ਬਿਜਲੀ ਮੰਤਰੀ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ

ਚੰਡੀਗੜ੍ਹ, 18 ਅਗਸਤ:ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਇੱਥੇ ਪੀ.ਐਸ.ਪੀ.ਸੀ.ਐਲ./ਪੀ.ਐਸ.ਟੀ.ਸੀ.ਐਲ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ ਕੀਤੀ ਗਈ।ਇਸ ਮੁਲਾਕਾਤ ਦੌਰਾਨ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਬਿਜਲੀ ਮੰਤਰੀ ਨੂੰ ਜਾਣੂ... Read more »

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਨਵੀਨੀਕਰਨ ਲਈ ਯਤਨਸ਼ੀਲ-ਵਿਧਾਇਕ ਬੁੱਧ ਰਾਮ

ਬੁਢਲਾਡਾ/ਮਾਨਸਾ, 18 ਅਗਸਤ:           ਪੰਜਾਬ ਅੰਦਰ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ... Read more »

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕੀਤਾ

ਕਲਾਨੌਰ/ਗੁਰਦਾਸਪੁਰ, 18 ਅਗਸਤ (           ) – ਸੂਬੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ... Read more »

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਜਨਮ ਅਸ਼ਟਮੀ ਮੌਕੇ ਵੱਖ ਵੱਖ ਮੰਦਰਾਂ ‘ਚ ਹੋਏ ਨਤਮਸਤਕ

ਹੁਸ਼ਿਆਰਪੁਰ, 18 ਅਗਸਤ:          ਜਨਮ ਅਸ਼ਟਮੀ ਦੇ ਸ਼ੁਭ ਮੌਕੇ ‘ਤੇ ਹੁਸ਼ਿਆਰਪੁਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵੱਖ-ਵੱਖ... Read more »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 20 ਅਗਸਤ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 18 ਅਗਸਤ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 20 ਅਗਸਤ 2025 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।... Read more »

ਸੇਵਾ ਸਦਨ ਨੰਗਲ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ

ਨੰਗਲ 17 ਅਗਸਤ () ਆਪਣੇ ਹਫਤਾਵਾਰੀ ਪ੍ਰੋਗਰਾਮ ਸਾਡਾ.ਐਮ.ਐਲ.ਏ.ਸਾਡੇ ਵਿਚ ਤਹਿਤ ਕੈਬਨਿਟ ਮੰਤਰੀ ਹਰਜੋਤ ਬੈਂਸ ਹਰ ਐਤਵਾਰ ਇਲਾਕੇ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹਨ। ਉਨ੍ਹਾਂ ਵੱਲੋਂ ਇੱਥੇ ਪਹੁੰਚੇ ਸੈਂਕੜੇ ਲੋਕਾਂ ਦੀਆਂ ਤਰਤੀਬ ਵਾਰ... Read more »

ਹੜ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਪੂਰੀ ਤਰ੍ਹਾਂ ਨਾਲ ਹਨ ਮੁਸਤੈਦ-  ਡਿਪਟੀ ਕਮਿਸ਼ਨਰ 

‎ਫਿਰੋਜ਼ਪੁਰ 17 ਅਗਸਤ ( ) ‎ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਸਤਲੁਜ ਦਰਿਆ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਹੜਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਪੂਰੀ... Read more »

ਆਰ.ਆਈ.ਐਮ.ਸੀ. ਦੇਹਰਾਦੂਨ ਵੱਲੋਂ ਜੁਲਾਈ 2026 ਟਰਮ ਵਾਸਤੇ ਦਾਖਲੇ ਖੁੱਲ੍ਹੇ ; 15 ਅਕਤੂਬਰ, 2025 ਤੱਕ ਕਰ ਸਕਦੇ ਹੋ ਅਪਲਾਈ

ਚੰਡੀਗੜ੍ਹ, 17 ਅਗਸਤ: ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਈ.ਸੀ.), ਦੇਹਰਾਦੂਨ ਵੱਲੋਂ ਜੁਲਾਈ, 2026 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰਵੇਸ਼ ਪ੍ਰੀਖਿਆ 7 ਦਸੰਬਰ,... Read more »

ਦਰਿਆ ਰਾਵੀ ਵਿੱਚ 150000 ਕਿਊਸਿਕ ਪਾਣੀ ਛੱਡਿਆ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ  

ਗੁਰਦਾਸਪੁਰ, 17 ਅਗਸਤ (        ) – ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਅੱਜ ਸਵੇਰੇ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 169ਵੇਂ ਦਿਨ ਪੰਜਾਬ ਪੁਲਿਸ ਵੱਲੋਂ 286 ਥਾਵਾਂ ‘ਤੇ ਛਾਪੇਮਾਰੀ; 57 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 17 ਅਗਸਤ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 169ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 286 ਥਾਵਾਂ ‘ਤੇ... Read more »