 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐਮਬੀ) ਵਿੱਚ ਹਾਲ ਹੀ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਭਾਜਪਾ... Read more »

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ

ਜਲੰਧਰ, 15 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਪੂਰਾ ਕਰਦਿਆਂ ਕਰੀਬ 1... Read more »

ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ

ਮੋਹਾਲੀ: ਸੀਜੀਸੀ ਯੂਨੀਵਰਸਿਟੀ ਮੋਹਾਲੀ ਦੁਆਰਾ ਪ੍ਰਿੰਸੀਪਲ-ਕਮ-ਅਧਿਆਪਕ ਐਜੂਕਾਂਕਲੇਵ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ ਦਾ ਸਿੱਖਿਆ ’ਤੇ ਪੈਣ ਵਾਲੇ ਅਸਰਾਂ ’ਤੇ ਵਿਚਾਰ ਕੀਤਾ ਗਿਆ। ਇਸ ਸਮਾਗਮ ਵਿੱਚ ਅਕਾਦਮਿਕ ਮਾਹਿਰਾਂ, ਅਧਿਆਪਕਾਂ ਅਤੇ... Read more »

ਵਿਧਾਇਕ ਚੱਢਾ ਨੇ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ‘ਚ ਬਣੇ ਗੇਟ ਦਾ ਉਦਘਾਟਨ ਕੀਤਾ

ਰੂਪਨਗਰ, 15 ਅਪ੍ਰੈਲ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ... Read more »

ਯੂਰੀਆ ਅਤੇ ਡੀ.ਏ..ਪੀ. ਖਾਦਾਂ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਅਚਨਚੇਤ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ- ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਅਤੇ ਡਾ. ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਰੀਆ ਅਤੇ ਡੀ.ਏ.ਪੀ.... Read more »

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਟਾਂਡਾ (ਹੁਸ਼ਿਆਰਪੁਰ); 15 ਅਪ੍ਰੈਲ: ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਾਂਡਾ ਉੜਮੁੜ ਵਿੱਚ 150 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ... Read more »

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਚੰਡੀਗੜ੍ਹ, 15 ਅਪ੍ਰੈਲ- ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ 15 ਮਈ, 2026 ਤੱਕ ਰੰਗਲਾ ਪੰਜਾਬ ਵਿਕਾਸ ਸਕੀਮ... Read more »

 ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਚੰਡੀਗੜ੍ਹ/ਪਠਾਨਕੋਟ, 15 ਅਪ੍ਰੈਲ : ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੀ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ) ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ... Read more »

ਪਸ਼ੂਆਂ ਦੀ ਭਲਾਈ ਤੇ ਸੇਵਾ ਹਿੱਤ ਪੰਜਾਬ ਸਰਕਾਰ ਹਮੇਸ਼ਾ ਹੀ ਤਤਪਰ – ਸ. ਗੁਰਮੀਤ ਸਿੰਘ ਖੁੱਡੀਆਂ

ਰੂਪਨਗਰ, 15 ਅਪ੍ਰੈਲ: ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਅੱਠਵੇਂ ਗੇੜ ਦੀ ਮੂੰਹ-ਖੁਰ ਵੈਕਸੀਨ ਸਮੁੱਚੇ ਪੰਜਾਬ ਰਾਜ ਵਿੱਚ ਲਗਵਾਉਣ ਹਿੱਤ ਮੁਹਿੰਮ ਦਾ ਆਗਾਜ਼ ਅੱਜ ਗੋਪਾਲ ਗਊਸ਼ਾਲਾ ਰੂਪਨਗਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ... Read more »