ਫ਼ਿਰੋਜ਼ਪੁਰ, 02 ਜੂਨ : ਯੋਗਾ ਇੱਕ ਪੁਰਾਤਨ ਵਿਧੀ ਹੈ ਜਿਸ ਨੂੰ ਸਦੀਆਂ ਤੋਂ ਲੋਕ ਆਪਣੇ ਆਪ ਨੂੰ ਸਰੀਰਕ ਅਤੇ ਮਾਨਸਿਕ ਰੂਪ ਨਾਲ ਤੰਦਰੁਸਤ ਰੱਖਣ ਲਈ ਅਪਨਾਉੰਦੇ ਆਏ... Read more »
ਭੁਨਰਹੇੜੀ/ਪਟਿਆਲਾ, 1 ਜੂਨ:ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਵੱਲੋਂ ਪਟਿਆਲਾ ਦੇ ਬਲਾਕ ਭੁਨਰਹੇੜੀ ਦੇ ਪਿੰਡ ਸਵਾਈ ਸਿੰਘ ਵਾਲਾ, ਮੀਰਾਂਪੁਰ, ਮਾਜਰਾ ਕਲਾਂ, ਅਕਬਰਪੁਰ ਅਫ਼ਗਾਨਾਂ, ਬਹਾਦਰਪੁਰ ਮੀਰਾਂਵਾਲਾ, ਦੁਧਨਸਾਧਾਂ ਅਤੇ ਦੁਧਨ ਗੁਜਰਾਂ ਵਿਖੇ ਕਿਸਾਨ ਭਲਾਈ ਕੈਂਪ... Read more »
ਮੋਗਾ 1 ਜੂਨ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਦੀ ਯੋਗ ਅਗਵਾਈ ਹੇਠ ਮੁੱਖ ਖੇਤੀਬਾੜੀ ਅਫਸਰ, ਮੋਗਾ ਅਤੇ ਉਹਨਾਂ ਦੀ ਸਮੁੱਚੀ ਟੀਮ ਵੱਲੋਂ 1 ਅਪ੍ਰੈਲ ਤੋਂ 28 ਮਈ 2025 ਤੱਕ ਪੀ.ਐਮ.ਕਿਸਾਨ ਅਧੀਨ... Read more »
ਪਟਿਆਲਾ, 1 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਰੌਸ਼ਨ ਭਵਿੱਖ ਲਈ ਜ਼ਰੂਰੀ ਹੈ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਮੂਹ ਪੰਜਾਬੀ... Read more »
ਫਾਜ਼ਿਲਕਾ 1 ਜੂਨਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਕਰਨ ਲਈ ਦੇਰ ਸ਼ਾਮ ਸਮੇਂ ਘਰ ਘਰ ਜਾ ਕੇ ਲੋਕਾਂ ਨੂੰ ਮਿਲ ਰਹੇ ਹਨ। ਇਸੇ... Read more »
ਮਾਨਸਾ, 31 ਮਈ:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜਿੱਥੇ ਰਾਜ ਵਿਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਨੂੰ ਠੱਲ੍ਹ ਪਾਈ ਗਈ ਹੈ, ਉਥੇ ਹੀ ਨਸ਼ਿਆਂ ਦੇ ਬੁਰੇ... Read more »
ਡੇਰਾ ਬਾਬਾ ਨਾਨਕ/ਗੁਰਦਾਸਪੁਰ, 01 ਜੂਨ ( ) – ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਸਰਹੱਦੀ ਖੇਤਰ ਵਿੱਚੋਂ ਨਸ਼ਾ ਖਤਮ ਕਰਨ ਲਈ ਲੋਕਾਂ... Read more »
ਸ੍ਰੀ ਅਨੰਦਪੁਰ ਸਾਹਿਬ 01 ਜੂਨ () ਪਿਛਲੇ ਕਈ ਦਿਨਾਂ ਤੋਂ ਸਵੇਰੇ 6 ਵਜੇ ਤੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਦਰਿਆਵਾ ਦੇ ਕੰਢਿਆਂ ਦੀ ਮਜਬੂਤੀ ਤੇ ਚੱਲ ਰਹੇ ਕੰਮ ਅਤੇ ਖੱਡਾਂ ਦੀ ਸਫਾਈ... Read more »
ਮਹਿਲ ਕਲਾਂ, 1 ਜੂਨ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਵਿਚ ਵਿਸ਼ਵ ਤੰਬਾਕੂ... Read more »
ਮਾਲੇਰਕੋਟਲਾ, 1 ਜੂਨ: ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦੀ ਲੋਕ ਭਲਾਈ ਲਈ ਸਮਰਪਿਤ ਯਤਨ ਕਰ ਰਹੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਅੱਜ ਇਥੇ 25 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਇੱਕ ਆਧੁਨਿਕ ਸੁਵਿਧਾ ਯੁਕਤ ਕਮਿਊਨਿਟੀ ਸੈਂਟਰ ਦੀ ਨੀਂਹ ਪੱਥਰ ਰੱਖ ਕੇ ਇਲਾਕੇ ਦੇ ਲੋਕਾਂ ਨੂੰ ਇੱਕ ਵਧੀਆ ਸੁਗਾਤ ਦਿੱਤੀ । ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਕਮਿਊਨਿਟੀ ਸੈਂਟਰ ਦੀ ਬਹੁ ਮੰਜਲੀ ਇਮਾਰਤ ਨਵੇ ਢੰਗ ਨਾਲ ਵਿਕਸਤ ਕੀਤਾ ਜਾਵੇਗਾ ਜਿਸ ਵਿੱਚ ਆਧੁਨਿਕ ਸਹੂਲਤਾਂ, ਵੱਡਾ ਹੋਲ, ਮੀਟਿੰਗ ਰੂਮ, ਪਾਣੀ ਤੇ ਸਫਾਈ ਲਈ ਲਾਜ਼ਮੀ ਵਿਵਸਥਾਵਾਂ ਅਤੇ ਵਧੀਆ ਬੈਠਕ ਸਹੂਲਤ ਉਪਲਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਸੈਂਟਰ ਇਲਾਕੇ ਦੇ ਲੋਕਾਂ ਨੂੰ ਸਮਾਜਿਕ ਸਮਾਗਮਾਂ, ਸਾਂਝੇ ਸਮਾਗਮਾਂ ਲਈ ਇਕ ਸੁਵਿਧਾਜਨਕ ਸਥਾਨ ਪ੍ਰਦਾਨ ਕਰੇਗਾ। ਡਾ. ਜਮੀਲ ਉਰ ਰਹਿਮਾਨ ਨੇ ਇਹ ਵੀ ਐਲਾਨ ਕੀਤਾ ਕਿ ਇਸ ਨਵੇਂ ਕਮਿਊਨਿਟੀ ਸੈਂਟਰ ਮੀਡੀਆ ਵਰਗ ਲਈ ਵਿਸ਼ੇਸ਼ ਤੌਰ ‘ਤੇ ਇੱਕ ਪ੍ਰੈਸ ਕਲੱਬ ਵੀ ਸਥਾਪਿਤ ਕੀਤਾ ਜਾਵੇਗਾ ਜੋ ਕਿ ਮਾਲੇਰਕੋਟਲਾ ਦੇ ਸਮੂਹ ਪੱਤਰਕਾਰਾਂ ਲਈ ਉਪਯੋਗੀ ਬਾਸਤ ਹੋਵੇਗਾ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੇ ਪੱਤਰਕਾਰ ਭਾਈਚਾਰੇ ਨੇ ਹਰ ਸਮੇਂ ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਆਵਾਜ਼ ਉੱਚੀ ਕੀਤੀ ਹੈ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲੋਕਾਂ ਤੱਕ ਪੁਜਦੀਆਂ... Read more »
