ਸਿੱਖਿਆ ਮੰਤਰੀ ਬੈਂਸ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ

ਚੰਡੀਗੜ੍ਹ, 14 ਮਈ:ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ... Read more »

ਪੰਜਾਬ ਵੱਲੋਂ ਦੂਜੀ ਹਰੀ ਕ੍ਰਾਂਤੀ ਨੂੰ ਹੁਲਾਰਾ: 1500 ਰੁਪਏ ਪ੍ਰਤੀ ਏਕੜ ਦੇ ਵਿੱਤੀ ਪ੍ਰੋਤਸਾਹਨ ਨਾਲ ਝੋਨੇ ਦੀ ਸਿੱਧੀ ਬਿਜਾਈ ਹੇਠ 5 ਲੱਖ ਏਕੜ ਲਿਆਉਣ ਦਾ ਟੀਚਾ, ਮਾਨ ਸਰਕਾਰ ਨੇ 40 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 14 ਮਈ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਇਸ... Read more »

ਮਾਨ ਸਰਕਾਰ ਐਕਸ਼ਨ ਵਿੱਚ: ਮੰਤਰੀ ਰਵਜੋਤ ਸਿੰਘ ਨੇ ਲਾਪਰਵਾਹੀ ‘ਤੇ ਸ਼ਿਕੰਜਾ ਕੱਸਿਆ, ਡੇਰਾਬੱਸੀ ਵਿੱਚ ਤੇਜ਼ੀ ਨਾਲ ਸਫਾਈ ਦੇ ਦਿੱਤੇ ਆਦੇਸ਼

ਚੰਡੀਗੜ੍ਹ, 14 ਮਈ: ਮਾਨ ਸਰਕਾਰ ਦੀ ਸਫਾਈ ਵਿੱਚ ਢਿੱਲ-ਮੱਠ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਨੇ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਵਿੱਚ ਰਹਿਣ ਵਾਲੇ ਵਸਨੀਕਾਂ... Read more »

ਪੰਜਾਬ ਵੱਲੋਂ ਨਾਗਰਿਕਾਂ ਦੀ ਅਗਵਾਈ ਹੇਠ ਵਿਕਾਸ ਨੂੰ ਮਜ਼ਬੂਤ ਬਣਾਉਣ ਲਈ ‘ਰੰਗਲਾ ਪੰਜਾਬ ਸੋਸਾਇਟੀ’ ਦੀ ਸ਼ੁਰੂਆਤ: ‘ਆਪ’ ਸਰਕਾਰ ਨੇ ਵਿਸ਼ਵਵਿਆਪੀ ਪੰਜਾਬੀ ਭਾਈਵਾਲੀ ਲਈ ਦਰਵਾਜ਼ੇ ਖੋਲ੍ਹੇ

ਚੰਡੀਗੜ੍ਹ, 14 ਮਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ  ਸਰਕਾਰ ਨੇ ਇੱਕ ਇਤਿਹਾਸਕ ਕਦਮ ਪੁੱਟਦਿਆਂ “ਰੰਗਲਾ ਪੰਜਾਬ ਸੋਸਾਇਟੀ” ਦੀ ਸਥਾਪਨਾ ਕੀਤੀ ਹੈ, ਜੋ ਸੂਬੇ ਦੇ ਵਿਕਾਸ ਵਿੱਚ ਜਨਤਕ ਯੋਗਦਾਨ ਨੂੰ... Read more »

ਵਿੱਤ ਮੰਤਰੀ ਚੀਮਾ ਨੇ ਉਠਾਈ ਹੂਚ ਦੁਖਾਂਤਾਂ ਬਾਰੇ ਆਵਾਜ਼ : ਮੀਥੇਨੌਲ ਦੀ ਦੁਰਵਰਤੋਂ ‘ਤੇ ਕੇਂਦਰ ਨੂੰ ਲਿਖਿਆ ਪੱਤਰ

ਚੰਡੀਗੜ੍ਹ, 14 ਮਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਲਿਖ ਕੇ ਕੇਂਦਰ ਸਰਕਾਰ ਨੂੰ ਉਦਯੋਗ (ਵਿਕਾਸ ਅਤੇ ਨਿਯਮ) ਐਕਟ, 1951... Read more »

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 14 ਮਈ: ਪੰਜਾਬ  ਅਤੇ ਹਰਿਆਣਾ ਹਾਈ ਕੋਰਟ ਵਲੋਂ 6 ਮਈ 2025 ਨੂੰ  ਭਾਖੜਾ ਨੰਗਲ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਸਬੰਧੀ ਦਿੱਤੇ ਗਏ ਹੁਕਮ ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ... Read more »

ਰਿਕਵਰੀ ਸਬੰਧੀ ਮਾਮਲਿਆਂ ‘ਚ ਗੰਭੀਰਤਾ ਦਿਖਾਉਣ ਮਾਲ ਅਧਿਕਾਰੀ: ਆਸ਼ਿਕਾ ਜੈਨ

ਹੁਸ਼ਿਆਰਪੁਰ, 14 ਮਈ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਸਿਕ ਮੀਟਿੰਗ ਦੌਰਾਨ ਮਾਲ ਅਧਿਕਾਰੀਆਂ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਤਹਿਸੀਲਦਾਰਾਂ ਅਤੇ... Read more »

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ: 14 ਮਈ 2025:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਨਾਲ ਕੰਮ ਕਰ ਰਹੀ ਹੈ। ਇਸੇ ਸਬੰਧ ਵਿੱਚ... Read more »

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ    

ਲੁਧਿਆਣਾ, 14 ਮਈ:ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਨਕਾਰਿਆ ਹੋਇਆ ਆਗੂ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼... Read more »

ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ

ਲੁਧਿਆਣਾ, 14 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵੱਲੋਂ ਪਾਣੀ ਜਾਰੀ ਕਰਨ ਦੇ ਚੱਲ ਰਹੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ... Read more »