‘ਯੁੱਧ ਨਸ਼ਿਆਂ ਵਿਰੁੱਧ’ 77ਵਾਂ ਦਿਨ: 2.5 ਕਿਲੋਗ੍ਰਾਮ ਹੈਰੋਇਨ, 46 ਲੱਖ ਰੁਪਏ ਦੀ ਡਰੱਗ ਮਨੀ ਸਮੇਤ 250 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 17 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 77ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ... Read more »

ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 17 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਕਾਰੋਬਾਰੀਆਂ ਦੇ ਗੱਠਜੋੜ ਖ਼ਿਲਾਫ਼  ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ... Read more »

ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਲਈ ਸਮੂਹਿਕ ਕਾਰਵਾਈ ਤੇ ਲੋਕਾਂ ਦਾ ਸਾਥ ਬਹੁਤ ਜ਼ਰੂਰੀ-ਸ. ਲਾਲਜੀਤ ਸਿੰਘ ਭੁੱਲਰ

ਪੱਟੀ, 17 ਮਈ : ਕੈਬਨਿਟ ਮੰਤਰੀ ਪੰਜਾਬ ਸ.  ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਦੀ ਸ਼ੁਰੂਆਤ ਕੀਤੀ ਅਤੇ ਯੁੱਧ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ... Read more »

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਵੱਖ ਵੱਖ ਪਿੰਡਾਂ ਚ ਜਾ ਕੇ ਕੀਤਾ ਗਿਆ ਜਾਗਰੂਕ

ਫਿਰੋਜ਼ਪੁਰ 17 ਮਈ () ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ  ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵਲੋਂ... Read more »

ਨਸ਼ਿਆਂ ਦੀ ਗ੍ਰਿਫ਼ਤ ‘ਚੋਂ ਨਿਕਲੇ ਪਿੰਡ ਲਖਣਪਾਲ ਦੇ ਵਾਸੀਆਂ ਨੇ ਚਿਹਰਿਆਂ ‘ਤੇ ਖੁਸ਼ੀਆਂ ਲਿਆਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਲਖਣਪਾਲ (ਜਲੰਧਰ), 16 ਮਈ:ਨਸ਼ਿਆਂ ਦੀ ਗ੍ਰਿਫ਼ਤ ਤੋਂ ਮੁਕਤ ਹੋਏ ਪਿੰਡ ਲਖਣਪਾਲ ਦੇ ਵਾਸੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਕੋਹੜ... Read more »

ਗ੍ਰਾਮ ਪੰਚਾਇਤਾ ਦੇ ਮੈਬਰਾਂ ਦੀਆਂ ਰਹਿੰਦੀਆਂ ਚੋਣਾਂ ਅਤੇ ਜਿਮਨੀ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਸ਼ਨ ਕਰਨ ਸਬੰਧੀ  ਜਾਰੀ ਕੀਤਾ ਗਿਆ ਹੈ ਪ੍ਰੋਗਰਾਮ-ਡਿਪਟੀ ਕਮਿਸ਼ਨਰ

ਤਰਨ ਤਾਰਨ 16 ਮਈ:    ਮਾਣਯੋਗ ਰਾਜ ਚੋਣ ਕਮਿਸ਼ਨ ਜੀ ਦੇ ਆਦੇਸ਼ਾਂ ਰਾਹੀ ਗ੍ਰਾਮ ਪੰਚਾਇਤਾ ਦੇ ਮੈਬਰਾ ਦੀਆਂ ਰਹਿੰਦੀਆਂ ਚੋਣਾਂ ਅਤੇ ਜਿਮਨੀ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਸ਼ਨ ਕਰਨ ਸਬੰਧੀ  ( ਸ਼ਡਿਊਲ... Read more »

ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ; ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ ਤੇ ਮਰੀਜ਼ਾਂ ਦਾ ਯਕੀਨੀ ਬਣਾਇਆ ਜਾ ਰਿਹੈ ਸਹੀ ਇਲਾਜ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 16 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਦੇ ਨਾਲ-ਨਾਲ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਲੋਟ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ- ਸ੍ਰੀ ਹਿਮਾਂਸ਼ੂ ਅਰੋੜਾ

ਸ੍ਰੀ  ਮੁਕਤਸਰ ਸਾਹਿਬ, 16 ਮਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀ ਹਦਾਇਤਾਂਅਨੁਸਾਰ ਸ਼੍ਰੀ ਰਾਜ ਕੁਮਾਰ  ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਾਹਿਤ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਂਵਾ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ... Read more »

ਵਿਧਾਇਕ ਕਾਕਾ ਬਰਾੜ ਵੱਲੋਂ ਪਿੰਡ ਬਧਾਈ, ਸੋਹਣੇਵਾਲਾ ਅਤੇ ਅਕਾਲਗੜ੍ਹ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 16 ਮਈ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ “ਨਸ਼ਾ ਮੁਕਤੀ ਯਾਤਰਾ” ਤਹਿਤ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕਾ ਸ੍ਰੀ... Read more »

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਢਿੱਲਵਾ ਖੁਰਦ, ਜੰਡ ਵਾਲਾ ਅਤੇ ਸਾਧੂਵਾਲਾ ਵਿਖੇ ਕੀਤਾ ਗਿਆ ਸਮਾਗਮ ਦਾ ਆਯੋਜਨ

ਫ਼ਰੀਦਕੋਟ 16 ਮਈ  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਵਿੱਚ... Read more »