ਸੁਨੀਤਇੰਦਰ ਸਿੰਘ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ

ਬਰਨਾਲਾ, 24 ਮਈ ਸਿੱਖਿਆ ਵਿਭਾਗ ਦੇ ਪੀਈਐੱਸ ਗਰੁੱਪ ਏ ਕੇਡਰ ਦੀਆਂ ਹੋਈਆਂ ਤਰੱਕੀਆਂ ਅਤੇ ਬਦਲੀਆਂ ਤਹਿਤ ਸ. ਸੁਨੀਤਇੰਦਰ ਸਿੰਘ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਦਾ... Read more »

ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ: ਕੇਂਦਰ ਨੇ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਲਈ ਜ਼ਮੀਨ ਗ੍ਰਹਿਣ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਨੰਗਲ 24 ਮਈ ()ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼ ਮੰਤਰਾਲੇ (ਐਮ.ਓ.ਆਰ.ਟੀ.ਐਚ.) ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ... Read more »

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਤੇ ਉਦਘਾਟਨ ਦੌਰਾਨ ਵਿਦਿਆਰਥੀਆਂ ਨੂੰ ਮਿਲਣਾ ਮੇਰੀ ਤਰਜੀਹ- ਐਡਵੋਕੇਟ ਦਿਨੇਸ਼ ਕੁਮਾਰ ਚੱਢਾ

ਨੂਰਪੁਰ ਬੇਦੀ 24 ਮਈ () ਸਰਕਾਰੀ ਸਕੂਲਾਂ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਦਾ ਮਨੋਰਥ ਸਰਕਾਰੀ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਮਿਲਣਾ ਅਤੇ ਉਨ੍ਹਾਂ ਦੇ ਵਿਚਾਰ ਜਾਨਣਾ ਹੈ। ਸਿੱਖਿਆ... Read more »

ਪਿੰਡ ਭੂਰੇ, ਹਰੀਗੜ੍ਹ, ਉਪਲੀ, ਬਡਬਰ ਮਗਰੋਂ ਹੁਣ ਕੋਠਾ ਗੁਰੂ ਕੇ ਲੱਗਿਆ ਨਵਾਂ ਮੋਘਾ: ਮੀਤ ਹੇਅਰ 

ਧਨੌਲਾ, 24 ਮਈ      ਹਲਕਾ ਬਰਨਾਲਾ ਦੇ ਪਿੰਡ ਭੂਰੇ, ਹਰੀਗੜ੍ਹ, ਉੱਪਲੀ, ਬਡਬਰ ਮਗਰੋਂ ਹੁਣ ਕੋਠਾ ਗੁਰੂ ਕੇ ਦੇ ਖੇਤ ਵੀ ਨਹਿਰੀ ਪਾਣੀ ਨਾਲ ਸਿੰਜੇ ਜਾਣਗੇ।         ਲੋਕ ਸਭਾ... Read more »

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲ ਰਿਹੈ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ: ਮੋਹਿੰਦਰ ਭਗਤ

ਜਲੰਧਰ,  23 ਮਈ :  ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸੂਬਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਰੋਜ਼ਾਨਾ ਵੱਡੀ... Read more »

ਸੰਤ ਸੀਚੇਵਾਲ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਦੀ ਕੀਤੀ ਖਿਚਾਈ

ਜਲੰਧਰ, 23 ਮਈ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੌਮੀ ਮਾਰਗਾਂ ‘ਤੇ ਪਾਣੀ ਦੀ ਨਿਕਾਸੀ ਲਈ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਬਣਾਏ ਜਾ ਰਹੇ ਛੋਟੇ ਪੁਲਾਂ ਦੇ ਗਲਤ... Read more »

ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਕੀਤੀ ਜਾਵੇਗੀ ਪ੍ਰਦਾਨ

ਚੰਡੀਗੜ੍ਹ, 23 ਮਈ: ਵੋਟਰਾਂ ਦੀ ਸਹੂਲਤ ਵਿੱਚ ਵਾਧਾ ਕਰਨ ਅਤੇ ਵੋਟਾਂ ਵਾਲੇ ਦਿਨ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਪਹਿਲਕਦਮੀਆਂ ਵਜੋਂ, ਚੋਣ ਕਮਿਸ਼ਨ ਨੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵੋਟਰਾਂ... Read more »

‘ਯੁੱਧ ਨਸ਼ਿਆਂ ਵਿਰੁਧ’ ਦਾ 83ਵਾਂ ਦਿਨ: 161 ਨਸ਼ਾ ਤਸਕਰ 6.2 ਕਿਲੋ ਹੈਰੋਇਨ, 76 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 23 ਮਈ:ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 83ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 161 ਨਸ਼ਾ ਤਸਕਰਾਂ... Read more »

ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ. ਵੱਲੋਂ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਕੀਤੇ ਮਿਸਾਲੀ ਬਦਲਾਅ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 23 ਮਈ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਸੂਬੇ ਖਾਸ ਕਰਕੇ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ... Read more »

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ, 23 ਮਈ: ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ... Read more »