ਗਰਮੀ ਦੇ ਪ੍ਰਭਾਵ ਨੂੰ ਘਟਾਉਣ ਲਈ ਪਸ਼ੂਆਂ ਦੀ ਫੀਡ ਵਿੱਚ ਆਮਲਾ ਪਾਊਡਰ, ਵਿਟਾਮਿਨ ਏ ਤੇ ਡੀ-3 ਦੀ ਵਰਤੋਂ ਜਰੂਰ ਕਰੋ”- ਡਾ ਹਰਵੀਨ ਕੌਰ

ਮੋਗਾ 11ਜੂਨ  ਅੱਤ ਦੀ ਪੈ ਰਹੀ ਗਰਮੀ ਵਿੱਚ ਪਸ਼ੂਆਂ ਦੀ ਸਿਹਤ ਤੇ ਮਾੜਾ ਅਸਰ ਪੈ ਸਕਦਾ ਹੈ, ਅਜਿਹੇ ਵਿੱਚ ਪਸ਼ੂਆਂ ਦਾ ਖਾਸ ਖਿਆਲ ਰੱਖਣ ਦੀ ਜ਼ਰੂਰਤ ਰਹਿੰਦੀ ਹੈ। ਪਸ਼ੂਆਂ ਨੂੰ ਲੂ-ਲੱਗਣ (ਹੀਟ... Read more »

ਮਾਲੇਰਕੋਟਲਾ ਜ਼ਿਲ੍ਹੇ ਦੇ 39 ਨਵੇਂ ਪਿੰਡਾਂ ਚ ਯੋਗ ਕਲਾਸਾਂ ਦੀ ਸ਼ੁਰੂਆਤ

ਮਾਲੇਰਕੋਟਲਾ 00 ਜੂਨ                            ਪੰਜਾਸ ਸਰਕਾਰ ਵੱਲੋਂ ਨੈਚਰੋਪੈਥੀ ਅਤੇ ਯੋਗਾ ਦੇ ਪ੍ਰਚਾਰ-ਪਸਾਰ ਅਤੇ ਤੰਦਰੁਸਤ ਪੰਜਾਬ ਦੀ ਰਚਨਾ ਲਈ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਪਿਛਲੇ ਦੋ ਸਾਲਾਂ ਤੋਂ ਜ਼ਿਲ੍ਹੇ ਵਿੱਚ 72 ਕਲਾਸਾਂ ਸਫ਼ਲਤਾਪੂਰਵਕ ਚੱਲ ਰਹੀਆਂ ਹਨ, ਜਿਹਨਾਂ ਦਾ ਸੰਚਾਲਨ 27 ਯੋਗ ਟ੍ਰੇਨਰਾਂ ਵੱਲੋਂ ਕੀਤਾ ਜਾ ਰਿਹਾ ਹੈ । ਇਸ ਯੋਜਨਾਂ ਨੂੰ ਹੋਰ ਅੱਗੇ ਵਧਾਉਂਦਿਆਂ ਮਾਲੇਰਕੋਟਲਾ ਜ਼ਿਲ੍ਹੇ ਦੇ 39 ਨਵੇਂ ਪਿੰਡਾਂ ਵਿੱਚ ਨਵੀਆਂ ਯੋਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਇਹ ਜਾਣਕਾਰੀ  ਯੋਗ ਸੁਪਰਵਾਈਜ਼ਰ ਮਲਕੀਤ ਕੌਰ ਵੱਲੋਂ ਸਾਂਝੀ ਕੀਤੀ ਗਈ ਜੋ ਇਸ ਮੁਹਿੰਮ ਦੀ ਜ਼ਿਲ੍ਹਾ ਪੱਧਰੀ ਨਿਗਰਾਨੀ ਕਰ ਰਹੇ ਹਨ ।                 ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਯੋਗਾ ਡਿਪਲੋਮਾਂ ਕੋਰਸ ਤਹਿਤ ਉਹ ਵਿਦਿਆਰਥੀ ਜਿਹਨਾਂ ਨੇ ਆਪਣਾ ਪਹਿਲਾ ਟਰਾਈਮੈਸਟਰ ਪੂਰਾ ਕਰ ਲਿਆ ਹੁਣ ਉਹ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਯੋਗ ਕਲਾਸਾਂ ਲੈਣਗੇ । ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਇਹਨਾਂ ਯੋਗ ਕਲਾਸਾਂ ਰਾਹੀਂ ਜ਼ਿਲ੍ਹੇ ਦੇ ਕਰੀਬ 1585 ਤੋ ਵੱਧ ਮੈਂਬਰ ਜੁੜ ਚੁੱਕੇ ਹਨ ।                        ਯੋਗਾ ਕਲਾਸਾਂ ਨਾਲ ਜੁੜਨ ਦੀ ਇੱਛਾ ਰੱਖਣ ਵਾਲੇ ਨਾਗਰਿਕ ਟੋਲ ਫਰੀ ਨੰਬਰ 76694-00500 ‘ ਤੇ ਕਾਲ ਕਰਕੇ ਜਾਂ ਸਰਕਾਰੀ ਵੈਂਬਸਾਈਟ https://cmdiyogshala.punjab.gov.in  ਰਾਹੀਂ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ । ਊਹਨਾਂ ਦੱਸਿਆ ਕਿ ਇਸ ਤੋਂ ਇਲਾਵਾ, ਜ਼ਿਲ੍ਹਾ ਪੱਧਰੀ ਯੋਗ ਸੁਪਰਵਾਈਜ਼ਰ ਮਲਕੀਤ ਕੌਰ ਨਾਲ ਮੋਬਾਇਲ ਨੰਬਰ  8591925814 ‘ ਤੇ ਸੰਪਰਕ ਕਰਕੇ ਵੀ ਵਿਸਥਾਰਿਤ ਜਾਣਕਾਰੀ ਲਈ ਜਾ ਸਕਦੀ ਹੈ । Read more »

ਰਾਜ ਸਰਕਾਰ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ – ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 11 ਜੂਨ (       ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਰਾਜ ਸਰਕਾਰ... Read more »

ਮੁੱਖ ਮੰਤਰੀ ਵੱਲੋਂ ਉਦਯੋਗਿਕ ਕ੍ਰਾਂਤੀ ਦੀ ਦਿਸ਼ਾ ‘ਚ ਚੁੱਕੇ ਗਏ ਇਤਿਹਾਸਕ ਕਦਮ: ਕਰਮਜੀਤ ਕੌਰ

ਹੁਸ਼ਿਆਰਪੁਰ, 10 ਜੂਨ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਉਦਯੋਗਿਕ ਤੌਰ ‘ਤੇ ਮੋਹਰੀ ਸੂਬਾ ਬਣਾਉਣ ਲਈ... Read more »

’ਯੁੱਧ ਨਸ਼ਿਆਂ ਵਿਰੁੱਧ’ ਦੇ 101 ਵੇਂ ਦਿਨ ਪੰਜਾਬ ਪੁਲਿਸ ਵੱਲੋਂ 152 ਨਸ਼ਾ ਤਸਕਰ ਗ੍ਰਿਫ਼ਤਾਰ; 1.6 ਕਿਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 10 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 101ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 152 ਨਸ਼ਾ... Read more »

ਪੰਜਾਬ ਸਰਕਾਰ ਨੇ  ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਿਖਰਲੀ  ਮੰਗ ਪੂਰੀ ਕੀਤੀ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 10 ਜੂਨ: ਪੰਜਾਬ ਸਰਕਾਰ ਨੇ ਸੂਬੇ ਵਿਚ  ਬਿਜਲੀ ਖੇਤਰ ਨਾਲ ਜੁੜੀ ਇਕ ਅਹਿਮ ਤੇ ਇਤਿਹਾਸਕ ਪ੍ਰਾਪਤੀ ਨੂੰ ਆਪਣੇ ਨਾਮ ਕਰਦਿਆਂ ਅੱਜ ਮਿਤੀ 10 ਜੂਨ 2025 ਨੂੰ ਬਿਜਲੀ ਦੀ ਸਭ ਤੋਂ ਵੱਧ... Read more »

ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

ਚੰਡੀਗੜ੍ਹ, 10 ਜੂਨ: ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਲੋਕ ਪੱਖੀ ਪੁਲਿਸਿੰਗ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਹਾਰਟੇਕ ਫਾਊਂਡੇਸ਼ਨ ਨੇ ਹੁਨਰ ਵਿਕਾਸ, ਕਾਊਂਸਲਿੰਗ, ਜਾਗਰੂਕਤਾ, ਸਮਰੱਥਾ-ਨਿਰਮਾਣ... Read more »

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 10 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ... Read more »

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਖੇਤਰ ਦੇ ਪਹਿਲੇ ਬੋਨ ਮੈਰੋ ਟ੍ਰਾਂਸਪਲਾਂਟ ਢਾਂਚੇ ਨੂੰ ਸਥਾਪਿਤ ਕਰਨ ਲਈ ਸੀ.ਐਮ.ਸੀ. ਲੁਧਿਆਣਾ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 10 ਜੂਨ— ਸੂਬੇ ਵਿੱਚ ਤੀਜੇ ਦਰਜੇ ਦੀਆਂ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਇੱਕ ਮੋਹਰੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀਐਮਸੀ), ਲੁਧਿਆਣਾ ਨਾਲ ਪੰਜਾਬ ਦੀ ਪਹਿਲੀ... Read more »

‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਉਦਯੋਗਿਕ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਜੂਨ ਉਦਯੋਗਿਕ ਪੁਨਰ ਸੁਰਜੀਤੀ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਦੇ ਇੱਕ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਦੋ... Read more »