ਮੋਗਾ, 20 ਜੂਨ: ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (ਪੀ.ਐਸ.ਸੀ.ਪੀ.ਸੀ.ਆਰ.) ਦੇ ਉਪ-ਚੇਅਰਪਰਸਨ, ਸ਼੍ਰੀਮਤੀ ਗੂੰਜੀਤ ਰੁਚੀ ਬਾਵਾ ਨੇ ਅੱਜ ਮੋਗਾ ਜ਼ਿਲ੍ਹੇ ਵਿੱਚ ਬਾਲ ਅਧਿਕਾਰਾਂ ਅਤੇ ਭਲਾਈ ਨਾਲ ਸਬੰਧਤ ਮੁੱਖ ਨੀਤੀਆਂ ਅਤੇ ਯੋਜਨਾਵਾਂ ਦੇ ਲਾਗੂਕਰਨ... Read more »
ਮਾਲੇਰਕੋਟਲਾ 20 ਜੂਨ: ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਸਵੇਰੇ 06 ਵਜੇ ‘ਸੀ.ਐਮ ਦੀ ਯੋਗਸ਼ਾਲਾ’ ਪ੍ਰੋਗਰਾਮ ਅਧੀਨ ਇੱਕ ਵਿਸ਼ੇਸ਼ ਸਮਾਗਮ ਨਾਲ ਮਨਾਇਆ ਜਾਵੇਗਾ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੰਦਿਆ ਕਿਹਾ ਕਿ ਇਸ ਮੌਕੇ ਮਾਹਰ ਯੋਗ ਟ੍ਰੇਨਰ ਲੋਕਾਂ ਨੂੰ ਯੋਗ ਅਭਿਆਸਾਂ ਵਿੱਚ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਮਾਰਗਦਰਸ਼ਨ ਕਰਨਗੇ । ਉਨ੍ਹਾਂ ਹੋਰ ਦੱਸਿਆ ਕਿ ਸਬ ਡਵੀਜਨ ਪੱਧਰ ਤੇ ਅਮਰਗੜ੍ਹ ਵਿਖੇ ਨਵ ਦੁਰਗਾ ਮੰਦਿਰ ਨੇੜੇ ਸਿਵਲ ਹਸਪਤਾਲ ਵਿਖੇ ਅਤੇ ਅਹਿਮਦਗੜ੍ਹ ਵਿਖੇ ਚਪਰ ਪਾਰਕ ਵਿਖੇ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਪਹਿਲ ‘ਸੀ.ਐਮ. ਦੀ ਯੋਗਸ਼ਾਲਾ’ ਇਸ ਮਹੀਨੇ ਸਫ਼ਲਤਾਪੂਰਵਕ ਦੋ ਸਾਲ ਪੂਰੇ ਕਰ ਰਹੀ ਹੈ। ਯੋਗ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਰੋਜ਼ਾਨਾ ਅਭਿਆਸ ਕਰਨ ਨਾਲ ਯੋਗ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਵਧਾਉਂਦਾ ਹੈ, ਸਰੀਰ ਨੂੰ ਆਰਾਮ ਦੇਣ ਵਿੱਚ ਮਦਦ ਕਰਦਾ ਹੈ ਅਤੇ ਤਣਾਅ ਘੱਟ ਕਰਦਾ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਨੂੰ ਖਾਸ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਢੁੱਕਵੀਂ ਪਾਰਕਿੰਗ, ਵਲੰਟੀਅਰ ਦੀ ਸੁਰੱਖਿਆ, ਪੀਣ ਵਾਲੇ ਪਾਣੀ ਦਾ ਇੰਤਜ਼ਾਮ, ਆਰਜੀ ਪਖਾਨਿਆਂ,ਟ੍ਰੈਫਿਕ ਨਿਯਮ ਅਤੇ ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ‘ਤੇ ਕੀਤੇ ਜਾ ਰਹੇ ਹਨ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਿਯਮਤ ਯੋਗ ਅਭਿਆਸ ਇੱਕ ਸਿਹਤਮੰਦ ਸਰੀਰ ਅਤੇ ਮਨ ਨੂੰ ਉਤਸ਼ਾਹਿਤ ਕਰਦਾ ਹੈ, ਤਣਾਅ ਘਟਾਉਂਦਾ ਹੈ ਅਤੇ ਸਮੁੱਚੇ ਆਰਾਮ ਨੂੰ ਵਧਾਉਂਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। Read more »
ਮਾਨਸਾ, 20 ਜੂਨ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ 2025 ਨੂੰ ਸਥਾਨਕ ਸੈਂਟਰਲ ਪਾਰਕ ਵਿਖੇ ਸਵੇਰੇ 6:00 ਵਜੇ ਜ਼ਿਲ੍ਹਾ ਪ੍ਰਸਾਸ਼ਨ ਅਤੇ... Read more »
ਸੰਗਰੂਰ, 20 ਜੂਨ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਰੈਡ ਕਰਾਸ ਸੁਸਾਇਟੀ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ, ਆਈ.ਏ.ਐਸ ਅਤੇ ਚੇਅਰਪਰਸਨ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਸੰਗਰੂਰ ਡਾ.ਕਮਲਦੀਪ ਸ਼ਰਮਾ ਦੀ ਯੋਗ ਰਹਿਨੁਮਾਈ ਹੇਠ ਬਨਾਸਰ ਬਾਗ, ਸੰਗਰੂਰ ਵਿਖੇ ਅੰਤਰਰਾਸ਼ਟਰੀ... Read more »
ਚੰਡੀਗੜ੍ਹ, 20 ਜੂਨ:ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਾਈਬਰ ਕ੍ਰਾਈਮ) ਨੂੰ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਲਈ... Read more »
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦਰਮਿਆਨ ਪੰਜਾਬ ਪੁਲਿਸ ਵੱਲੋਂ ਅੱਜ ਇੱਕ ਵਿਸ਼ੇਸ਼... Read more »
ਚੰਡੀਗੜ੍ਹ, 20 ਜੂਨ: ਅਣਅਧਿਕਾਰਤ ਅਤੇ ਗੈਰ-ਕਾਨੂੰਨੀ ਖੇਤੀਬਾੜੀ ਵਸਤਾਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤੇ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਸਾਹੋਕੇ ਵਿੱਚ ਇੱਕ ਗੋਦਾਮ ਸੀਲ... Read more »
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਾਈਬਰ ਅਪਰਾਧ ਵਿਰੁੱਧ ਅਹਿਮ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਰਾਜ ਸਾਈਬਰ... Read more »
ਚੰਡੀਗੜ੍ਹ, 20 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜੁਰਗਾਂ, ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਨਿਰੰਤਰ ਠੋਸ ਕਦਮ ਚੁੱਕੇ ਜਾ ਰਹੇ ਹਨ।... Read more »
ਚੰਡੀਗੜ੍ਹ, 20 ਜੂਨ: ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਨੈਸ਼ਨਲ ਇੰਸਟੀਚਿਊਟ ਹਾਈਡ੍ਰੋਲੋਜੀ, ਰੁੜਕੀ ਤੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧਤ ਹੋਰ ਮੁੱਦਿਆਂ `ਤੇ ਇੱਕ ਅਧਿਐਨ ਕਰਵਾਇਆ ਹੈ।... Read more »
