ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ

ਸ੍ਰੀ ਮੁਕਤਸਰ ਸਾਹਿਬ, 11 ਅਗਸਤ: “ਸਿੱਖਿਆ ਕ੍ਰਾਂਤੀ” ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹ ਪ੍ਰਗਟਾਵਾ... Read more »

ਆਜ਼ਾਦੀ ਦਿਵਸ ਸਮਾਗਮ ਦੀ 13 ਅਗਸਤ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਹੋਵੇਗੀ ਫੁੱਲ ਡਰੈੱਸ ਰਿਹਰਸਲ

ਬਟਾਲਾ, 11 ਅਗਸਤ (     ) ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਲੂਅਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀਆਂ ਰਿਹਰਸਲਾਂ ਕੀਤੀਆਂ... Read more »

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ

ਢਢੋਗਲ (ਸੰਗਰੂਰ), 10 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਖਾਸ ਕਰਕੇ ਆਰਥਿਕ ਤੌਰ... Read more »

ਪਿੰਡ ਮਾਨੂੰਪੁਰ ਦੇ ਸ਼ਹੀਦ ਪ੍ਰਿਤਪਾਲ ਸਿੰਘ ਦਾ ਸਰਕਾਰੀ ਸਨਮਾਨਾ ਨਾਲ ਕੀਤਾ ਸੰਸਕਾਰ

ਸਮਰਾਲਾ, ਖੰਨਾ, (ਲੁਧਿਆਣਾ) 10 ਅਗਸਤ : ਜੰਮੂ ਕਸ਼ਮੀਰ ਦੇ ਕੁਲਗਾਮ ਦੇ ਅਖਲ ਜੰਗਲ ਵਿੱਚ ਭਾਰਤ ਦੀ ਫੌਜ ਦਾ ਆਪਰੇਸ਼ਨ ਅਖਲ ਪਿਛਲੇ ਹਫਤੇ ਇੱਕ ਅਗਸਤ ਤੋਂ ਚੱਲ ਰਿਹਾ ਸੀ ਜਿਸ ਵਿੱਚ ਸਮਰਾਲਾ ਦੇ... Read more »

ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ

ਚੰਡੀਗੜ੍ਹ, 10 ਅਗਸਤ: ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਵਿੱਚ... Read more »

ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਰਿਵਿਊ ਮੀਟਿੰਗ

ਫ਼ਰੀਦਕੋਟ 10 ਅਗਸਤ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਚਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ... Read more »

ਬਿੱਲ ਲਿਆਓ ਇਨਾਮ ਪਾਓ” ਯੋਜਨਾ ਨੂੰ ਮਿਲੀ ਸ਼ਾਨਦਾਰ ਸਫਲਤਾ, ਜੇਤੂਆਂ ਨੂੰ 3.3 ਕਰੋੜ ਤੋਂ ਵੱਧ ਦੇ ਇਨਾਮ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀ ਫਲੈਗਸ਼ਿਪ ਸਕੀਮ “ਬਿੱਲ ਲਿਆਓ ਇਨਾਮ ਪਾਓ” ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕੀਤਾ। ਜ਼ਿੰਮੇਵਾਰ... Read more »

ਜ਼ਿਲ੍ਹਾ ਪੱਧਰੀ ਕਲਾ ਉਤਸਵ ਦਾ ਹੋਇਆ ਆਯੋਜਨ, ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦੇ ਵਖੇਰੇ ਰੰਗ

ਫਾਜ਼ਿਲਕਾ, 10 ਅਗਸਤ ਸਿਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਕਲਾ ਤੇ ਹੁਨਰ ਨੂੰ ਨਿਖਾਰਦਿਆਂ ਅਤੇ ਉਚ ਪੱਧਰੀ ਮੁਕਾਮਾਂ *ਤੇ ਪਹੁੰਚਾਉਣ ਦੇ ਉਦੇਸ਼ ਸਦਕਾ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਦਿਆਰਥੀਆਂ ਵਿਚਕਾਰ ਕਲਾ... Read more »

ਅਮਨਿੰਦਰ ਸਿੰਘ ਕੁਠਾਲਾ ਦੀ ਕਿਤਾਬ “ਲਫ਼ਜ਼ ਜੋ ਬੋਲ ਪਏ” ਲੋਕ ਅਰਪਣ

ਬਰਨਾਲਾ, 9 ਅਗਸਤ ਅਮਨਿੰਦਰ ਸਿੰਘ ਕੁਠਾਲਾ ਵੱਲੋਂ ਲਿਖੀ ਸਮਾਜਿਕ ਮੁੱਦਿਆਂ ਉੱਤੇ ਆਧਾਰਿਤ ਕਿਤਾਬ “ਲਫ਼ਜ਼ ਜੋ ਬੋਲ ਪਏ” ਦਾ ਲੋਕ ਅਰਪਣ ਵਧੀਕ ਡਿਪਟੀ ਕਮਿਸ਼ਨਰ ਸ. ਸਤਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਨੀਤਇੰਦਰ... Read more »

ਜੁਆਇੰਟ ਸੀ.ਪੀ ਰੁਪਿੰਦਰ ਸਿੰਘ ਨੂੰ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) ਵਿੱਚ ਤਰੱਕੀ ਦਿੱਤੀ ਗਈ

ਲੁਧਿਆਣਾ, 9 ਅਗਸਤ: ਰੁਪਿੰਦਰ ਸਿੰਘ ਜੁਆਇੰਟ ਸੀ.ਪੀ (ਸ਼ਹਿਰ ਅਤੇ ਪੇਂਡੂ) ਲੁਧਿਆਣਾ ਨੂੰ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) ਵਿੱਚ ਤਰੱਕੀ ਦਿੱਤੀ ਗਈ ਹੈ। ਉਹ ਅਗਸਤ, 1994 ਨੂੰ ਪੁਲਿਸ ਵਿਭਾਗ ਵਿੱਚ ਪ੍ਰੋਬੇਸ਼ਨਰੀ ਡੀ.ਐਸ.ਪੀ ਵਜੋਂ ਭਰਤੀ... Read more »