ਚੰਡੀਗੜ੍ਹ, 11 ਜੂਨ: ਭਾਰਤ ਦੀ ਚੋਣ ਪ੍ਰਕਿਰਿਆ ਦੇ ਅਹਿਮ ਪਹਿਲੂਆਂ ਨੂੰ ਉਜਾਗਰ ਕਰਦੇ ਹੋਏ, ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੇ ਕੱਲ੍ਹ ਸ਼ਾਮ ਸਵੀਡਨ ਵਿੱਚ ਸਟਾਕਹੋਮ ਅੰਤਰਰਾਸ਼ਟਰੀ ਚੋਣ ਕਾਨਫਰੰਸ ਵਿੱਚ... Read more »
ਚੰਡੀਗੜ੍ਹ, 11 ਜੂਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਚੋਣ ਪ੍ਰਕਿਰਿਆ ਦੀ ਨਿਰਪੱਖਤਾ ‘ਤੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਆਈਡਿਆ ਸਟਾਕਹੋਮ ਕਾਨਫਰੰਸ (10 ਤੋਂ 12 ਜੂਨ, 2025) ਵਿੱਚ ਸ਼ਾਮਲ ਹੋਣ ਲਈ ਆਪਣੀ ਸਵੀਡਨ ਫੇਰੀ... Read more »
ਐਸ.ਏ.ਐਸ. ਨਗਰ (ਮੋਹਾਲੀ), 10 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ... Read more »
ਭਵਾਨੀਗੜ੍ਹ, 11 ਜੂਨ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਖੇਤ ਤਕ ਨਹਿਰੀ ਪਾਣੀ ਪੁਜਦਾ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਹਿਤ ਵਿਧਾਨ ਸਭਾ... Read more »
ਕੀਰਤਪੁਰ ਸਾਹਿਬ 11 ਜੂਨ () ਡਾ. ਬਲਬੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਸਵਪਨਦੀਪ ਕੌਰ ਸਿਵਲ ਸਰਜਨ ਰੂਪਨਗਰ ਅਤੇ ਡਾ. ਜੰਗਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਕੀਰਤਪੁਰ ਸਾਹਿਬ ਦੀ ਅਗਵਾਈ ਹੇਠ ਕੀਰਤਪੁਰ... Read more »
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ‘ਕ੍ਰਿਸ਼ੀ ਸੰਕਲਪ ਅਭਿਆਨ’ ਰਾਹੀਂ ਕਿਸਾਨਾਂ ਨੂੰ ਭਲਾਈ ਸਕੀਮਾਂ ਬਾਰੇ ਦਿੱਤੀ ਗਈ ਜਾਣਕਾਰੀ
ਸ੍ਰੀ ਮੁਕਤਸਰ ਸਾਹਿਬ, 11 ਜੂਨ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਤਮਾ ਦੇ ਸਹਿਯੋਗ ਨਾਲ ਅੱਜ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ- ਵੱਖ ਪਿੰਡਾਂ (ਆਸਾ ਬੁਟਰ, ਵੜਿੰਗ, ਸਮਾਘ, ਸੂਰੇਵਾਲ, ਗੂੜੀ ਸੰਘਰ, ਭੀਟੀਵਾਲਾ, ਸਿੱਖਵਾਲਾ... Read more »
ਅਬੋਹਰ, ਫਾਜ਼ਿਲਕਾ, 11 ਜੂਨ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਫਾਜ਼ਿਲਕਾ, ਆਈਸੀਏਆਰ-ਸੀਫੇਟ ਅਬੋਹਰ, ਆਰਜੀਆਰ ਸੈੱਲ ਫਾਜ਼ਿਲਕਾ, ਇਫਕੋ ਅਤੇ ਆਤਮਾ ਅਧਿਕਾਰੀਆਂ ਦੀ ਸਾਂਝੀ ਅਗਵਾਈ ਹੇਠ ਚਲਾਈ ਜਾ ਰਹੀ 15 ਦਿਨਾਂ ਖੇਤੀਬਾੜੀ ਜਾਗਰੂਕਤਾ ਮੁਹਿੰਮ ਤਹਿਤ ਅੱਜ... Read more »
ਪਟਿਆਲਾ, 11 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਬਾਰਨ ਤੇ ਨੰਦਪੁਰ ਕੇਸੋਂ ‘ਚ ਛੱਪੜਾਂ ਦੀ ਸਫ਼ਾਈ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਬਾਰਨ ਵਿਖੇ ਗੁਰਦੁਆਰਾ ਸਾਹਿਬ ਨੇੜੇ ਥਾਪਰ ਮਾਡਲ ਨਾਲ ਵਿਕਸਤ ਕੀਤੇ ਛੱਪੜ ਵਿੱਚ ਕੰਧ ਦੇ ਪਏ ਅਧੂਰੇ ਕੰਮ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਛੱਪੜ ‘ਤੇ ਹੋਏ ਖਰਚ ਅਤੇ ਜਦੋਂ ਛੱਪੜ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਉਸ ਸਮੇਂ ਤਾਇਨਾਤ ਜੇ.ਈ ਤੋਂ ਲੈ ਕੇ ਉੱਚ ਅਧਿਕਾਰੀਆਂ ਦੀ ਸੂਚੀ ਸੌਂਪਣ ਦੀ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀ ਕਮਾਈ ਦਾ ਇੱਕ ਇੱਕ ਪੈਸਾ ਲੋਕਾਂ ‘ਤੇ ਹੀ ਲਗਾਇਆ ਜਾਵੇਗਾ ਤੇ ਪੈਸੇ ਦੀ ਬਰਬਾਦੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਯਕੀਨੀ ਬਣਾਈ ਜਾਵੇਗੀ। ਡਾ. ਬਲਬੀਰ ਸਿੰਘ ਨੇ ਨੰਦਪੁਰ ਕੇਸੋਂ ਦੇ ਛੱਪੜ ਦੀ ਪਹਿਲਾ ਡਿੱਗੀ ਕੰਧ ਦੇ ਕਾਰਨਾਂ ਅਤੇ ਨਵੀਂ ਬਣਾਈ ਜਾ ਰਹੀ ਕੰਕਰੀਟ ਦੀ ਕੰਧ ਦੇ ਕੰਮ ‘ਚ ਦੇਰੀ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਇਹ ਵੱਡੀ ਅਣਗਹਿਲੀ ਹੈ ਜਿਸ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ, ਇਸ ਲਈ ਸਬੰਧਤ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਬਾਰਨ ਵਿਚੋਂ ਲੰਘਦੇ ਸੂਏ ਤੇ ਨਵਾਂ ਬਾਰਨ ਦੇ ਟੋਭੇ ਦੀ ਸਫ਼ਾਈ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਪਿੰਡ ਨੰਦਪੁਰ ਕੇਸੋਂ ਵਿਖੇ ਬਣੇ ਦੋ ਵੱਡੇ ਛੱਪੜਾਂ ਦੀ ਚੱਲ ਰਹੀ ਸਫ਼ਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪਿੰਡ ਦੇ ਬਾਹਰ ਵਾਲੇ ਦੋਵੇਂ ਛੱਪੜਾਂ ਵਿੱਚੋਂ ਡਿਸਪੈਂਸਰੀ ਵਾਲੇ ਪਾਸੇ ਵਾਲਾ ਛੱਪੜ ਪੱਕਾ ਕੀਤਾ ਜਾਵੇਗਾ ਤੇ ਨਾਲ ਪਾਰਕ ਵਿਕਸਤ ਕੀਤਾ ਜਾਵੇਗਾ। ਪੱਕੇ ਛੱਪੜ ਤੋਂ ਬਾਅਦ ਪਾਣੀ ਕੱਚੇ ਛੱਪੜ ਰਾਹੀਂ ਹੁੰਦਾ ਹੋਇਆ ਖੇਤਾਂ ਨੂੰ ਸਿੰਚਾਈ ਲਗਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਹੋ ਚੁੱਕਾ ਹੈ ਤੇ ਇਹ ਕੰਮ ਜਲਦ ਮੁਕੰਮਲ ਹੋ ਜਾਵੇਗਾ। ਉਨ੍ਹਾਂ ਨੰਦਪੁਰ ਕੇਸੋਂ ਦੀ ਅਣਸੁਰੱਖਿਅਤ ਪਾਣੀ ਵਾਲੀ ਟੈਂਕੀ ਨੂੰ ਤੋੜਕੇ ਨਵੀਂ ਟੈਂਕੀ ਬਣਾਉਣ ਲਈ ਵੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡ ਨੰਦਪੁਰ ਕੇਸੋਂ ਨੂੰ 25 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ ਤੇ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਹੋਰ ਜਿੰਨੀ ਵੀ ਗਰਾਂਟ ਦੀ ਜ਼ਰੂਰਤ ਹੋਵੇਗੀ ਉਹ ਪਿੰਡ ਨੂੰ ਦਿੱਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੰਦਪੁਰ ਕੇਸੋਂ ਵਿਖੇ ਨਹਿਰੀ ਨਾਲੇ ‘ਚ ਨਰਵਾਣਾ ਬਰਾਂਚ ਦਾ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ ਤੇ ਅਗਲੇ ਸਾਲ ਇਸ ਨਾਲੇ ਨੂੰ ਪੱਕਾ ਕਰ ਦਿੱਤਾ ਜਾਵੇਗਾ। Read more »
ਪਟਿਆਲਾ, 11 ਜੂਨ: ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਤਕਨੀਕੀ ਸਹਾਇਤਾ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਦੇ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਖੇਤੀਬਾੜੀ ਵਿਭਾਗ ਦੇ... Read more »
ਸ੍ਰੀ ਮੁਕਤਸਰ ਸਾਹਿਬ/ਮਲੋਟ, 11 ਜੂਨ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ... Read more »
