ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾ ਪੁਸ਼ਪ ਅਰਪਿਤ

ਸੰਗਰੂਰ, 08 ਜੂਨ ਸਾਬਕਾ ਕੇਂਦਰੀ ਮੰਤਰੀ ਮਰਹੂਮ ਸ. ਸੁਖਦੇਵ ਸਿੰਘ ਢੀਂਡਸਾ ਨਮਿਤ ਅੰਤਿਮ ਅਰਦਾਸ ਤੇ ਭੋਗ ਸਮਾਗਮ ਇੱਥੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਹੋਇਆ, ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸ਼੍ਰੀ... Read more »

ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ ਨੇ ਰਵਾਇਤੀ ਪਾਰਟੀਆਂ ਦੀ ਘਟੀਆ ਸੋਚ ਦਾ ਪਰਦਾਫਾਸ਼ ਕੀਤਾ

ਅੰਮ੍ਰਿਤਸਰ, 8 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ ‘ਤੇ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਸਵਾਰਥੀ... Read more »

67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ

ਅੰਮ੍ਰਿਤਸਰ, 8 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਸੁਹਿਰਦਤਾ ਨਾਲ ਜੁਟੀ ਹੋਈ ਹੈ ਅਤੇ ਇਸ ਵਿੱਚ ਕੋਈ ਕਸਰ... Read more »

ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਵਿਖੇ ਲਗਾਏ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ 8 ਜੂਨ  ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਤਮਾ ਦੇ ਸਹਿਯੋਗ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ 9 ਪਿੰਡਾਂ ਫੱਤਣਵਾਲਾ, ਅਕਾਲਗੜ੍ਹ, ਚੱਕ ਬਧਾਈ, ਕੋਠੇ ਅਮਨਗੜ, ਭਲਾਈਆਣਾ, ਚੋਟੀਆ, ਮਾਹਣੀਖੇੜਾ, ਗਿੱਦੜ੍ਹਬਾਹਾ ਅਤੇ ਛਾਪਿਆਵਾਲੀ ਵਿਖੇ ਵੱਖ-ਵੱਖ ਗਤੀਵਿਧੀਆ ਕੀਤੀਆ ਗਈਆ ਜਿੰਨ੍ਹਾਂ ਵਿੱਚ... Read more »

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਕੱਢ ਕੇ ਚੰਗੇ ਨਾਗਰਿਕ ਬਣਾਉਣ ਦਾ ਚੁੱਕਿਆ ਬੀੜਾ ਸ਼ਲਾਘਾਯੋਗ ਕਦਮ-ਡਿਪਟੀ ਕਮਿਸ਼ਨਰ

ਮੋਗਾ, 08 ਜੂਨ: ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਅੱਜ ਸਰਕਾਰੀ ਨਸ਼ਾ ਮੁਕਤੀ ਕੇਂਦਰ, ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਨਸ਼ਿਆਂ ਦਾ... Read more »

ਜ਼ਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਕੀਤੇ ਬਿਨਾਂ ਬਿਹਤਰ ਸਮਾਜ ਦੀ ਸਿਰਜਣਾ ਨਹੀਂ ਕੀਤੀ ਜਾ ਸਕਦੀ-ਗੜ੍ਹੀ

ਮਾਨਸਾ, 08 ਜੂਨ:           ਜਦੋਂ ਤੱਕ ਸਮਾਜ ਦੇ ਵਿੱਚੋਂ ਜਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਨਹੀਂ ਕੀਤਾ ਜਾਂਦਾ, ਓਦੋਂ ਤੱਕ ਅਸੀਂ ਬਿਹਤਰ ਸਮਾਜ ਦੀ ਕਲਪਨਾ ਨਹੀਂ ਕਰ ਸਕਦੇ। ਸਾਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ ‘ਪੜ੍ਹੋ – ਜੁੜੋ – ਸੰਘਰਸ਼... Read more »

ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 08 ਜੂਨ :             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ... Read more »

ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਪੱਟੀ ਵਿਖੇ ਜੱਚਾ-ਬੱਚਾ ਕੇਂਦਰ ਦੀ ਬਣ ਰਹੀ ਇਮਾਰਤ ਦਾ ਲਿਆ ਜਾਇਜ਼ਾ

ਤਰਨ ਤਾਰਨ, 07 ਜੂਨ :ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਸਿਵਲ ਹਸਪਤਾਲ ਪੱਟੀ ਵਿਖੇ ਬਣ ਰਹੇ ਜੱਚਾ-ਬੱਚਾ ਕੇਂਦਰ ਦੀ ਇਮਾਰਤ ਦਾ ਜ਼ਾਇਜ਼ਾ ਲੈਣ ਲਈ ਸਿਵਲ ਹਸਪਤਾਲ ਤਰਨ ਤਾਰਨ ਦਾ ਦੌਰਾ ਕੀਤਾ।... Read more »

ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਵਿਖੇ ਲਗਾਏ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ 7 ਜੂਨ ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਆਤਮਾ ਅਤੇ ਹੋਰ ਖੇਤੀ ਨਾਲ ਸਬੰਧਿਤ ਮਹਿਕਮਿਆਂ ਦੇ ਸਹਿਯੋਗ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪਿੰਡ ਜੱਸੇਆਣਾ, ਮੁਕੰਦ ਸਿੰਘ ਵਾਲਾ, ਲੰਡੇ... Read more »

ਡਿਪਟੀ ਕਮਿਸ਼ਨਰ ਨੇ ਸਮਾਣਾ ਹਾਦਸੇ ਦੇ ਪੀੜਤ ਮਾਪਿਆਂ ਨਾਲ ਬਿਤਾਏ ਭਾਵਨਾਤਮਕ ਪਲ,

ਸਮਾਣਾ, 7 ਜੂਨ:ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਦੁਪਹਿਰ ਤੋਂ ਸ਼ਾਮ ਤੱਕ ਦਾ ਸਮਾਂ ਸਮਾਣਾ ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਭਾਵੁਕ ਸਾਂਝ ਪਾਉਂਦਿਆਂ ਬਿਤਾਇਆ ਅਤੇ ਮਾਪਿਆਂ, ਖਾਸ ਕਰਕੇ... Read more »