ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਦੀ ਜਿੱਤ ਲਈ ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਚੋਣ ਪ੍ਰਚਾਰ ਦੌਰਨ ਮੈਦਾਨ ‘ਚ

ਤਰਨ ਤਾਰਨ, 07 ਜੂਨ ਪੰਜਾਬ ਯੂਥ ਪ੍ਰਧਾਨ ਅਤੇ ਮਾਝਾ ਜ਼ੋਨ ਦੇ ਇੰਚਾਰਜ ਅਤੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਲੁਧਿਆਣਾ ਪੱਛਮ ਹਲਕੇ ਵਿੱਚ ਹੋਣ ਵਾਲੀਆਂ ਚੋਣਾ ਨੂੰ ਲੈ ਕੇ ਵੱਡਾ ਬਿਆਨ... Read more »

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਹਿਨੁਮਾਈ ਹੇਠ ਕਿਰਤ ਵਿਭਾਗ 100 ਫ਼ੀਸਦੀ ਹੋਇਆ ਆਨਲਾਈਨ

ਪਟਿਆਲਾ, 7 ਜੂਨ;  ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਹਿਨੁਮਾਈ ਹੇਠ ਕਿਰਤ ਵਿਭਾਗ ਜੋ ਮਾਮਲੇ ਲੰਬਿਤ ਸਨ ਉਨ੍ਹਾਂ ਤੇ ਪਿਛਲੇ ਸਮੇਂ ਦੌਰਾਨ ਫ਼ੈਸਲੇ... Read more »

ਪਟਿਆਲਾ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ, ਸਨਸਨੀਖ਼ੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਸੀ ਗੋਲਡੀ ਢਿੱਲੋਂ ਗੈਂਗ ਦਾ ਮੈਂਬਰ

ਪਟਿਆਲਾ, 7 ਜੂਨ :ਪਟਿਆਲਾ ਪੁਲਿਸ ਦੇ ਸੀਆਈਏ ਸਟਾਫ ਨੇ ਅੱਜ ਇੱਥੇ ਅਰਬਨ ਅਸਟੇਟ ਵਿਖੇ ਸਾਧੂ ਬੇਲਾ ਰੋਡ ‘ਤੇ ਦੁਵੱਲੀ ਗੋਲੀਬਾਰੀ ਮਗਰੋਂ ਗੋਲਡੀ ਢਿੱਲੋਂ ਗੈਂਗ ਨਾਲ ਜੁੜੇ ਇੱਕ ਬਦਨਾਮ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ... Read more »

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵਾਂ ਸ਼ਹੀਦੀ ਦਿਵਸ ਮਨਾਉਣ ਦੇ ਸਬੰਧ ਵਿੰਚ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ

ਚੰਡੀਗੜ੍ਹ, 7 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪ੍ਰਸਿੱਧ ਪੰਜਾਬੀ ਅਦਾਕਾਰਾਂ... Read more »

‘ਯੁੱਧ ਨਸ਼ਿਆਂ ਵਿਰੁਧ’ ਦਾ 98ਵਾਂ ਦਿਨ: 1.3 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 132 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 7 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ  ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 98ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ... Read more »

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ  ਨੈੱਟਵਰਕ ਦਾ ਪਰਦਾਫ਼ਾਸ਼ ; ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 7 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ... Read more »

ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ... Read more »

ਮੁੱਖ ਮੰਤਰੀ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

ਸਮਾਣਾ (ਪਟਿਆਲਾ), 7 ਜੂਨਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਿਆਨਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ 7 ਬੱਚਿਆਂ ਦੇ ਪੀੜਤ ਮਾਪਿਆਂ ਨੂੰ ਅੱਜ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ। ਇਸ ਦੇ... Read more »

ਮੋਗਾ ਵਿੱਚ ਨਸ਼ਾ ਤਸਕਰ ਦੇ ਘਰ ਤੇ ਚੱਲਿਆ ਪੀਲਾ ਪੰਜਾ, ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ-ਐਸ.ਐਸ.ਪੀ

ਮੋਗਾ 7 ਜੂਨ  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈਆਂ... Read more »

8 ਜੂਨ ਨੂੰ ਡੀਏਵੀ ਕਾਲਜ ਫਾਰ ਐਜੂਕੇਸ਼ਨ ਦੇ ਆਸਪਾਸ ਡਰੋਨ ਉਡਾਉਣ ’ਤੇ ਪਾਬੰਦੀ

ਹੁਸ਼ਿਆਰਪੁਰ, 7 ਜੂਨ :ਵਧੀਕ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਅਮਰਬੀਰ ਕੌਰ ਭੁੱਲਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 8 ਜੂਨ 2025 ਨੂੰ ਡੀਏਵੀ ਕਾਲਜ ਫਾਰ... Read more »