ਹਰ ਇੱਕ ਬੱਚੇ ਦਾ ਮੀਜ਼ਲ-ਰੁਬੇਲਾ ਟੀਕਾਕਰਨ ਹੋਵੇ ਯਕੀਨੀ- ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨਤਾਰਨ, 23 ਮਈ ਜ਼ਿਲ੍ਹਾ ਤਰਨਤਾਰਨ ਵਿੱਚੋਂ ਮੀਜ਼ਲ ਅਤੇ ਰੁਬੇਲਾ ਨੂੰ ਖਤਮ ਕਰਨ ਦੇ ਮੰਤਵ ਨਾਲ ਜ਼ਿਲੇ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵੱਖ ਵੱਖ... Read more »

ਸਕੂਲਾਂ ਨੂੰ ਮਿਆਰੀ ਸਿੱਖਿਆ ਅਤੇ ਸਹੂਲਤਾਂ ਦੇਣਾ ਸਰਕਾਰ ਦੀ ਤਰਜੀਹ: ਵਿਧਾਇਕ ਪੰਡੋਰੀ

ਮਹਿਲ ਕਲਾਂ, 23 ਮਈ        ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਹਿੰਮ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ... Read more »

ਜਿਲ੍ਹੇ ਵਿੱਚ ਬਣੇ ਪ੍ਰੀਖਿਆ ਕੇਂਦਰ ਦੇ ਆਲੇ ਦੁਆਲੇ ਧਾਰਾ 163 ਲਾਗੂ – ਜ਼ਿਲ੍ਹਾ ਮੈਜਿਸਟਰੇਟ

ਮਾਲੇਰਕੋਟਲਾ, 23 ਮਈਜ਼ਿਲਾ ਮੈਜਿਸਟਰੇਟ ਵਿਰਾਜ ਐਸ ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਠਵੀਂ ਸ਼੍ਰੇਣੀ ਮਈ/ਜੂਨ 2025 ਦੀਆਂ ਅਨੁਪੂਰਕ ਪ੍ਰੀਖਿਆਵਾਂ 29 ਮਈ ਤੋਂ 10 ਜੂਨ ਤੱਕ ਸਵੇਰੇ 11:00... Read more »

ਬਟਾਲਾ ਪੁਲਿਸ ਦਾ ਵੱਡਾ ਉਪਰਾਲਾ- ਗੁੰਮ ਹੋਏ 700 ਮੋਬਾਇਲ ਫੋਨ ਜਿੰਨਾ ਦੀ ਕੀਮਤ ਕ੍ਰੀਬ 1.5 ਕਰੋੜ ਰੁਪਏ ਸੀ ਨੂੰ ਪਿਛਲੇ 7 ਮਹੀਨਿਆ ਵਿਚ ਰਿਕਵਰ ਕੀਤੇ

ਬਟਾਲਾ,23 ਮਈ   (     ) ਸ੍ਰੀ ਸੁਹੇਲ ਮੀਰ, ਸੀਨੀਅਰ ਪੁਲਿਸ ਕਪਤਾਨ ਬਟਾਲ ਵੱਲੋਂ ਅੱਜ ਤੋਂ ਕਰੀਬ 7 ਮਹੀਨੇ ਪਹਿਲਾਂ ਗੁੰਮ ਹੋਏ ਮੋਬਾਇਲਾਂ ਨੂੰ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਵਾਲੇ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ... Read more »

ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀ

ਧੂਰੀ (ਸੰਗਰੂਰ), 22 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ... Read more »

ਭਗਵੰਤ ਸਿੰਘ ਮਾਨ ਸਰਕਾਰ ਨੇ 119.6 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦੇ ਕੰਮ ਵਿੱਚ ਲਿਆਂਦੀ ਤੇਜ਼ੀ

ਚੰਡੀਗੜ੍ਹ, 22 ਮਈ: ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦਾ ਕੰਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਤੇਜ਼ੀ ਨਾਲ ਅੱਗੇ ਵਧ ਰਿਹਾ... Read more »

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ... Read more »

1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ... Read more »

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨਾਲ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਨੇ ਸਾਂਝੇ ਕੀਤੇ ਪਿਤਾ ਦੀ ਬਹਾਦਰੀ ਦੇ ਕਿੱਸੇ

ਚੰਡੀਗੜ੍ਹ, 22 ਮਈ: ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਆਪਣੇ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਪੁਰਸਕਾਰ ਜੇਤੂ ਜਮਾਦਾਰ... Read more »

*ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਪਨਬਸ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ  ਕੀਤਾ ਕਾਬੂ *

ਚੰਡੀਗੜ੍ਹ, 22 ਮਈ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ... Read more »