1,00,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 11 ਅਗਸਤ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ... Read more »

ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੱਲ ਮੰਨੀ, ਲੈਂਡ ਪੂਲਿੰਗ ਨੀਤੀ ਵਾਪਸ ਲਈ: ਹਰਦੀਪ ਸਿੰਘ ਮੁੰਡੀਆ

ਚੰਡੀਗੜ੍ਹ, 11 ਅਗਸਤ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ... Read more »

ਪੰਜਾਬ ਵਿੱਚ ਆਪਣੇ ਹਨੇਰਗਰਦੀ ਵਾਲੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਦੱਸੋ: ਮੁੱਖ ਮੰਤਰੀ ਦੀ ਸੁਖਬੀਰ ਬਾਦਲ ਨੂੰ ਚੁਣੌਤੀ

ਸੰਗਰੂਰ, 11 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਦਲਾਂ `ਤੇ ਸੂਬੇ ਨੂੰ ਰਾਜਨੀਤਿਕ, ਆਰਥਿਕ ਅਤੇ ਧਾਰਮਿਕ ਤੌਰ `ਤੇ ਬਰਬਾਦ ਕਰਨ ਦਾ ਦੋਸ਼ ਲਗਾਉਂਦੇ ਹੋਏ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 163ਵੇਂ ਦਿਨ ਪੰਜਾਬ ਪੁਲਿਸ ਵੱਲੋਂ 335 ਥਾਵਾਂ ‘ਤੇ ਛਾਪੇਮਾਰੀ; 104 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 11 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 163ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ... Read more »

ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ, 11 ਅਗਸਤ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ/ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ... Read more »

ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 11 ਅਗਸਤ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ 504 ਪਟਵਾਰੀਆਂ ਨੂੰ... Read more »

ਪੰਜਾਬ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਜਾਇਜ਼ ਮੁੱਖ ਮੰਗਾਂ ਦਾ ਕੀਤਾ ਹੱਲ

ਚੰਡੀਗੜ੍ਹ, 11 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਾਵਰਕਾਮ ਦੇ  ਹੜਤਾਲ ਕਰਮਚਾਰੀਆਂ  ਨੂੰ ਆਪਣੀ ਹੜਤਾਲ ਖਤਮ ਕਰਨ ਅਤੇ ਜਨਤਕ ਹਿੱਤਾਂ ਖਾਸ ਕਰਕੇ ਮੌਜੂਦਾ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ... Read more »

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ

ਚੰਡੀਗੜ੍ਹ / ਸਮਰਾਲਾ, (ਲੁਧਿਆਣਾ) 11 ਅਗਸਤ :  ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅੱਜ ਜ਼ਿਲ੍ਹਾ ਲੁਧਿਆਣਾ... Read more »

ਝੋਨੇ ਦੀ ਖਰੀਦ ਸਬੰਧੀ ਮੰਡੀਆਂ ‘ਚ ਤਿਆਰੀਆਂ ਸ਼ੁਰੂ, ਕਿਸਾਨਾਂ ਦਾ ਹਰ ਇਕ ਦਾਣਾ ਖਰੀਦਿਆ ਜਾਵੇਗਾ, ਡਿਪਟੀ ਕਮਿਸ਼ਨਰ

ਬਰਨਾਲਾ, 11 ਅਗਸਤ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਨੇ ਦੱਸਿਆ ਕਿ ਝੋਨੇ ਦੀ ਖਰੀਦ ਸਬੰਧੀ ਜ਼ਿਲ੍ਹਾ ਬਰਨਾਲਾ ਦੀਆਂ ਦਾਣਾ ਮੰਡੀਆਂ ‘ਚ ਸਾਰੇ ਪ੍ਰਬੰਧ ਮੁਲੰਮਲ ਕਰ ਲਏ ਗਏ ਹਨ। ਉਨ੍ਹਾਂ ਨਾਲ ਹੀ ਸਬੰਧਿਤ ਵਿਭਾਗਾਂ ਨੂੰ... Read more »

ਸ਼ਹਿਰ ਦੀ ਸੁੰਦਰਤਾ ਨੂੰ ਮਿਲੇਗੀ ਨਵੀਂ ਪਹਿਚਾਣ; ਵਿਧਾਇਕ ਜਿੰਪਾ ਨੇ ਸੁੰਦਰੀਕਰਨ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਹੁਸ਼ਿਆਰਪੁਰ, 11 ਅਗਸਤ :          ਹੁਸ਼ਿਆਰਪੁਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਹਿਰ ਦੇ ਸੁੰਦਰੀਕਰਨ ਦੀ ਦਿਸ਼ਾ ਵਿਚ ਇਕ... Read more »