ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਦਾ ਆਹੁਦਾ ਸੰਭਾਲਿਆ

ਚੰਡੀਗੜ੍ਹ, 23 ਮਈ:ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਗੁੰਜੀਤ ਰੂਚੀ ਬਾਵਾ ਨੇ ਅੱਜ ਆਪਣਾ ਆਹੁਦਾ ਸੰਭਾਲ ਲਿਆ। ਇਸ ਮੌਕੇ ਕੰਵਰਦੀਪ ਸਿੰਘ,... Read more »

ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਾਂਗੇ-ਮੁੱਖ ਮੰਤਰੀ ਨੇ ਦੁਹਰਾਇਆ

ਚੰਡੀਗੜ੍ਹ, 23 ਮਈ:ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ, ਭਾਵੇਂ ਉਹ ਕਿੰਨਾ... Read more »

ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 23 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਕੰਟਰੈਕਟ ‘ਤੇ... Read more »

ਪੰਜਾਬ ਸਰਕਾਰ ਦੀ ਅਗਵਾਈ ‘ਚ ਨਸ਼ਾ ਮੁਕਤੀ ਮੁਹਿੰਮ ਨੂੰ ਵਿਆਪਕ ਜਨ ਸਮਰਥਨ

ਹੁਸ਼ਿਆਰਪੁਰ, 23 ਮਈ:         ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਚਲਾਈ ਜਾ ਰਹੀ ਰਾਜ ਵਿਆਪੀ ਮੁਹਿੰਮ ਨੂੰ ਜ਼ਿਲ੍ਹੇ ਦੇ ਸਾਰੇ... Read more »

ਜ਼ਿਲ੍ਹਾ ਗੁਰਦਾਸਪੁਰ ਵਿੱਚ ਜਲਦ ਹੀ ਬਣਨਗੇ 20 ਹੋਰ ਆਮ ਆਦਮੀ ਕਲੀਨਿਕ – ਰਮਨ ਬਹਿਲ

ਗੁਰਦਾਸਪੁਰ, 23 ਮਈ ( ) – ਸਿਹਤ ਵਿਭਾਗ ਗੁਰਦਾਸਪੁਰ ਵੱਲੋਂ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਸ਼੍ਰੀ ਹਰੀ ਦਰਬਾਰ ਕਾਲੋਨੀ ਵਿਖੇ ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ... Read more »

ਨਾਬਾਰਡ ਵੱਲੋਂ ਮਾਨਸਾ ਵਿਖੇ ਖੋਲ੍ਹੇ ਦਫ਼ਤਰ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਮਾਨਸਾ, 23 ਮਈ :             ਰਾਸ਼ਟਰੀ ਖੇਤੀਬਾੜੀ ਅਤੇ ਪਿੰਡ ਵਿਕਾਸ ਬੈਂਕ (ਨਾਬਾਰਡ), ਜੋ ਕਿ ਇੱਕ ਸਿਖਰ ਪੱਧਰੀ ਵਿਕਾਸ ਅਤੇ ਵਿੱਤੀ ਸੰਸਥਾ ਹੈ, ਨੇ ਆਪਣਾ ਦਫ਼ਤਰ ਮਾਨਸਾ ਵਿਖੇ ਖੋਲ੍ਹ ਲਿਆ ਹੈ, ਜਿਸ ਦਾ ਅੱਜ ਉਦਘਾਟਨ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨਾਬਾਰਡ ਕੋਲ ਪਹਿਲਾਂ ਬਠਿੰਡਾ ਵਿਖੇ ਇੱਕ ਕਲਸਟਰ ਦਫ਼ਤਰ ਸੀ ਜੋ ਮਾਨਸਾ ਜ਼ਿਲ੍ਹੇ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾਉਂਦਾ ਸੀ।             ਉਨ੍ਹਾਂ ਦੱਸਿਆ ਕਿ ਹੁਣ ਨਾਬਾਰਡ ਵੱਲੋਂ ਆਪਣਾ ਦਫ਼ਤਰ ਮਾਨਸਾ ਵਿਖੇ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਵੀਂ ਵਿਵਸਥਾ ਦਾ ਉਦੇਸ਼ ਮਾਨਸਾ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਖੇਤੀਬਾੜੀ ਅਤੇ ਹੋਰ ਵਿਕਾਸ ਦੀਆਂ ਜ਼ਰੂਰਤਾਂ ਤੇ ਧਿਆਨ ਕੇਂਦਰਿਤ ਕਰਨਾ ਹੈ।             ਜਨਰਲ ਮੈਨੇਜਰ ਨਾਬਾਰਡ ਪੰਜਾਬ ਖੇਤਰੀ ਦਫ਼ਤਰ ਚੰਡੀਗੜ੍ਹ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਲਈ ਸ਼੍ਰੀ ਵਿਵੇਕ ਗੁਪਤਾ ਨੂੰ ਜ਼ਿਲ੍ਹਾ ਵਿਕਾਸ ਪ੍ਰਬੰਧਕ ਵਜੋਂ ਨਿਯੁਕਤ ਕੀਤਾ... Read more »

ਐੱਮਪੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਐੱਮਪੀ ਡਾ. ਰਾਜ ਕੁਮਾਰ ਚੱਬੇਵਾਲ ਨੇ ਦਿਸ਼ਾ ਕਮੇਟੀ ਦੀ ਮੀਟਿੰਗ ‘ਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਗੁਰਦਾਸਪੁਰ, 23 ਮਈ ( ) – ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਅੱਜ ਸਥਾਨਿਕ ਪੰਚਾਇਤ ਭਵਨ... Read more »

ਸਰਕਾਰੀ ਸਕੂਲਾਂ ਵਿੱਚ ਉਸਾਰੂ ਮਾਹੌਲ ਸਿਰਜਣ ਲਈ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ-ਵਿਧਾਇਕ ਅਮਨਦੀਪ ਕੌਰ ਅਰੋੜਾ

ਮੋਗਾ, 23 ਮਈ:             ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿੱਚ... Read more »

ਮਹਿਲ ਕਲਾਂ ਹਲਕੇ ਦੇ ਪਿੰਡ ਕਿਰਪਾਲ ਸਿੰਘ ਵਾਲਾ, ਕਲਾਲ ਮਾਜਰਾ, ਧਨੇਰ, ਮੂਮ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼ ਸਮਾਗਮ ਕਰਵਾਏ ਗਏ

ਮਹਿਲ ਕਲਾਂ, 23 ਮਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਦੇ ਵਿਸ਼ੇਸ਼ ਸਮਾਗਮ ਪਿੰਡ ਕਿਰਪਾਲ ਸਿੰਘ ਵਾਲਾ, ਕਲਾਲ ਮਾਜਰਾ, ਧਨੇਰ ਅਤੇ... Read more »

ਨਸ਼ਾ ਮੁਕਤੀ ਯਾਤਰਾ ਵੱਲੋਂ ਹਲਕਾ ਮਾਲੇਰਕੋਟਲਾ ਦੇ ਪਿੰਡ ਬਾਪਲਾ ਪੁੱਜਕੇ ਘਰ ਘਰ ਦਿੱਤੀ ਦਸਤਕ

ਸੰਦੋੜ/ਮਾਲੇਰਕੋਟਲਾ 23 ਮਈ :              ਨਸ਼ਾ ਮੁਕਤੀ ਯਾਤਰਾ ਦੌਰਾਨ ਮਾਲੇਰਕੋਟਲਾ ਹਲਕੇ ਦੇ ਬਾਪਲਾ ਵਿਖੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਗਿਆ। ਪਿਛਲੇ ਦਿਨੀਂ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਦੀ ਅਗਵਾਈ ਵਿੱਚ ਪਿੰਡ ਬਾਪਲਾ ਵਿਖੇ ਪੁਜੀ ਨਸ਼ਾ ਮੁਕਤੀ ਯਾਤਰਾ ਦੌਰਾਨ  ਇੱਕ ਨਸ਼ਾ ਛੱਡਣ ਵਾਲੇ ਹੀਰੋ ਨੌਜਵਾਨ ਨੇ ਆਪਣੀ ਵਿਥਿਆ ਬਿਆਨੀ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਸਮਾਜ ਦੇ ਅਸਲ ਹੀਰੋ ਬਨਣ ਲਈ ਪ੍ਰੇਰਿਤ ਕੀਤਾ ਤੇ ਕਿਹਾ, “ਨਸ਼ਾ ਛੱਡਣ ਦੀ ਤਾਕਤ ਸਰੀਰਕ ਸਮਰੱਥਾ ਤੋਂ ਨਹੀਂ ਆਉਂਦੀ, ਇਹ ਇੱਕ ਅਦੁੱਤੀ ਇੱਛਾ ਸ਼ਕਤੀ ਤੋਂ ਆਉਂਦੀ ਹੈ“ ਦਿੜ੍ਰ ਇੱਛਾ ਸਕਤੀ ਨਾਲ ਨਸ਼ਿਆਂ ਦੇ ਮਕੜ ਜਾਲ ਵਿੱਚੋਂ ਨਿਕਲਿਆ ਜਾ ਸਕਦਾ ਹੈ। ਉਨ੍ਹਾਂ ਐਸ.ਐਚ.ਓ ਸੰਦੋੜ ਗਗਨ ਦੀਪ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ” ਸਭ ਤੋਂ ਔਖੀਆਂ ਗੱਲਾਂ ਵਿੱਚੋਂ ਇੱਕ ਇਹ ਸਿੱਖਣਾ ਸੀ, ਕਿ ਮੈਂ ਠੀਕ ਹੋਣ ਦੇ ਯੋਗ ਹਾਂ “ । ਇਸ ਗੱਲ ਦਾ ਭਰੋਸਾ ਐਸ.ਐਚ.ਓ ਨੇ ਦਿੱਤਾ ਤੇ ਮੇਰੀ ਜਿੰਦਗੀ ਨੂੰ ਨਵੀਂ ਦਿਸ਼ਾ ਦਿੱਤੀ । ਅੱਜ ਮੈ ਆਪਣੇ ਅਤੇ ਆਪਣੇ ਪਰਿਵਾਰ ਦੀ ਦੇਖ ਰੇਖ ਕਰ ਰਿਹਾ ਹਾਂ।             ਨਸ਼ਾ ਛੱਡ ਕੇ ਆਪਣੀ ਜ਼ਿੰਦਗੀ ਸਵਾਰਨ ਵਾਲੇ ਨੌਜਵਾਨ ਨੇ ਆਪਣਾ ਜੀਵਨ ਅਨੁਭਵ ਸਾਂਝਾ ਕਰਕੇ ਹੋਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ। ਉਸ ਨੇ ਦੱਸਿਆ ਕਿ ਕਿਵੇਂ ਨਸ਼ੇ ਨੇ ਉਸਦੀ ਜ਼ਿੰਦਗੀ ਨੂੰ ਤਬਾਹੀ ਦੇ ਕਿਨਾਰੇ ਲਾ ਦਿੱਤਾ ਸੀ, ਪਰ ਨਸ਼ਾ ਛੱਡ ਕੇ ਉਸ ਨੇ ਨਾ ਸਿਰਫ਼ ਆਪਣਾ ਆਪ ਬਚਾਇਆ, ਸਗੋਂ ਹੁਣ ਸਮਾਜ ਲਈ ਇਕ ਰੋਲ ਮਾਡਲ ਵੀ ਬਣ ਗਿਆ ਹੈ। ਉਸ ਨੇ ਨੌਜਵਾਨਾਂ ਨੂੰ ਸੰਦੇਸ਼ ਦਿੱਤਾ, “ਨਸ਼ਿਆਂਦੇਨਜ਼ਦੀਕਨਾਜਾਓ, ਅਸਲੀਹੀਰੋਉਹੀਹੈਜੋਨਸ਼ਿਆਂਤੋਂਦੂਰਰਹਿੰਦਾਹੈ।” ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਐਸ.ਐਚ.ਓ ਗਗਨ ਦੀਪ ਸਿੰਘ ਦੀ... Read more »