ਵਿਧਾਇਕ ਜਿੰਪਾ ਨੇ ਵਾਰਡ 11 ’ਚ 18 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ

ਹੁਸ਼ਿਆਰਪੁਰ, 16 ਜੂਨ :         ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸ ਦਿਸ਼ਾ... Read more »

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼

ਚੰਡੀਗੜ੍ਹ, 16 ਜੂਨ:   ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਸੋਮਵਾਰ ਨੂੰ ਜ਼ਿਲ੍ਹੇ ਦੇ ਡਿਪਟੀ... Read more »

ਪੰਜਾਬ ਸਰਕਾਰ, ਖੇਡਾਂ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਰਾਹਾਂ ਵੱਲ ਲੈ ਕੇ ਜਾਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 16 ਜੂਨ (    ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ, ਖੇਡਾਂ ਨੂੰ ਪ੍ਰਮੋਟ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ।... Read more »

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਚੰਡੀਗੜ੍ਹ, 15 ਜੂਨ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਮੁਹਾਰਤ ਦਾ ਲੋਹਾ ਮੰਨਵਾਇਆ ਹੈ... Read more »

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਦੇਸ਼ ਦੇ ਪਹਿਲੇ ਬੀ.ਟੈਕ... Read more »

ਕਮਿਸ਼ਨਰੇਟ ਪੁਲਿਸ ਵੱਲੋਂ 46 ਨਾਕਿਆਂ ਅਤੇ 23 ਪੁਲਿਸ ਗਸ਼ਤ ਟੀਮਾਂ ਨਾਲ ਰਾਤ ਸਮੇਂ ਕੀਤੀ ਜਾ ਰਹੀ ਸ਼ਹਿਰ ਦੀ ਸੁਰੱਖਿਆ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ

ਜਲੰਧਰ, 15 ਜੂਨ : ਰਾਤ ਸਮੇਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ  46 ਨਾਕਿਆਂ ਅਤੇ 23 ਸਰਗਰਮ ਪੁਲਿਸ ਪੈਟਰੋਲਿੰਗ ਟੀਮਾਂ ਰਾਹੀਂ ਬਾਜ਼ ਅੱਖ ਰੱਖੀ ਜਾ ਰਹੀ ਹੈ।... Read more »

ਡਿਪਟੀ ਕਮਿਸ਼ਨਰ ਵੱਲੋਂ 16 ਸਾਲਾ ਅਯਾਨ ਮਿੱਤਲ ਦੀ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਪ੍ਰਤੀ ਹਮਦਰਦੀ ਭਰੇ ਯਤਨਾਂ ਲਈ ਸ਼ਲਾਘਾ

ਜਲੰਧਰ, 15 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ ਵਸਨੀਕ ਅਤੇ ਦੂਨ ਸਕੂਲ ਦੇ 16 ਸਾਲਾ ਵਿਦਿਆਰਥੀ ਅਯਾਨ ਮਿੱਤਲ ਦੀ ਉਸਦੀ ਮਿਸਾਲੀ ਪਹਿਲਕਦਮੀ ‘ਖਰੋਮਾ’, ਜੋ ਕਿ ਨਿਊਰੋਡਾਇਵਰਸ ਲੋੜਾਂ ਵਾਲੇ... Read more »

ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

ਚੰਡੀਗੜ੍ਹ/ਲੁਧਿਆਣਾ, 15 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ... Read more »

ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਖਾਲਸਾ ਕਾਲਜ (ਲੜਕੀਆਂ) ਵਿੱਚ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਨਿਰੀਖਣ ਕੀਤਾ

ਲੁਧਿਆਣਾ, 15 ਜੂਨ, 2025 ਵਧੀਕ ਜ਼ਿਲ੍ਹਾ ਚੋਣ ਅਫਸਰ ਰੋਹਿਤ ਗੁਪਤਾ ਨੇ ਐਤਵਾਰ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਪੋਲਿੰਗ ਅਤੇ ਗਿਣਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ... Read more »

ਆਮ ਆਦਮੀ ਕਲੀਨਿਕ ‘ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ

 ਪਟਿਆਲਾ,15  ਜੂਨ:               ਪਟਿਆਲਾ ਵਿਖੇ ਸਿਹਤ ਵਿਭਾਗ ਪਟਿਆਲਾ ਵੱਲੋਂ ਸਿਵਲ ਸਰਜਨ ਪਟਿਆਲਾ ਦੀ ਅਗਵਾਈ ਹੇਠ ਇੰਟੀਗ੍ਰੇਸ਼ਨ ਆਫ਼ ਪ੍ਰੈਗਨੈਂਸੀ ਕੇਅਰ ਸਰਵਿਸ ਐਟ ਆਮ ਆਦਮੀ ਕਲੀਨਿਕ ਸਬੰਧੀ ਟ੍ਰੇਨਿੰਗ ਸੈਸ਼ਨ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ... Read more »