ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨਾਲ ਦੁੱਖ ਕੀਤਾ ਸਾਂਝਾ

ਕੋਟਕਪੂਰਾ 17 ਜੂਨ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਨਿੱਜੀ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਆਮ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ... Read more »

ਫਰੀਦਕੋਟ ਦੇ ਘੰਟਾ ਘਰ ਕੋਲ ਸੜਕ ਦੀ ਉਸਾਰੀ ਲਈ ਲਗਭਗ ਦੋ ਕਰੋੜ ਰੁਪਏ ਕੀਤੇ ਜਾਣਗੇ ਖਰਚ – ਸੇਖੋਂ

ਫ਼ਰੀਦਕੋਟ 17 ਜੂਨ () ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਫਰੀਦਕੋਟ ਵਿਖੇ ਘਨੱਈਆ ਚੌਕ ਤੋਂ ਲੈ ਕੇ ਰੇਲਵੇ ਪੁੱਲ ਤੇ ਸੁਭਾਸ਼ ਚੌਂਕ ਜੋ ਵੀ ਹਿੱਸਾ ਖਰਾਬ ਹੈ ਉਸ ਉੱਤੇ... Read more »

ਟਾਹਲੀਵਾਲਾ  ਬੋਦਲਾ ਬੱਸ ਅੱਡਾ’ਤੇ ਲਗਾਏ ਗਏ ਹਾਈਪਰਟੈਨਸ਼ਨ ਚੈੱਕ-ਅੱਪ  ਸਕ੍ਰੀਨਿੰਗ ਕੈਂਪ

ਫਾਜ਼ਿਲਕਾ, 17 ਜੂਨ:ਸਿਹਤ ਵਿਭਾਗ ਵੱਲੋਂ ਅੱਜ ਟਾਹਲੀਵਾਲਾ  ਬੋਦਲਾ  ਬੱਸ  ਅੱਡਾ ਵਿਖੇ  ਹਾਈਪਰਟੈਨਸ਼ਨ ਬਾਰੇ ਜਾਗਰੂਕਤਾ ਫੈਲਾਉਣ ਅਤੇ ਬਿਮਾਰੀ ਦੀ ਸਮੇਂ ਸਿਰ ਪਛਾਣ ਕਰਨ ਦੇ ਉਦੇਸ਼ ਨਾਲ ਇੱਕ ਮੁਫਤ  ਬੀਪੀ  ਸਕ੍ਰੀਨਿੰਗ   ਕੈਂਪ ਲਗਾਇਆ... Read more »

ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ

ਫਾਜ਼ਿਲਕਾ  17 ਜੂਨਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ  ਡਾਕਟਰ ਪੰਕਜ਼ ਚੌਹਾਨ ਦੇ ਯੋਗ... Read more »

ਸਿਹਤ ਵਿਭਾਗ ਵਲੋਂ ਕੋਵਿਡ-19 ਸੰਬੰਧੀ ਸਲਾਹਕਾਰੀ ਜਾਰੀ

ਫ਼ਿਰੋਜ਼ਪੁਰ, 17 ਜੂਨ ( )  ਸਿਹਤ ਵਿਭਾਗ ਵਲੋਂ ਕਰੋਨਾ ਵਾਇਰਸ ਦੇ ਮਾਮਲਿਆਂ ਸੰਬਧੀ ਸਿਹਤ ਸਲਾਹਕਾਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਦੇਸ਼ ਦੇ ਕੁਝ ਹਿੱਸਿਆਂ ਵਿੱਚ... Read more »

ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ‘ਫਾਸਟਟ੍ਰੈਕ ਪੰਜਾਬ ਪੋਰਟਲ’ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 17 ਜੂਨ (    ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ... Read more »

ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੀਆਂ ਨਵੀਂਆਂ ਸੇਵਾਵਾਂ ਸ਼ੁਰੂ

ਪਟਿਆਲਾ, 16 ਜੂਨ:                 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਇੱਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਤਹਿਸੀਲ ਦਫ਼ਤਰਾਂ ਨਾਲ ਸਬੰਧਤ ਮਾਲ ਵਿਭਾਗ ਦੀਆਂ 6 ਅਤੇ ਟਰਾਂਸਪੋਰਟ ਵਿਭਾਗ ਦੀਆਂ 28 ਸੇਵਾਵਾਂ ਹੁਣ ਸਿੱਧੇ ਤੌਰ ’ਤੇ ਘਰ ਬੈਠੇ 1076 ਰਾਹੀਂ ਜਾਂ ਫੇਰ ਸੇਵਾ ਕੇਂਦਰਾਂ ਰਾਹੀਂ ਉਪਲਬਧ ਕਰਵਾ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਈ-ਗਵਰਨੈਂਸ ਵਿੱਚ ਲਗਾਤਾਰ ਤੇਜ਼ੀ ਨਾਲ ਕੰਮ ਕਰਦੇ ਹੋਏ ਸੇਵਾ ਕੇਂਦਰਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।                    ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮਾਲ ਵਿਭਾਗ ਸਬੰਧੀ ਸੇਵਾਵਾਂ... Read more »

ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ

ਸੁਨਾਮ, 16 ਜੂਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੇ ਪਿੰਡ ਛਾਜਲੀ ਵਿਖੇ ਅਨੁਸੂਚਿਤ ਜਾਤੀਆਂ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ... Read more »

ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਨੇ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ

     ਹੁਸ਼ਿਆਰਪੁਰ, 16 ਜੂਨ: ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ, ਆਸ਼ਿਕਾ ਜੈਨ ਦੀ ਅਗਵਾਈ ਹੇਠ ਚਲਾਏ ਜਾ ਰਹੇ ‘ਰੈੱਡ ਕ੍ਰਾਸ ਸਕੂਲ ਆਫ ਵੋਕੇਸ਼ਨਲ ਲਰਨਿੰਗ’ ਦੇ ਸਮੂਹ ਵਿਦਿਆਰਥੀਆਂ ਅਤੇ ਰੈੱਡ ਕ੍ਰਾਸ ਸਟਾਫ ਵਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਦਫ਼ਤਰ ਦੇ ਬਾਹਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ... Read more »

ਡੀਏਵੀ ਕੈਂਪ ਵਿਖੇ ਐਨਸੀਸੀ ਕੈਡੇਟ ਰਾਸ਼ਟਰ ਨਿਰਮਾਣ ਦੇ ਗੌਰਵ ਵਜੋਂ ਉੱਭਰੇ

ਜਲੰਧਰ: 16 ਜੂਨ 2025           ਨੈਸ਼ਨਲ ਕੈਡੇਟ ਕੋਰ (ਐਨਸੀਸੀ) ਨੌਜਵਾਨਾਂ ਨੂੰ ਅਨੁਸ਼ਾਸਿਤ, ਜ਼ਿੰਮੇਵਾਰ ਅਤੇ ਦੇਸ਼ ਭਗਤ ਨਾਗਰਿਕ ਬਣਾਉਣ ਦੀ ਆਪਣੀ ਸ਼ਾਨਦਾਰ ਪਰੰਪਰਾ ਨੂੰ ਬਰਕਰਾਰ ਰੱਖਦੀ ਹੈ। ਇਸ ਭਾਵਨਾ... Read more »