ਚੰਡੀਗੜ੍ਹ, 30 ਅਪ੍ਰੈਲ ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.)... Read more »
ਚੰਡੀਗੜ੍ਹ , 30 ਅਪ੍ਰੈਲ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ ‘ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ।... Read more »
ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ ਅਧਾਰਿਤ ਗੈਂਗਸਟਰ ਜੀਵਨ ਫੌਜੀ ਨਾਲ ਸਬੰਧਤ... Read more »
ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ਕਰੀ 41 ਲੱਖ ਰੁਪਏ ਦੀ ਲਾਗਤ ਨਾਲ ਹੋਏ... Read more »
ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ 6 ਸਕੂਲਾਂ ਵਿੱਚ 77.71 ਲੱਖ ਰੁਪਏ ਦੀ ਲਾਗਤ ਹੋਏ... Read more »
ਜਲੰਧਰ, 30 ਅਪ੍ਰੈਲ :‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਫ਼ੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਤਸ਼ਕਰਾਂ ਦੀਆਂ ਦੋ ਗੈਰ ਕਾਨੂੰਨੀ... Read more »
ਮੋਗਾ, 29 ਅਪ੍ਰੈਲ: ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਈ... Read more »
ਮਾਲੇਰਕੋਟਲਾ 28 ਅਪ੍ਰੈਲ- ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ ਜੱਸੋਵਾਲ ਦੀ ਰਹਿਨੁਮਾਈ ਹੇਠ ਡਿਪਟੀ ਡਾਇਰੈਕਟਰ ਡੇਅਰੀ ਮਾਲੇਰਕੋਟਲਾ ਸੁਰਿੰਦਰ ਸਿੰਘ ਵਲੋਂ ਦੁੱਧ ਉਤਪਾਦਕ ਕਿਸਾਨਾਂ ਨੂੰ ਕੇਂਦਰ ਸਰਕਾਰ ਦੀ ਰਾਸ਼ਟਰੀ ਪਸ਼ੁਧਨ ਮਿਸ਼ਨ (NLM) ਹੇਠ ਚੱਲ ਰਹੀ ਪਸ਼ੂ ਬੀਮਾ ਯੋਜਨਾ ਤਹਿਤ ਆਪਣੇ ਪਸ਼ੂਆਂ ਦਾ ਬੀਮਾ ਕਰਵਾ ਕੇ ਇਸ ਦੀ ਸੁਰੱਖਿਆ ਲਾਭ ਲੈਣ ਲਈ ਅਪੀਲ ਕੀਤੀ ਗਈ। ਉਹਨਾਂ ਦੱਸਿਆ ਕਿ ਇਹ ਯੋਜਨਾ ਸਿਰਫ਼ ਪੰਜ (5) ਦੁੱਧ ਦੇਣ ਵਾਲੇ ਪਸ਼ੂਆਂ ਤੱਕ ਸੀਮਤ ਹੈ ਅਤੇ ਇਸਦਾ ਉਦੇਸ਼ ਕਿਸਾਨਾਂ ਨੂੰ ਪਸ਼ੂਆਂ ਦੀ ਮੌਤ ਦੀ ਸਥਿਤੀ ਵਿੱਚ ਆਰਥਿਕ ਸੁਰੱਖਿਆ ਦੇਣਾ ਹੈ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਮਾ ਪ੍ਰੀਮਿਅਮ ਦੀ ਵੱਡੀ ਰਕਮ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਭਰੀ ਜਾਂਦੀ ਹੈ।ਬੀਮਾ ਹੋਏ ਪਸ਼ੂ ਦੀ ਮੌਤ ਦੀ ਸਥਿਤੀ ਵਿੱਚ ਲਾਭਪਾਤਰੀ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਹੈ ਕਿ ਪਸ਼ੂ ਪਾਲਣ ਕਿਸਾਨ ਦੀ ਰੀੜ ਦੀ ਹੱਡੀ ਹੁੰਦੀ ਹੈ ਅਤੇ ਇੱਕ ਪਸ਼ੂ ਦੀ ਮੌਤ ਸਿਰਫ਼ ਇਕ ਜਾਨੀ ਨੁਕਸਾਨ ਨਹੀਂ, ਸਗੋਂ ਇਸ ਨਾਲ ਪਰਿਵਾਰ ਦੀ ਆਮਦਨ ’ਤੇ ਵੀ ਵੱਡੀ ਸੱਟ ਲੱਗਦੀ ਹੈ। ਉਹਨਾਂ ਦੁੱਧ ਉਤਪਾਦਕ ਕਿਸਨਾਂ ਨੂੰ ਇਸ ਬੀਮਾ ਯੋਜਨਾ ਨਾਲ ਆਪਣੇ ਪਸ਼ੂਆਂ ਦੀ ਜ਼ਿੰਦਗੀ ਅਤੇ ਆਪਣੀ ਆਮਦਨ ਨੂੰ ਸੁਰੱਖਿਅਤ ਬਣਾਉਣ ਲਈ ਪ੍ਰੇਰਿਤ ਕੀਤਾ । ਉਹਨਾਂ ਕਿਹਾ ਕਿ ਇਹ ਬੀਮਾ ਨਹੀਂ, ਸਗੋਂ ਡੇਅਰੀ ਕਿਸਾਨ ਅਤੇ ਪਸ਼ੂ ਦੋਵਾਂ ਲਈ ਇੱਕ ਆਸਰਾ ਹੈ। ਉਹਨਾਂ ਕਿਹਾ ਕਿ ਚਾਹਵਾਨ ਦੁੱਧ ਉਤਪਾਦਕ ਕਿਸਾਨ ਵਧੇਰੇ ਜਾਣਕਾਰੀ ਲਈ ਦਫ਼ਤਰ ਡੇਅਰੀ ਵਿਕਾਸ ਵਿਭਾਗ, ਮਾਲੇਰਕੋਟਲਾ ਜਾਂ ਦਫਤਰ ਮੋਬਾਇਲ ਨੰ. 97812-25425 ਤੇ ਸੰਪਰਕ ਕਰ ਸਕਦੇ ਹਨ । Read more »
ਸ੍ਰੀ ਅਨੰਦਪੁਰ ਸਾਹਿਬ 29 ਅਪ੍ਰੈਲ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਭਨੂਪਲੀ ਟੱਪਰੀਆਂ ਮੇਨ ਬਜ਼ਾਰ ਵਿੱਚ 3 ਮਈ ਨੂੰ ਹੋਣ ਜਾ ਰਹੇ ਵਿਸ਼ਾਲ ਮਾਂ ਭਗਵਤੀ ਜਾਗਰਣ ਅਤੇ ਵਿਸ਼ਾਲ... Read more »
ਜਲੰਧਰ, 29 ਅਪ੍ਰੈਲ: ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਆਦਰਸ਼ ਅਤੇ ਸਦਭਾਵਨਾਪੂਰਣ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ... Read more »
