ਸਿਹਤ ਵਿਭਾਗ 17 ਜੂਨ 2025 ਤੱਕ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾ ਰਿਹਾ ਹੈ

ਫਾਜ਼ਿਲਕਾ, 22 ਮਈ  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਡਾ. ਕਵਿਤਾ ਸਿੰਘ ਦੀ ਸਾਂਝੀ... Read more »

ਮਮਤਾ ਦਿਵਸ ਸਿਹਤਮੰਦ ਭਵਿੱਖ ਦੀ ਬੁਨਿਆਦ- ਡਾ. ਜੰਗਜੀਤ ਸਿੰਘ

ਕੀਰਤਪੁਰ ਸਾਹਿਬ 22 ਮਈ  () ਸਿਹਤ ਵਿਭਾਗ ਵੱਲੋਂ ਪੇਂਡੂ ਇਲਾਕਿਆਂ ਵਿਚ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਮਹਿਜ਼ ਇੱਕ ਪ੍ਰੋਗਰਾਮ ਨਹੀਂ ਸਗੋਂ ਮਾਪਿਆਂ ਲਈ ਇੱਕ ਆਸ ਬਣ ਕੇ ਉੱਭਰੀ ਹੈ। ਹਰ ਬੁੱਧਵਾਰ ਮਨਾਇਆ ਜਾਂਦਾ “ਮਮਤਾ ਦਿਵਸ”... Read more »

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਟਾਲਾ ਪੁਲਿਸ ਨੇ ਪਿੰਡ ਹਰਪੁਰਾ ਵਿੱਚ ਫੁੱਟਬਾਲ ਟੂਰਨਾਮੈਂਟ ਕਰਵਾਇਆ

ਹਰਪੁਰਾ (ਗੁਰਦਾਸਪੁਰ), 22 ਮਈ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ... Read more »

ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਪਿੰਡ ਦੌਲਤਪੁਰ, ਲੀਲ ਖੁਰਦ ਤੇ ਥਿੰਦ ਧਾਰੀਵਾਲ ਵਿਖੇ ਪਹੁੰਚੀ

ਬਟਾਲਾ, 22 ਮਈ (  ) ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰਾਜ ਭਰ ਵਿੱਚ ਲੜੀ ਜਾ ਰਹੀ ਲੜਾਈ ਲਈ, ਘਰ ਘਰ ਦਾ ਸਾਥ ਲੈਣ ਵਾਸਤੇ, ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀ  ਗਈ ‘ਨਸ਼ਾ ਮੁਕਤੀ ਯਾਤਰਾ’ ਦਾ ਹਲਕੇ... Read more »

ਵਿਧਾਇਕ ਫਾਜਿਲਕਾ ਨੇ ਵੱਖ-ਵੱਖ ਦਫਤਰਾਂ ਦੀ ਕੀਤੀ ਅਚਨਚੇਤ ਚੈਕਿੰਗ

ਫਾਜ਼ਿਲਕਾ, 21 ਮਈ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਵੱਖ-ਵੱਖ ਦਫਤਰਾਂ ਵਿਖੇ ਪਹੁੰਚ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਗੈਰ ਹਾਜਰ ਪਾਏ ਗਏ ਕਰਮਚਾਰੀਆਂ ਖਿਲਾਫ ਕਾਰਵਾਈ ਕਰਨ ਲਈ ਉਨ੍ਹਾਂ ਉਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਹੈ।... Read more »

ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਆਪਣੀ ਦਿਲਚਸਪੀ ਵਧਾਉਣ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

ਬੁਢਲਾਡਾ/ਮਾਨਸਾ, 21 ਮਈ :              ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਵੱਲੋਂ... Read more »

ਨਸ਼ਾ ਮੁਕਤੀ ਯਾਤਰਾ ਨਾਲ ਜੁੜ ਰਹੇ ਨੇ ਵੱਡੀ ਗਿਣਤੀ ਚ ਲੋਕ, ਨਹੀਂ ਬਖਸ਼ੇ ਜਾਣਗੇ ਨਸ਼ਾ ਤਸਕਰ-ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ

ਸਰਦੂਲਗੜ੍ਹ/ਮਾਨਸਾ, 21 ਮਈ :             ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੀ ਨਸ਼ਾ ਮੁਕਤੀ ਯਾਤਰਾ ਨਾਲ ਵੱਡੀ ਗਿਣਤੀ ਵਿੱਚ ਲੋਕ ਜੁੜ ਰਹੇ ਹਨ ਅਤੇ ਨਸ਼ਾ ਤਸਕਰ ਕਿਸੇ ਵੀ ਕੀਮਤ... Read more »

200 ਕਰੋੜ ਦੀਆਂ ਸਿੰਚਾਈ ਯੋਜਨਾਵਾਂ ਹਲਕੇ ਨੂੰ ਕਰਨਗੀਆਂ ਹਰਿਆ ਭਰਿਆਂ- ਕੈਬਨਿਟ ਮੰਤਰੀ

ਨੰਗਲ 21 ਮਈ () ਪੰਜਾਬ ਦੇ ਪਾਣੀ ਨੂੰ ਬਚਾਉਣ ਦੀ ਜੰਗ ਦੀ ਫਤਿਹ ਦੀ ਖੁਸ਼ੀ ਵਿੱਚ ਰੱਖੇ ਜਸ਼ਨ ਵਿੱਚ ਇਲਾਕਾ ਵਾਸੀਆਂ ਨੁੰ ਸੰਬੋਧਨ ਕਰਦੇ ਹੋਏ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਭਾਵੁਕ ਹੋ ਗਏ ਅਤੇ... Read more »

ਨਸ਼ੇ ਦੀ ਅਲਾਮਤ ਨੂੰ ਦੂਰ ਕਰਕੇ ਪੰਜਾਬ ਨੂੰ ਮੁੜ ਸਿਹਤਮੰਦ ਪੰਜਾਬ ਬਣਾਇਆ ਜਾਵੇਗਾ-ਸੰਧਵਾਂ

ਕੋਟਕਪੂਰਾ 21 ਮਈ () ਸਾਡੀ ਨੋਜਵਾਨ ਪੀੜੀ ਨੂੰ ਘੁਣ ਵਾਂਗ ਖਾ ਕੇ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਹੈ ਪੰਜਾਬ ਸਰਕਾਰ ਨੇ ਨਸ਼ੇ ਤੇ ਨਸ਼ਾ ਤਸਕਰਾਂ ਦੇ ਜੜ੍ਹੋਂ ਖਤਮ ਕਰਨ ਲਈ ਨਸ਼ਾ... Read more »

ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ “ਯੁੱਧ ਨਸ਼ੇ ਵਿਰੁੱਧ” ਦੀ ਇਤਿਹਾਸਕ ਪਹਿਲ: ਗੁਰਲਾਲ ਘਨੌਰ

ਘਨੌਰ, 21 ਮਈ:ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ‘ਚ ਹੋਰ ਤੇਜ਼ੀ ਲਿਆਉਣ ਲਈ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਸਰਗਰਮ ਭੂਮਿਕਾ ਨਿਭਾਅ ਰਹੇ ਹਨ। ਇਥੇ ਦੱਸਣਯੋਗ... Read more »