ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

ਚੰਡੀਗੜ੍ਹ, 21 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਪਹਿਲਕਦਮੀ ਜਾਰੀ ਰੱਖਦਿਆਂ ਅੱਜ ਤੱਕ ਕੁੱਲ 54,422 ਨੌਜਵਾਨਾਂ ਨੂੰ ਨਿਯੁਕਤੀ ਪੱਤਰ... Read more »

ਸਬ ਡਵੀਜਨ ਅਹਿਮਦਗੜ੍ਹ ਦੇ ਪਿੰਡ ਰੁੜਕਾ ਵਿਖੇ ਸੀ.ਐਮ.ਦੀ ਯੋਗਸ਼ਾਲਾ ਤਹਿਤ ਕੌਮਾਂਤਰੀ ਯੋਗਾ ਦਿਵਸ ਦਾ ਆਯੋਜਨ

 ਅਹਿਮਦਗੜ੍ਹ/ਮਾਲੇਰਕੋਟਲਾ 21 ਜੂਨ:             ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਅੰਦਰ ਸ਼ੁਰੂ ਕੀਤੀਆਂ ਗਈਆਂ ਸੀ.ਐਮ. ਦੀਆਂ ਯੋਗਸ਼ਾਲਾਵਾਂ ਸੂਬਾ ਨਿਵਾਸੀਆਂ ਨੂੰ ਤੰਦਰੁਸਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੀਆਂ। ਸਬ ਡਵੀਜਨ ਅਹਿਮਦਗੜ੍ਹ ਦੇ ਪਿੰਡ ਰੁੜਕਾ ਦੇ ਸਰਪੰਚ ਕਮ ਹਲਕਾ ਕੁਆਡੀਨੇਟਰ ‘ਯੁੱਧ ਨਸ਼ਿਆਂ ਵਿਰੁੱਧ’ ਮਾਲੇਰਕੋਟਲਾ ਸਿੰਗਾਰਾ ਸਿੰਘ ਨੇ 11ਵੇਂ ਕੌਮਾਂਤਰੀ ਯੋਗਾ ਦਿਵਸ ਮੌਕੇ ਪਿੰਡ ਨਿਵਾਸੀਆਂ ਨੂੰ ਯੋਗ ਪ੍ਰਤੀ ਪ੍ਰੇਰਿਤ ਕਰਦਿਆ ਕੀਤਾ । ਉਨ੍ਹਾਂ ਕਿਹਾ ਕਿ ਯੋਗ ਮਨੁੱਖੀ ਸਰੀਰ ਅੰਦਰ ਅਨੁਸ਼ਾਸਨਿਕ ਆਤਮਿਕ ਸ਼ਕਤੀ ਪੈਦਾ ਕਰਦਾ ਹੈ। ਜੋ ਸਾਡੇ ਸਰੀਰ ਨੂੰ ਨਿਰੋਗ ਅਤੇ ਮਨ ਨੂੰ ਸ਼ਕਤੀ ਪ੍ਰਦਾਨ ਕਰਦੀ ਹੈ।           ਉਨ੍ਹਾਂ ਕਿਹਾ... Read more »

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਦਾ ਵਿਸ਼ੇਸ਼ ਮਹੱਤਵ-ਗੁਰਦਿੱਤ ਸਿੰਘ ਸੇਖੋਂ

 ਫਰੀਦਕੋਟ 21 ਜੂਨ (      ) ਯੋਗ ਇਕ ਸਾਧਨਾ ਹੈ ਅਤੇ ਇਹ ਸਰੀਰਕ ਤੇ ਮਾਨਸਿਕ ਤੰਦਰੁਸਤੀ ਅਤੇ ਨਿਰੋਗੀ ਕਾਇਆ ਲਈ ਇਸਦਾ ਮਹੱਤਵਪੂਰਨ ਯੋਗਦਾਨ ਹੈ। ਅਸੀਂ ਬਿਨਾਂ ਕੁੱਝ ਖਰਚ ਕੀਤਿਆਂ ਯੋਗ ਵਿਧੀ ਰਾਹੀਂ ਆਪਣੇ... Read more »

ਕ੍ਰਿਸ਼ਨ ਗੋਪਾਲ ਗਊਧਾਮ, ਗਊਸ਼ਾਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਗਊ ਭਲਾਈ ਕੈਂਪ

ਸ੍ਰੀ ਮੁਕਤਸਰ ਸਾਹਿਬ, 21 ਜੂਨ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ੍ਰ: ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਅਤੇ ਸ਼੍ਰੀ ਰਾਹੁਲ ਭੰਡਾਰੀ ਆਈ.ਏ.ਐਸ.... Read more »

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਲੋਕਾਂ ਨੂੰ ਯੋਗਾ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ

ਖੰਨਾ, ਲੁਧਿਆਣਾ, 21 ਜੂਨ (000) ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਪੰਜਾਬ ਦੇ ਲੋਕਾਂ ਨੂੰ ਇੱਕ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਲਈ ਰੋਜ਼ਮਰਾ ਜਿੰਦਗੀ ਵਿੱਚ ਯੋਗ ਨੂੰ ਆਪਣਾ ਅਨਿੱਖੜਵਾਂ ਅੰਗ ਬਣਾਉਣ... Read more »

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਵਿਖੇ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ

ਡੇਰਾ ਬਾਬਾ ਨਾਨਕ, 21 ਜੂਨ (           ) – “ਸੀ ਐੱਮ ਦੀ ਯੋਗਸ਼ਾਲਾ” ਅਧੀਨ 11ਵੇਂ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੈਂਡ ਪੋਰਟ ਅਥਾਰਿਟੀ ਦੇ ਸਹਿਯੋਗ... Read more »

ਜ਼ਿਲ੍ਹਾ ਕਚਿਹਰੀ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਮਿਤੀ 21.06.2025 ਨੂੰ ਯੋਗ ਦਿਵਸ ਮਨਾਇਆ ਗਿਆ- ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ

ਸ੍ਰੀ ਮੁਕਤਸਰ ਸਾਹਿਬ, 21 ਜੂਨ ਮਾਣਯੋਗ ਚੀਫ ਜਸਟਿਸ ਸ੍ਰੀ ਸ਼ੀਲ ਨਾਗੂ, ਪੈਟਰਨ ਇਨ ਚੀਫ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਾਣਯੋਗ ਜਸਟਿਸ ਸ੍ਰੀ ਦੀਪਕ ਸਿੱਬਲ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰੀ ਰਾਜ ਕੁਮਾਰ, ਮਾਨਯੋਗ... Read more »

ਰਾਜਨੀਤਿਕ ਪਾਰਟੀਆਂ ਤੁਰੰਤ ਕਰਨ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ : ਆਸ਼ਿਕਾ ਜੈਨ

ਹੁਸ਼ਿਆਰਪੁਰ, 20 ਜੂਨ :       ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ... Read more »

ਸਿਹਤ ਵਿਭਾਗ ਟੀਮਾਂ ਵੱਲੋਂ 203 ਨਰਸਰੀਆਂ,  ਨਿਰਮਾਣ ਅਧੀਨ ਇਮਾਰਤਾਂ ਵਿੱਚ ਲਾਰਵੇ ਦਾ ਨਿਰੀਖਣ

ਮਾਲੇਰਕੋਟਲਾ, 20  ਜੂਨ –                           ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਜਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵਿੱਚ ਡੇਂਗੂ... Read more »

ਖੁਸ਼ੀ ਫਾਊਂਡੇਸ਼ਨ ਵੱਲੋਂ ਮੈਨਸਟਰੂਅਲ ਹਾਈਜੀਨ ਪ੍ਰਤੀ ਪ੍ਰੇਰਿਤ ਕਰਨ ਹਿਤ ਔਰਤ ਨੁੰ ਪਿੰਡ ਕੋੜਿਆਂ ਵਾਲੀ ਵਿੱਚ ਸੈਨੇਟਰੀ ਪੈਡ ਵੰਡੇ ਗਏ

ਫਾਜ਼ਿਲਕਾ 20 ਜੂਨ ਚੇਅਰਪਰਸਨ ਖੁਸ਼ਬੂ ਸਾਵਣਸੁਖਾ ਦੀ ਅਗਵਾਈ ਵਿੱਚ ਖੁਸ਼ੀ ਫਾਊਂਡੇਸ਼ਨ ਵੱਲੋਂ ਮੈਨਸਟਰੂਅਲ ਹਾਈਜੀਨ ਜਾਗਰੂਕਤਾ ਦੌਰਾਨ ਪਿੰਡ ਕੋੜਿਆਂ ਵਾਲੀ ਦੀਆਂ ਵਿਦਿਆਰਥਣਾਂ ਤੇ 40 ਸਾਲ ਤੱਕ ਦੀ ਔਰਤਾਂ ਨੂੰ ਸੈਨੇਟਰੀ ਪੈਡਾਂ ਦੀ ਵੰਡ ਕਰਨ ਦੇ ਨਾਲ-ਨਾਲ ਵਰਤੋਂ ਕਰਨ ਦੀ ਜ਼ਰੂਰਤ ਅਤੇ ਮਹੱਤਤਾ... Read more »