ਜ਼ਿਲਾ ਡੇਂਗੂ ਟਾਸਕ ਫੋਰਸ ਦੀ ਹੋਈ ਅਹਿਮ ਮੀਟਿੰਗ, ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਵੱਖ-ਵੱਖ ਵਿਭਾਗਾਂ ਨੂੰ ਜਾਰੀ ਕੀਤੀਆਂ ਹਦਾਇਤਾਂ

ਤਰਨ ਤਾਰਨ 13 ਜੂਨ : ਜਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਡੇਂਗੂ ਟਾਸਕ ਫੋਰਸ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ... Read more »

ਵਧ ਰਹੀ ਗਰਮੀ ਦੇ ਮੱਦੇਨਜ਼ਰ ਕੋਈ ਵੀ ਸਿਹਤ ਸਮੱਸਿਆ ਆਉਣ ’ਤੇ ਡਾਕਟਰ ਦੀ ਸਲਾਹ ਜ਼ਰੂਰੀ-ਸਿਵਲ ਸਰਜਨ

ਮਾਨਸਾ, 13 ਜੂਨ:ਵੱਧ ਰਹੀ ਗਰਮੀ ਕਾਰਨ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਗਰਮ ਲੂ ਤੋਂ ਬਚਾਅ ਰੱਖਣ ਲਈ ਸਲਾਹਕਾਰੀ ਜਾਰੀ ਕੀਤੀ... Read more »

ਹਰ ਸੁੱਕਰਵਾਰ ਡੇਂਗੂ ਤੇ ਵਾਰ ਤਹਿਤ ਵੱਖ ਵੱਖ ਥਾਵਾਂ ਤੇ ਕੀਤਾ ਲਾਰਵਾ ਚੈੱਕ

ਕੀਰਤਪੁਰ ਸਾਹਿਬ  13 ਜੂਨ () ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਦੇ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ.ਆਨੰਦ ਘਈ ਦੀ ਅਗਵਾਈ ਹੇਠ ਕਮਿਊਨਟੀ ਹੈਲਥ ਸੈਂਟਰ ਭਰਤਗੜ੍ਹ ਦੀ ਟੀਮ ਵੱਲੋਂ... Read more »

ਬਰਸਾਤਾਂ ਦੇ ਮੌਸਮ ਵਿੱਚ ਮੱਛੀਆਂ ਤੇ ਮੱਛੀ ਪਾਲਣ ਦਾ ਧੰਦਾ ਸੁਰੱਖਿਅਤ ਰੱਖਣ ਲਈ ਐਡਵਾਈਜਰੀ ਜਾਰੀ

ਮੋਗਾ, 13 ਜੂਨ,            ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ ਇਸ ਲਈ ਮੱਛੀ ਕਾਸ਼ਤਕਾਰਾਂ ਅਤੇ ਮੱਛੀਆਂ ਨੂੰ ਕਿਸੇ ਵੀ ਸਕੰਟਕਾਲੀਨ ਸਥਿਤੀ ਤੋਂ ਸੁਰੱਖਿਅਤ ਰੱਖਣ ਲਈ ਵਿਭਾਗੀ ਐਡਵਾਈਜਰੀ ਜਾਰੀ ਕੀਤੀ ਗਈ ਹੈ।           ਇਸ... Read more »

ਬਟਾਲਾ ਸ਼ਹਿਰ ਅੰਦਰ ਵਿਕਾਸ ਜਾਰੀ-ਵਾਰਡ ਨੰਬਰ 45 ਵਿਖੇ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ

ਬਟਾਲਾ, 13 ਜੂਨ  (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਹਿੱਤ ਵਿੱਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਵਾਰਡ ਨੰਬਰ 45 ਵਿਖੇ ਵਿਧਾਇਕ... Read more »

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਵੀਂ ਮਾਈਨਿੰਗ ਨੀਤੀ ਸਬੰਧੀ ਕਰੱਸ਼ਰ ਤੇ ਜ਼ਮੀਨ ਮਾਲਕਾਂ ਨੂੰ ਕੀਤਾ ਜਾਗਰੂਕ

ਹੁਸ਼ਿਆਰਪੁਰ, 12 ਜੂਨ :       ਪੰਜਾਬ ਸਰਕਾਰ ਦੇ ਖਾਣਾਂ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਜਾਰੀ ਕੀਤੀ ਗਈ ਪੰਜਾਬ ਰਾਜ ਮਾਈਨਰ ਮਿਨਰਲ (ਸੋਧ) ਪਾਲਿਸੀ-2025 ਤਹਿਤ ਜ਼ਿਲ੍ਹਾ ਪੱਧਰ ‘ਤੇ ਸਬੰਧਤ ਧਿਰਾਂ ਨੂੰ ਜਾਗਰੂਕ ਕਰਨ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

 *ਅੰਮ੍ਰਿਤਸਰ, 12 ਜੂਨ*:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ... Read more »

ਝੋਨੇ ਦੇ ਬਦਲ ਵਜੋਂ ਮੱਕੀ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 17500/- ਰੁਪਏ : ਮੁੱਖ ਖੇਤੀਬਾੜੀ ਅਫ਼ਸਰ

ਗੁਰਦਾਸਪੁਰ, 12 ਜੂਨ 2025 (       ) – ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਹੇਠੋ ਰਕਬਾ ਕਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ  ਤਹਿਤ 2000... Read more »

ਪੰਜਾਬ ਸਰਕਾਰ ਵੱਲੋ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਬਿਨਾਂ ਭੇਦਭਾਵ ਦਿੱਤੀਆਂ ਗ੍ਰਾਟਾਂ

ਨੰਗਲ 12 ਜੂਨ () ਪਿੰਡਾਂ ਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਲੱਖਾਂ ਕਰੋੜਾਂ ਰੁਪਏ ਦੇ ਪ੍ਰੋਜੈਕਟ ਮੁਕੰਮਲ ਹੋ  ਰਹੇ ਹਨ। ਇਲਾਕੇ ਦੇ ਲੋਕਾਂ ਨੂੰ ਸਾਰੀਆ ਬੁਨਿਆਦੀ ਸਹੂਲਤਾਂ ਜਲਦੀ ਉਪਲੱਬਧ ਕਰਵਾਇਆ ਜਾਣਗੀਆਂ ਕਿਉਕਿ... Read more »

ਪ੍ਰਸ਼ਾਸਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸਮੇਂ ਤਿਆਰ – ਰਾਕੇਸ਼ ਪ੍ਰਕਾਸ਼

ਮਾਲੇਰਕੋਟਲਾ 12 ਜੂਨ –                                 ਜ਼ਿਲ੍ਹੇ  ਦੇ ਆਜ਼ਾਦੀ ਘੁਲਾਟੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੁੱਖ ਮੰਤਰੀ ਫ਼ੀਲਡ ਅਫ਼ਸਰ -ਕਮ- ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ  ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਮੀਟਿੰਗ ਕੀਤੀ ਗਈ। ਉਹਨਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਕਾਰਨ ਹੀ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਅਤੇ ਅਸੀਂ ਹਮੇਸ਼ਾ ਸਾਡੇ ਆਜ਼ਾਦੀ ਘੁਲਾਟੀਆਂ ਦੇ ਰਿਣੀ ਰਹਾਂਗੇ। ਉਹਨਾਂ ਕਿਹਾ ਕਿ ਆਜ਼ਾਦੀ ਘੁਲ਼ਾਟੀਆਂ ਦੇ ਪਰਿਵਾਰਾਂ ਦਾ ਪੂਰਾ ਸਤਿਕਾਰ ਅਤੇ ਭਲਾਈ ਲਈ ਪ੍ਰਸ਼ਾਸਨ ਹਰ ਸਮੇਂ ਤਿਆਰ ਹੈ। ਉਨਾਂ ਕਿਹਾ ਕਿ ਸਾਰੇ ਦਫਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਫਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਜਾਂ ਉਹਨਾਂ ਦੇ ਵਾਰਸਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ ।                                 ਉਨ੍ਹਾਂ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਨੁਮਾਇੰਦਿਆਂ ਦੀਆਂ ਮੁਸ਼ਕਿਲਾਂ ਸੁਣੀਆ ਅਤੇ ਉਨ੍ਹਾਂ ਭਰੋਸਾ ਦਵਾਇਆ ਕਿ ਮੁਸ਼ਕਿਲਾਂ, ਲੰਬਿਤ ਪਏ ਕੰਮਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਨਿਪਟਾਰਾ ਕਰਨ ਲਈ ਢੁਕਵੇਂ ਯਤਨ ਕੀਤੇ ਜਾਣਗੇ । ਉਹਨਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਵਜੋਂ ਸਰਕਾਰ ਵੱਲੋਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਜੇਕਰ ਕਿਸੇ ਆਜ਼ਾਦੀ ਘੁਲਾਟੀਏ ਦੇ ਆਸ਼ਰਿਤ ਪਰਿਵਾਰ ਨੂੰ ਇਹ ਸਹੂਲਤਾਂ ਲੈਣ ਕਰਨ ਵਿੱਚ ਕੋਈ ਔਕੜ ਆਉਂਦੀ ਹੈ ਤਾਂ ਇਸ ਨੂੰ ਦੂਰ ਕੀਤਾ ਜਾਵੇਗਾ।                                  ਇਸ ਮੌਕੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਸੂਬਾ ਪ੍ਰਧਾਨ ਚੇਤੰਨ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ, ਜਰਨਲ ਸਕੱਤਰ ਜਗਮੇਲ ਸਿੰਘ, ਪ੍ਰੈਸ ਸਕੱਤਰ ਮੁਹੰਮਦ ਅਸਲਮ, ਖਜਾਨਚੀ ਪਰਗਟ ਸਿੰਘ, ਮੈਂਬਰ ਸੁਭਾਸ਼ ਵੋਹਰਾ ਅਤੇ ਲਾਭ ਸਿੰਘ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ Read more »