ਚੰਡੀਗੜ੍ਹ, 10 ਜੂਨ:ਪ੍ਰਮੁੱਖ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਹੈ, ਜਿਸ ਵਿੱਚ ਸੂਬੇ ਦੀ ਅਥਾਹ ਸੰਭਾਵਨਾ ਰਾਹੀਂ ਇਸ ਨੂੰ ਨਿਵੇਸ਼... Read more »
ਐਸ.ਏ.ਐਸ. ਨਗਰ (ਮੋਹਾਲੀ), 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ... Read more »
ਐਸ.ਏ.ਐਸ. ਨਗਰ (ਮੋਹਾਲੀ), 10 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ... Read more »
ਮਾਨਸਾ, 10 ਜੂਨ : ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਮਾਨਸਾ ਵੱਲੋਂ 4 ਡਰੋਨ ਦੀਦੀਆਂ ਨੂੰ ਖੇਤੀਬਾੜੀ ਡਰੋਨ ਜਾਰੀ ਕੀਤੇ ਗਏ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸ਼੍ਰੀ ਆਕਾਸ਼ ਬਾਂਸਲ... Read more »
ਫਾਜ਼ਿਲਕਾ 10 ਜੂਨਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਯੂਸ਼ਮਾਨ... Read more »
ਮਾਲੇਰਕੋਟਲਾ 10 ਜੂਨ : ਜ਼ਿਲ੍ਹੇ ‘ਚ ਹਰੇਕ ਵਿਅਕਤੀ ਦੇ ਸਿਰ ‘ਤੇ ਪੱਕੀ ਛੱਤ ਦੇ ਟੀਚੇ ਨੂੰ ਪੂਰਾ ਕਰਨ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ... Read more »
ਕੀਰਤਪੁਰ ਸਾਹਿਬ 10 ਜੂਨ () ਸਿਹਤ ਵਿਭਾਗ ਦੀ ਟੀਮ ਨੇ ਮਲੇਰੀਆ ਦੀ ਰੋਕਥਾਮ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਤਲਾਅ ਵਿੱਚ ਗੰਬੁਸ਼ੀਆ ਮੱਛੀਆਂ ਛੱਡਣ ਦਾ ਉਪਰਾਲਾ ਕੀਤਾ ਹੈ। ਡਾਕਟਰ ਜੰਗਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ ਸਾਹਿਬ... Read more »
ਮਾਲੇਰਕੋਟਲਾ 10 ਜੂਨ : ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਜਲਦ ਤੋਂ ਜਲਦ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਵਧੀਕ ਡਿਪਟੀ ਕਮਿਸ਼ਨਰ ਸਮੇਤ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਉਣ ਲਈ ਕਿਹਾ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਰਾਹੀਂ ਕਰਵਾਏ ਜਾਣ ਵਾਲੇ ਕਾਰਜਾਂ, ਸਵੱਛ ਭਾਰਤ ਮਿਸ਼ਨ, ਸਾਂਝੇ ਪਖਾਨਿਆਂ ਦੀ ਉਸਾਰੀ,ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟਾਂ, ਲਿੰਕ ਰੋਡਾਂ ਦੀ ਉਸਾਰੀ, ਮਗਨਰੇਗਾ, ਪੇਂਡੂ ਲਾਇਬ੍ਰੇਰੀਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਹਰੇਕ ਅਧਿਕਾਰੀ ਪ੍ਰਗਤੀ ਦਿਖਾਵੇ ਤੇ ਕਿਸੇ ਵੀ ਕੰਮ ਵਿੱਚ ਢਿੱਲ ਮੱਠ ਨਾ ਕੀਤੀ ਜਾਵੇ । ਉਨ੍ਹਾਂ ਵਿਕਾਸ ਕਾਰਜਾਂ ਦਾ ਜਾਇਜਾ ਲੈਦਿਆਂ ਸਮੂਹ ਵਿਕਾਸ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਦੇ ਕੰਮਾਂ ਦੀ ਗੁਣਵੰਤਾ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਅਤੇ ਕੰਮ ਤਹਿ ਸਮਾਂ ਸੀਮਾਂ ਤਹਿਤ ਮੁਕਮੰਲ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ । ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਮਾਡਲ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਵਿਰਾਜ ਐਸ.ਤਿੜਕੇ ਨੇ ਖੇਡ ਮੈਦਾਨਾਂ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਮੋੜਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਪਿੰਡਾਂ ਵਿੱਚ ਬਣਨ ਵਾਲੇ ਪਾਰਕਾਂ ਦੇ ਨਿਰਮਾਣ ਅਤੇ ਛੱਪੜਾਂ ਦੀ ਡੀਵਾਟਰਿੰਗ ਅਤੇ ਡੀਸਿਲਟਿੰਗ ਜਲਦ ਤੋਂ ਜਲਦ ਕਰਵਾਉਣ ਦੀ ਹਦਾਇਤ ਕੀਤੀ । ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਨਿਰਮਾਣ,ਐਮ.ਪੀ. ਲੈਡ ਦੇ ਚੱਲ ਰਹੇ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਅਤੇ ਪਿਛਲੀਆਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਕੇ ਏ.ਸੀ./ਡੀ.ਸੀ. ਬਿਲਾਂ ਦਾ ਬਕਾਇਆ ਜ਼ੀਰੋ ਕਰਨ ਲਈ ਵੀ ਕਿਹਾ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਦੀਪ ਕੌਰ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ ਰਿੰਪੀ ਗਰਗ, ਐਕਸ਼ੀਅਨ ਪੀ.ਡਬਲਿਊ.ਡੀ ਪਰਨੀਤ ਕੌਰ ਟਿਵਾਣਾ, ਐਕਸੀਅਨ ਪੰਚਾਇਤੀ ਰਾਜ ਇੰਜ. ਰਣਜੀਤ ਸਿੰਘ , ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ. ਗੁਰਵਿੰਦਰ ਸਿੰਘ ਢੀਂਡਸਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਬਲਜੀਤ ਕੌਰ ,ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜਗਰਾਜ ਸਿੰਘ ,ਸਹਾਇਕ ਅੰਕੜਾ ਸਲਾਹਕਾਰ ਅਫ਼ਸਰ ਗੁਰਵਿੰਦਰ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ । Read more »
ਮਾਨਸਾ, 10 ਜੂਨ : ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਦੇ ਮੰਤਵ ਨਾਲ ਸੂਬੇ ਅੰਦਰ ਸ਼ੁਰੂ ਕੀਤੀ ਗਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਮਾਨਸਾ ਜ਼ਿਲ੍ਹੇ ਅੰਦਰ ਰੋਜ਼ਾਨਾ ਮੁਫਤ ਯੋਗਾ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ।... Read more »
ਬਰਨਾਲਾ, 10 ਜੂਨਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਬੀ.ਬੀ.ਐਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਅਗਵਾਈ ਹੇਠ ਸ੍ਰੀ ਮਦਨ ਲਾਲ ਸਕੱਤਰ... Read more »
